Big News: ਅੱਧੀ ਦਰਜ਼ਨ SSP ਸਮੇਤ 22 IPS ਅਫ਼ਸਰਾਂ ਦੇ ਹੋਏ ਤਬਾਦਲੇ

Date:

spot_img

Punjab News: ਪੰਜਾਬ ਸਰਕਾਰ ਨੇ ਸ਼ਨੀਵਾਰ ਸ਼ਾਮ ਨੂੰ ਇੱਕ ਹੁਕਮ ਜਾਰੀ ਕਰਦਿਆਂ ਪੰਜਾਬ ਪੁਲਿਸ ਦੇ 22 ਅਫ਼ਸਰਾਂ ਦੇ ਤਬਾਦਲੇ ਕਰ ਦਿੱਤੇ ਹਨ। ਬਦਲੇ ਗਏ ਅਧਿਕਾਰੀਆਂ ਵਿਚ ਜਿਆਦਾਤਰ ਅਧਿਕਾਰੀ ਪਿਛਲੇ ਦਿਨਾਂ ਵਿਚ ਤਰੱਕੀ ਹਾਸਲ ਕਰਨ ਵਾਲੇ ਹਨ, ਜਿੰਨ੍ਹਾਂ ਨੂੰ ਨਵੀਂ ਜਗ੍ਹਾਂ ਪੋਸਟਿੰਗ ਦਿੱਤੀ ਗਈ ਹੈ। ਇਸੇ ਤਰ੍ਹਾਂ ਇੰਨ੍ਹਾਂ ਤਬਾਦਲਿਆਂ ਵਿਚ ਅੱਧੀ ਦਰਜ਼ਨ ਦੇ ਕਰੀਬ ਵੱਖ ਵੱਖ ਜ਼ਿਲਿਆਂ ਦੇ ਐਸਐਸਪੀਜ਼ ਨੂੰ ਬਦਲ ਦਿੱਤਾ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੇ ਮੁਲਾਜਮ ਨੇ ਗੋ+ਲੀਆਂ ਮਾਰ ਕੇ ਸਕੇ ਜੀਜੇ ਦਾ ਕੀਤਾ ਕ+ਤ+ਲ

ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ 7 ਹਲਕਿਆਂ ‘ਚ ਨਵੇਂ ਇੰਚਾਰਜ਼ ਨਿਯੁਕਤ, ਦੇਖੋ list

ਕਿਸਾਨ ਸੰਘਰਸ਼ ਦੌਰਾਨ ਮੁੱਖ ਚਿਹਰਾ ਬਣੇ ਜੱਗੀ ਬਾਬੇ ਨੂੰ...

CM Bhagwant Singh Mann ਨੇ ਧੂਰੀ ਵਿਖੇ ਛਠ ਮਹਾਂਪਰਵ ਦੇ ਜਸ਼ਨਾਂ ਵਿੱਚ ਕੀਤੀ ਸ਼ਿਰਕਤ

👉* ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ...

ਵੋਟਿੰਗ ਮਸ਼ੀਨਾਂ ਦੀ ਕੀਤੀ ਗਈ ਫਸਟ ਲੈਵਲ ਚੈਕਿੰਗ

Bathinda News: ਪੰਜਾਬ ਰਾਜ ਵਿੱਚ ਵਿਧਾਨ ਸਭਾ ਚੋਣਾਂ-2027 ਦੇ...