spot_img
spot_img

ਪੁਰਾਣੀ ਰੰਜਿਸ਼ ਦੇ ਚਲਦਿਆਂ ਨੌਜਵਾਨ ‘ਤੇ ਕੀਤੇ 25 ਰਾਊਂਡ ਫਾਇਰ,ਹਾਲਾਤ ਗੰ+ਭੀਰ

Date:

spot_img

Jalandhar News:ਜਲੰਧਰ ਵਿੱਚ ਬੁੱਧਵਾਰ ਨੂੰ ਪੁਰਾਣੀ ਰੰਜਿਸ਼ ਦੇ ਚਲਦਿਆਂ ਦੋ ਗੁੱਟਾਂ ਦੀ ਆਪਸੀ ਲੜਾਈ ਵਿੱਚ ਇੱਕ ਨੌਜਵਾਨ ਤੇ ਅੰਨੇਵਾਹ ਫਾਇਰਿੰਗ ਕਰਕੇ ਉਸ ਨੂੰ ਗੰਭੀਰ ਜਖਮੀ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਜਿਲਾ ਜਲੰਧਰ ਦੇ ਬਾਬੂ ਲਾਭ ਸਿੰਘ ਨਗਰ ਵਿੱਚ ਵਾਪਰੀ। ਜਿੱਥੇ ਅਮਰਜੀਤ ਸਿੰਘ ਨਾਂ ਦਾ ਇੱਕ ਵਿਅਕਤੀ ਨਿਹੰਗ ਸਿੰਘਾਂ ਦੇ ਬਾਣੇ ਵਿੱਚ ਆਪਣੇ ਸਾਥੀਆਂ ਸਮੇਤ ਕਾਰ ਵਿੱਚ ਸਵਾਰ ਹੋ ਕੇ ਆਇਆ । ਜਿਵੇਂ ਹੀ ਰਾਹੁਲ ਨਾਮ ਦਾ ਨੌਜਵਾਨ ਆਪਣੇ ਘਰ ਤੋਂ ਬਾਹਰ ਨਿਕਲਿਆ ਤਾਂ ਕਾਰ ਵਿੱਚ ਸਵਾਰ ਅਮਰਜੀਤ ਸਿੰਘ ਤੇ ਉਸ ਦੇ ਸਾਥੀਆਂ ਨੇ ਅੰਨੇਵਾਹ ਫਾਇਰਿੰਗ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ  ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨ ਕਰਕੇ ਵਾਪਸ ਆ ਰਹੇ ਸ਼ਰਧਾਲੂਆਂ ਦੀ ਕਾਰ ਹਾਦਸਾਗ੍ਰਸਤ, ਇੱਕ ਦੀ ਮੌ+ਤ

ਰਾਹੁਲ ਨੇ ਆਪਣੇ ਆਪ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪ੍ਰੰਤੂ ਇੱਕ ਗੋਲੀ ਉਸਦੇ ਪੇਟ ਵਿੱਚ ਲੱਗ ਗਈ ।ਜਿਸ ਕਾਰਨ ਉਹ ਗੰਭੀਰ ਰੂਪ ਵਿੱਚ ਜਖਮੀ ਹੋ ਗਿਆ। ਇਸ ਤੋਂ ਬਾਅਦ ਦੋਸ਼ੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ ।ਦੱਸਿਆ ਜਾ ਰਿਹਾ ਹੈ ਕਿ ਉਹਨਾਂ ਨੇ 25 ਫਾਇਰ ਕੀਤੇ। ਜਖਮੀ ਨੌਜਵਾਨ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਸਦੀ ਹਾਲਤ ਗੰਭੀਰ ਬਣੀ ਹੋਈ ਹੈ। ਪੁਲਿਸ ਮੌਕੇ ਤੇ ਪਹੁੰਚ ਗਈ ਹੈ ਅਤੇ ਉਨਾਂ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ ਹੁਣ ਹਰ ਮੋੜ ‘ਤੇ ਦਿਖਾਈ ਦੇਵੇਗੀ Police; PCR ਦੀ ਨਫ਼ਰੀ ਵਧਾਈ

Bathinda News: Bathinda 'ਚ ਹਰ ਮੋੜ ਅਤੇ ਗਲੀ ਵਿਚ...

Bathinda Police ‘ਚ SHOs ਦੇ ਮੁੜ ਹੋਏ ਦੇ ਤਬਾਦਲੇ, ਦੇਖੋ List

Bathinda News: Bathinda Police 'ਚ SHOs ਦੇ ਤਬਾਦਲੇ ਹੋਏ...

ਗੈਂਗਸਟਰਾਂ ‘ਤੇ ਵਾਰ ਦਾ 175ਵਾਂ ਦਿਨ: ਪੰਜਾਬ ਪੁਲਿਸ ਵੱਲੋਂ 897 ਥਾਈਂ ਛਾਪੇਮਾਰੀ; 657 ਕਾਬੂ

👉ਯੁੱਧ ਨਸ਼ਿਆਂ ਵਿਰੁੱਧ ਦੇ 500ਵੇਂ ਦਿਨ 30.5 ਕਿਲੋ ਹੈਰੋਇਨ...