182396 ਲਾਭਪਾਤਰੀਆਂ ਨੂੰ 2699043000 ਰੁਪਏ ਪੈਨਸ਼ਨ ਰਾਸ਼ੀ ਵੰਡੀ : ਡਿਪਟੀ ਕਮਿਸ਼ਨਰ

Date:

spot_img

Bathinda News(ਸੁਖਜਿੰਦਰ ਸਿੰਘ ਮਾਨ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੇ ਲੋਕਾਂ ਦੀ ਭਲਾਈ ਲਈ ਵੱਚਨਬੱਧ ਤੇ ਯਤਨਸ਼ੀਲ ਹੈ। ਕਿਸੇ ਵੀ ਯੋਗ ਲਾਭਪਾਤਰੀ ਨੂੰ ਲੋਕ ਭਲਾਈ ਸਕੀਮਾਂ ਤੋਂ ਵਾਝਾਂ ਨਹੀਂ ਰਹਿਣ ਦਿੱਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ 1,82,396 (ਬਜ਼ੁਰਗ, ਦਿਵਿਆਂਗ, ਵਿਧਵਾ, ਬੇਸਹਾਰਾ ਔਰਤਾਂ ਅਤੇ ਆਸ਼ਰਿਤ ਬੱਚਿਆਂ) ਨੂੰ ਅਪ੍ਰੈਲ 2024 ਤੋਂ ਦਸੰਬਰ 2024 ਤੱਕ ਪੈਨਸ਼ਨ ਰਾਸ਼ੀ 2,69,90,43,000 ਰੁਪਏ ਵੰਡੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ Delhi Assembly Election ਤੋਂ ਇੱਕ ਦਿਨ ਪਹਿਲਾਂ CM Atishi ਵਿਰੁੱਧ ਪਰਚਾ ਦਰਜ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਪ੍ਰੋਗਰਾਮ ਅਫਸਰ ਪੰਕਜ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਭਰ ’ਚ ਬਜ਼ੁਰਗਾਂ ਨੂੰ 1,84,96,65,000 ਰੁਪਏ, ਦਿਵਿਆਂਗ 1,71,88,3500, ਵਿਧਵਾ, ਬੇਸਹਾਰਾ ਔਰਤਾਂ 4,66,78,9,500 ਅਤੇ ਆਸ਼ਰਿਤ ਬੱਚਿਆਂ ਨੂੰ 2,10,70,5000 ਰੁਪਏ ਦੀ ਪੈਨਸ਼ਨ ਜਾਰੀ ਕੀਤੀ ਜਾ ਚੁੱਕੀ ਹੈ।ਉਨ੍ਹਾਂ ਦੱਸਿਆ ਕਿ ਇਹ ਵਿੱਤੀ ਸਹਾਇਤਾ ਦੀ ਅਦਾਇਗੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

LEAVE A REPLY

Please enter your comment!
Please enter your name here

spot_img

Share post:

Popular

More like this
Related

Punjab News : CM ਸੈਣੀ ਦੀ ਹਾਜ਼ਰੀ ‘ਚ ਕੇਵਲ ਸਿੰਘ ਢਿੱਲੋਂ ਨੇ ਸੰਭਾਲਿਆ ਨਵਾਂ ਅਹੁਦਾ

Punjab News : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ...

ਭਾਜਪਾ ਦਾ ਮੁੱਖ ਟੀਚਾ ਹੈ ਡਬਲ ਇੰਜਣ ਦੀ ਸਰਕਾਰ : ਬਿੱਟੂ

Punjab News : ਪੰਜਾਬ ਭਾਜਪਾ ਵਿੱਚ ਅੱਜ ਇੱਕ ਮਹੱਤਵਪੂਰਨ...

ਅੱਜ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਤਾਜਪੋਸ਼ੀ, ਥੋੜੇ ਹੀ ਸਮੇਂ ‘ਚ ਸੰਭਾਲਣਗੇ ਆਪਣਾ ਅਹੁਦਾ

Punjab News : ਭਾਰਤੀ ਜਨਤਾ ਪਾਰਟੀ ਦੇ ਨਵ-ਨਿਯੁਕਤ ਪੰਜਾਬ ਪ੍ਰਧਾਨ...