spot_img

ਜ਼ਿਲ੍ਹੇ ਦੇ 29 ਸਰਬੋਤਮ ਅਧਿਆਪਕਾਂ ਨੂੰ ਕੀਤਾ ਜਾਏਗਾ ਸਨਮਾਨਿਤ

Date:

spot_img

ਫ਼ਿਰੋਜ਼ਪੁਰ, 5 ਸਤੰਬਰ: ਫ਼ਿਰੋਜਪੁਰ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਮੁਨੀਲਾ ਅਰੋੜਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਸਤਿੰਦਰ ਸਿੰਘ (ਨੈਸ਼ਨਲ ਐਵਾਰਡੀ) ਦੀ ਅਗਵਾਈ ਵਿੱਚ ਮੁੱਖ ਮਹਿਮਾਨ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਵੱਲੋਂ ਜ਼ਿਲ੍ਹੇ ਦੇ 29 ਅਧਿਆਪਕਾਂ ਦਾ ਵਿਸ਼ੇਸ਼ ਸਨਮਾਨ 06 ਸਤੰਬਰ ਨੂੰ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੇ ਨੋਡਲ ਇੰਚਾਰਜ ਸਟੇਟ ਐਵਾਰਡੀ ਉਮੇਸ਼ ਕੁਮਾਰ ਹੈੱਡ ਮਾਸਟਰ ਨੇ ਦੱਸਿਆ

ਮੁੱਖ ਮੰਤਰੀ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੰਜਾਬੀ ਅਧਿਆਪਕਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦਾ ਐਲਾਨ

ਕਿ ਹਰੇਕ ਬਲਾਕ ਵਿੱਚੋਂ ਬੀ.ਐਨ.ਓ. ਵਲੋਂ ਦੋ-ਦੋ ਸਰਬੋਤਮ ਅਧਿਆਪਕਾਂ ਦੇ ਨਾਮ ਲਏ ਗਏ ਸਨ, ਜਿਨ੍ਹਾਂ ਨੇ ਅਧਿਆਪਨ ਕੀਤੇ ਵਿੱਚ ਬੁਲੰਦੀਆਂ ਹਾਸਲ ਕੀਤੀਆਂ ਹਨ। ਬੱਚਿਆਂ ਦੇ ਸੁਨਿਹਰੀ ਭਵਿੱਖ ਲਈ ਉਨ੍ਹਾਂ ਨੇ ਬਹੁਤ ਮਿਹਨਤ ਕੀਤੀ ਹੈ ਅਤੇ ਵੱਖ-ਵੱਖ ਉਪਲਬੱਧੀਆਂ ਹਾਸਲ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਦੋ ਪ੍ਰਿੰਸੀਪਲ ਅਤੇ ਦੋ ਹੈੱਡ ਮਾਸਟਰ ਦੇ ਵਿਸ਼ੇਸ਼ ਕਾਰਜਾਂ ਲਈ ਵੀ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਨਮਾਨਿਤ ਕੀਤਾ ਜਾਣਾ ਹੈ।

spot_img

Share post:

Popular

More like this
Related

“All Is Well” ਕਹਿਣ ਵਾਲੀ ਸਾਬਕਾ ਮਹਿਲਾ SHO ਨੌਕਰੀਓ ਬਰਖਾਸਤ

Moga News : ਪਿਛਲੇ ਕਈ ਦਿਨਾਂ ਤੋਂ ਚਰਚਾ ਵਿਚ...

FM Harpal Singh Cheema ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ PSPCL ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ

 👉ਪੀ.ਐੱਸ.ਪੀ.ਸੀ.ਐੱਲ. ਮੈਨੇਜਮੈਂਟ ਨੂੰ ਆਗਾਮੀ ਬੋਰਡ ਆਫ਼ ਡਾਇਰੈਕਟਰਜ਼ ਮੀਟਿੰਗ ਵਿੱਚ...