Punjab Police ਦੇ 32 DSP ਨੂੰ ਮਿਲਿਆ ਦੀਵਾਲੀ ਤੋਂ ਪਹਿਲਾਂ ਵੱਡਾ ਤੋਹਫ਼ਾ, ਤਰੱਕੀ ਦੇ ਕੇ SP ਬਣਾਏ

0
128
+1

ਚੰਡੀਗੜ੍ਹ, 15 ਅਕਤੂਬਰ: ਪੰਜਾਬ ਸਰਕਾਰ ਨੇ ਅੱਜ ਇੱਕ ਅਹਿਮ ਫੈਸਲਾ ਲੈਂਦਿਆਂ ਪੰਜਾਬ ਪੁਲਿਸ ਦੇ ਸੀਨੀਅਰ ਡੀਐਸਪੀ ਨੂੰ ਤਰੱਕੀ ਦੇ ਕੇ ਐਸਪੀ ਬਣਾ ਦਿੱਤਾ ਹੈ। ਇਸ ਸਬੰਧ ਵਿਚ ਸੂਬੇ ਦੇ ਗ੍ਰਹਿ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਦੇ ਦਸਤਖ਼ਤਾਂ ਹੇਠ ਜਾਰੀ ਇਹ ਆਦੇਸ਼ ਜਾਰੀ ਕੀਤੇ ਗਏ ਹਨ। ਸੂਚਨਾ ਮੁਤਾਬਕ ਲੰਘੀ 8 ਅਕਤੂਬਰ ਨੂੰ ਵਿਭਾਗੀ ਸਕੀਰਨਿੰਗ ਕਮੇਟੀ ਦੀ ਮੀਟਿੰਗ ਹੋਈ ਸੀ, ਜਿਸ ਵਿਚ ਇਹ ਨਾਮ ਤਰੱਕੀ ਲਈ ਫ਼ਾਈਨਲ ਕੀਤੇ ਗਏ ਸਨ।

ਇਹ ਵੀ ਪੜ੍ਹੋ: ਮੁੱਖ ਮੰਤਰੀ ਨੇ ਪੰਜਾਬ ਨੂੰ ਦੇਸ਼ ਦੇ ਡਿਜੀਟਲ ਹੱਬ ਵਜੋਂ ਉਭਾਰਨ ਦਾ ਲਿਆ ਅਹਿਦ

ਤਰੱਕੀ ਪਾਉਣ ਵਾਲੇ 32 ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

 

+1

LEAVE A REPLY

Please enter your comment!
Please enter your name here