spot_img
spot_img

ਦਰਦਨਾਕ ਹਾਦਸੇ ‘ਚ 4 ਜਣਿਆਂ ਦੀ ਹੋਈ ਮੌਤ

Date:

spot_img

ਦਸੂਹਾ, 27 ਜਨਵਰੀ: ਬੀਤੀ ਦੇਰ ਰਾਤ ਐਮਾ ਮਾਂਗਟ ਅਤੇ ਉੱਚੀ ਬੱਸੀ ਦੇ ਵਿਚਕਾਰ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਚਾਰ ਕਾਰ ਸਵਾਰ ਵਿਅਕਤੀਆਂ ਦੀ ਮੌਤ ਹੋਣ ਦੀ ਸੂਚਨਾ ਹੈ। ਇਸ ਘਟਨਾ ਵਿਚ ਦੋ ਜਣੇ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਮੁਢਲੀ ਸਹਾਇਤਾ ਦੇਣ ਤੋਂ ਬਾਅਦ ਇਲਾਜ ਲਈ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ ਹੈ।

ਦੋਸਤ ਨਾਲ ਦੋਸਤੀ ਟੁੱਟਣ ਦੇ ‘ਗੁੱਸੇ’ ’ਚ ਦੂਜੇ ਦੋਸਤ ਦਾ ਕੀਤਾ ਕਤਲ

ਹਾਲੇ ਤੱਕ ਘਟਨਾ ਬਾਰੇ ਪੂਰੀ ਜਾਣਕਾਰੀ ਸਾਹਮਣੇ ਨਹੀਂ ਆਈ ਪ੍ਰੰਤੂ ਮੁਢਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਇਕ ਕਾਰ ਅਤੇ ਟਰਾਲੇ ਵਿਚਕਾਰ ਹੋਇਆ ਹੈ। ਹਾਦਸੇ ਤੋਂ ਬਾਦ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਕਾਰ ਵਿਚ ਸਵਾਰ ਕੁੱਲ ਪੰਜ ਜਣਿਆਂ ਵਿਚੋਂ ਚਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਇਸੇ ਤਰ੍ਹਾਂ ਇਸ ਹਾਦਸੇ ਵਿਚ ਕੈਂਟਰ ਚਾਲਕ ਵੀ ਗੰਭੀਰ ਜ਼ਖਮੀ ਹੋ ਗਿਆ ਹੈ। ਪਤਾ ਲੱਗਿਆ ਹੈ ਕਿ ਸੀਐਨਜੀ ਉਪਰ ਚੱਲ ਰਹੀ ਸੀ। ਪੁਲਿਸ ਵਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਵੱਡੀ ਖ਼ਬਰ; ਅੱਜ ਪੰਜਾਬ ਬੰਦ ਦਾ ਸੱਦਾ, ਇਹ ਜ਼ਿਲੇ ਰਹਿਣਗੇ ਵੱਧ ਪ੍ਰਭਾਵਿਤ!

Punjab News: ਪਿਛਲੇ ਦਿਨੀਂ ਬਰਨਾਲਾ ਦੇ ਵਿੱਚ ਪੰਜਾਬ ਪੁਲਿਸ...

Canada ‘ਚ ਸ਼ੱਕੀ ਹਾਲਾਤਾਂ ‘ਚ 21 ਸਾਲਾਂ ਨੌਜਵਾਨ ਦੀ ਲਾ*ਸ਼ ਮਿਲੀ

Canada News: Canada ਦੇ ਵਿੱਚ ਚੰਗੇ ਭਵਿੱਖ ਦੀ ਆਸ...