18 ਸਾਲਾਂ ਲੜਕੇ ਦੀ ਮੌਤ ਦੇ 6 ਮਹੀਨਿਆਂ ਬਾਅਦ ‘ਸਹੇਲੀ’ ਵਿਰੁਧ ਪਰਚਾ ਦਰਜ਼, ਜਾਣੋਂ ਮਾਮਲਾ

Date:

spot_img

Ludhiana News: ਲੁਧਿਆਣਾ ਦੇ ਵਿਚ 27 ਅਕਤੂਬਰ 2025 ਨੂੰ ਇੱਕ 18 ਸਾਲਾਂ ਲੜਕੇ ਨਿਖਿਲ ਦੀ ਖੁਦਕਸ਼ੀ ਮਾਮਲੇ ਵਿਚ ਪੁਲਿਸ ਨੇ ਇੱਕ ਲੜਕੀ ਵਿਰੁਧ ਪਰਚਾ ਦਰਜ਼ ਕੀਤਾ ਹੈ। ਇਹ ਕਾਰਵਾਈ ਇੱਕ ਸਮਾਜ ਸੇਵੀ ਸੰਸਥਾ ਵੱਲੋਂ ਕਮਿਸ਼ਨਰ ਦਫ਼ਤਰ ਅੱਗੇ ਦਿੱਤੇ ਧਰਨੇ ਤੋਂ ਬਾਅਦ ਕੀਤੀ ਗਈ ਹੈ, ਜਿਸਨੇ ਇਨਸਾ ਲਈ ਭਟਕ ਰਹੀ ਮ੍ਰਿਤਕ ਲੜਕੇ ਦੀ ਮਾਤਾ ਨਾਲ ਮਿਲਕੇ ਸੰਘਰਸ਼ ਵਿੱਢਿਆ ਸੀ। ਲੜਕੀ ਦੀ ਮਾਤਾ ਦਾ ਦੋਸ਼ ਸੀ ਕਿ ਕਥਿਤ ਦੋਸ਼ਣ ਲੜਕੀ ਨੂੰ ਉਸਦੇ ਪੁੱਤਰ ਨੇ ਆਪਣੀ ਮੌਤ ਲਈ ਜਿੰਮੇਵਾਰ ਠਹਿਰਾਇਆ ਸੀ ਤੇ ਇਸ ਸਬੰਧ ਵਿਚ ਇੱਕ ਆਤਮਹੱਤਿਆ ਨੋਟ ਵੀ ਸਾਹਮਣੇ ਆਇਅ ਸੀ ਪ੍ਰੰਤੂ ਪੁਲਿਸ ਕਾਰਵਾਈ ਕਰਨ ਤੋਂ ਕਤਰਾਅ ਰਹੀ ਸੀ।

ਇਹ ਵੀ ਪੜ੍ਹੋ 👉 ਵੱਡੀ ਖ਼ਬਰ; ਹਾਰਨ ਦੇ ਬਾਵਜੂਦ ਮਮਤਾ ਬੈਨਰਜੀ ਵੱਲੋਂ ਮੁੱਖ ਮੰਤਰੀ ਦੇ ਅਹੁੱਦੇ ਤੋਂ ਅਸਤੀਫ਼ਾ ਦੇਣ ਤੋਂ ਇੰਨਕਾਰ!

ਗੀਤਾ ਮੁਤਾਬਕ ਨਿਖਿਲ ਦਾ ਉਨ੍ਹਾਂ ਦੇ ਗੁਆਂਢ ਵਿਚ ਰਹਿੰਦੀ ਇੱਕ ਲੜਕੀ ਨਾਲ ਕਥਿਤ ਪ੍ਰੇਮ ਸਬੰਧ ਸੀ। ਪ੍ਰੰਤੂ ਬਾਅਦ ਵਿਚ ਲੜਕੀ ਤੰਗ ਪ੍ਰੇਸ਼ਾਨ ਕਰਨ ਲੱਗੀ, ਜਿਸ ਕਾਰਨ ਨਿਖਿਲ ਨੇ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਸੀ। ਪ੍ਰੰਤੂ ਖੁਦਕਸ਼ੀ ਨੋਟ ਉਸਦੇ ਪੁੱਤਰ ਦੇ ਅੰਤਿਮ ਸੰਸਕਾਰ ਕਰਨ ਤੋਂ ਬਾਅਦ ਮਿਲਿਆ ਸੀ। ਇਸ ਸਬੰਧ ਵਿਚ ਸਿਕਾਇਤ ਵੀ ਦਰਜ਼ ਕਰਵਾਈ ਗਈ ਪ੍ਰੰਤੂ ਪੁਲਿਸ ਨੇ ਕੋਈ ਕਾਰਵਾਈ ਨਾ ਕੀਤੀ। ਜਿਸਤੋਂ ਬਾਅਦ “ਸੇਵ ਦ ਸਨ” ਨਾਮਕ ਗੈਰ ਸਰਕਾਰੀ ਸੰਸਥਾ ਨੇ ਇਨਸਾਫ਼ ਲਈ ਉਸਦਾ ਸਾਥ ਦਿੱਤਾ ਤੇ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਧਰਨਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

पीएम किसान की 23वीं किस्त जारी, हरियाणा के 15.95 लाख किसानों को मिले 319.13 करोड़ रुपये

👉प्रधानमंत्री नरेंद्र मोदी के नेतृत्व में कृषि क्षेत्र में...

“ਸ਼੍ਰੀ ਸ਼ਿਵ ਮਹਾਪੁਰਾਣ ਕਥਾ” ਦੇ ਤੀਜੇ ਦਿਨ ਉਮੜਿਆ ਸ਼ਰਧਾ ਦਾ ਸੈਲਾਬ

👉ਭਗਵਾਨ ਭੋਲੇਨਾਥ ਦੀ ਕਿਰਪਾ ਮਹਿਤਾ ਪਰਿਵਾਰ ਉੱਤੇ ਹਮੇਸ਼ਾ ਬਣੀ...

Haryana में होगा एआई सैंडबॉक्स लांच- मुख्यमंत्री नायब सिंह सैनी

👉अर्जुन एसपीबी होगी गठित, समीक्षा के लिए हर तीसरे...