66 ਵੀਆ ਸਕੂਲੀ ਪੰਜਾਬ ਪੱਧਰੀ ਖੇਡਾਂ ਹਾਕੀ ਵਿੱਚ ਕੁੜੀਆਂ ਨੇ ਦਿਖਾਇਆ ਆਪਣਾ ਜ਼ੋਰ

Date:

spot_img

ਬਠਿੰਡਾ, 30 ਅਕਤੂਬਰ (ਸੁਖਜਿੰਦਰ ਮਾਨ): ਸਿੱਖਿਆ ਵਿਭਾਗ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ 67 ਵੀਆ ਪੰਜਾਬ ਪੱਧਰੀ ਖੇਡਾਂ ਹਾਕੀ ਅੰਡਰ 19 ਲੜਕੀਆਂ ਵਿੱਚ ਦਿਲਚਸਪ ਮੁਕਾਬਲੇ ਹੋਏ। ਇਹਨਾਂ ਖੇਡ ਮੁਕਾਬਲਿਆਂ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।

ਸੁਖਪਾਲ ਖਹਿਰਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਮੂੜ ਹੋਵੇਗੀ ਸੁਣਵਾਈ

ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਨੇ ਦੱਸਿਆ ਕਿ ਅੰਡਰ 19 ਹਾਕੀ ਲੜਕੀਆਂ ਦੇ ਲੀਗ ਮੁਕਾਬਲਿਆਂ ਵਿੱਚ ਪੰਜਾਬ ਸਪੋਰਟਸ ਇੰਸਟੀਚਿਊਟ ਬਠਿੰਡਾ ਨੇ ਅਮ੍ਰਿਤਸਰ ਸਾਹਿਬ ਨੂੰ 3-0 ਨਾਲ, ਲੁਧਿਆਣਾ ਨੇ ਮਾਨਸਾ ਨੂੰ 5-0 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਮੁਕਤਸਰ ਨੇ ਸੰਗਰੂਰ ਨੂੰ 4-0 ਨਾਲ, ਪਟਿਆਲਾ ਨੇ ਗੁਰਦਾਸਪੁਰ ਨੂੰ 2-1 ਨਾਲ, ਅਮ੍ਰਿਤਸਰ ਨੇ ਮਾਨਸਾ ਨੂੰ 6-0 ਨਾਲ, ਪਟਿਆਲਾ ਨੇ

ਪਰਾਲੀ ਪ੍ਰਬੰਧਨ ਲਈ 5 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਪਰਾਲੀ ਨੂੰ ਕੀਤਾ ਜਾਵੇਗਾ ਸਟੋਰ : ਡਿਪਟੀ ਕਮਿਸ਼ਨਰ

ਫਰੀਦਕੋਟ ਨੂੰ 4-0 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਮੁਕਤਸਰ ਨੇ ਗੁਰਦਾਸਪੁਰ ਨੂੰ 4-0, ਪੰਜਾਬ ਸਪੋਰਟਸ ਇੰਸਟੀਚਿਊਟ ਬਠਿੰਡਾ ਨੇ ਲੁਧਿਆਣਾ ਨੂੰ 6-0 ਨਾਲ ਹਰਾਇਆ। ਫਿਰੋਜ਼ਪੁਰ ਤੇ ਬਰਨਾਲਾ ਦਾ ਮੁਕਾਬਲਾ 1-1 ਨਾਲ ਬਰਾਬਰ ਰਿਹਾ। ਕੁਆਰਟਰ ਫਾਈਨਲ ਮੁਕਾਬਲਿਆਂ ਵਿੱਚ ਬਠਿੰਡਾ ਨੇ ਪਟਿਆਲਾ ਨੂੰ 8-0 ਨਾਲ, ਪੰਜਾਬ ਸਪੋਰਟਸ ਇੰਸਟੀਚਿਊਟ ਮੁਕਤਸਰ ਨੇ ਬਰਨਾਲਾ ਨੂੰ 4-0 ਨਾਲ, ਜਲੰਧਰ ਨੇ ਸ਼੍ਰੀ ਅਮ੍ਰਿਤਸਰ ਸਾਹਿਬ ਨੂੰ 3-0 ਨਾਲ ਹਰਾਇਆ।

ਪੰਜਾਬ ਦੇ 14 ਤਹਿਸੀਲਦਾਰ ਬਣੇ ਪੀਸੀਐਸ, ਪੜ੍ਹੋ ਲਿਸਟ

ਇਸ ਮੌਕੇ ਦਵਿੰਦਰ ਸਿੰਘ ਅਬਜਰਵਰ, ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ ਮੁੱਖ ਅਧਿਆਪਕ ਰਮਨਦੀਪ ਕੌਰ, ਮੁੱਖ ਅਧਿਆਪਕ ਗਗਨਦੀਪ ਕੌਰ, ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਕੁਲਵੀਰ ਸਿੰਘ, ਗੁਰਪ੍ਰੀਤ ਸਿੰਘ ਸਿੱਧੂ,ਰਹਿੰਦਰ ਸਿੰਘ, ਜਗਮੋਹਨ ਸਿੰਘ, ਰਣਧੀਰ ਸਿੰਘ , ਸਿਕੰਦਰ ਸਿੰਘ, ਗੁਰਿੰਦਰਜੀਤ ਸਿੰਘ, ਭੁਪਿੰਦਰ ਸਿੰਘ ਤੱਗੜ,ਸੁਖਦੀਪ ਕੌਰ, ਕਰਮਜੀਤ ਕੌਰ, ਬੇਅੰਤ ਕੌਰ, ਤੇਜਿੰਦਰ ਸਿੰਘ ਫਰੀਦਕੋਟ, ਹਰਜਿੰਦਰ ਸਿੰਘ ਸੰਧੂ, ਹਰਬਿੰਦਰ ਸਿੰਘ ਨੀਟਾ, ਗੁਰਲਾਲ ਸਿੰਘ, ਰਮਨਦੀਪ ਸਿੰਘ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img

Share post:

Popular

More like this
Related

ਰਾਜਵਿੰਦਰ ਸਿੰਘ ਨਹਿਰੂ ਯੂਥ ਅਕਾਲੀ ਦਲ ਦੇ ਹਲਕਾ ਪ੍ਰਧਾਨ ਨਿਯੁਕਤ, ਵਰਕਰਾਂ ਵਿੱਚ ਉਤਸ਼ਾਹ

Bathinda News:ਸ਼੍ਰੋਮਣੀ ਅਕਾਲੀ ਦਲ ਵੱਲੋਂ ਜਥੇਬੰਦਕ ਢਾਂਚੇ ਨੂੰ ਹੋਰ...

ਥਰਮਲ ਦੇ ਆਊਟਸੋਰਸ਼ਡ ਮੁਲਾਜ਼ਮਾਂ ਦਾ ਧਰਨਾ ਚੌਥੇ ਦਿਨ ਵੀ ਲਗਾਤਾਰ ਜਾਰੀ

👉ਠੇਕਾ ਮੁਲਾਜ਼ਮ 15 ਜੂਨ ਨੂੰ ਬਿਜਲੀ ਮੰਤਰੀ ਦੀ ਖੰਨਾ...

Bathinda ‘ਚ ਕੋਟਭਾਈ ਰਜਬਾਹਾ ਟੁੱਟਿਆ; ਸੈਂਕੜੇ ਏਕੜ ਜਮੀਨ ਪਾਣੀ ‘ਚ ਡੁੱਬੀ

Bathinda News:ਬੀਤੇ ਕੱਲ ਆਏ ਭਾਰੀ ਮੀਂਹ ਤੇ ਹਨੇਰੀ ਕਾਰਨ...

ਬਠਿੰਡਾ ‘ਚ ‘ਆਪ’ ਦਾ ਸ਼ਕਤੀ ਪ੍ਰਦਰਸ਼ਨ ਅੱਜ ; ਕੇਜ਼ਰੀਵਾਲ ਤੇ ਭਗਵੰਤ ਮਾਨ ਕੱਢਣਗੇ ਰੋਡ ਸ਼ੋਅ

👉ਬਠਿੰਡਾ ਸ਼ਹਿਰ 'ਚ ਆਪ ਨੂੰ ਮਿਲੀ ਵੱਡੀ ਜਿੱਤ ਦੇ...