67ਵੀਆ ਸਕੂਲੀ ਸੂਬਾ ਪੱਧਰੀ ਕਬੱਡੀ ਕੁੜੀਆਂ ਦੇ ਮੁਕਾਬਲੇ ਸ਼ੁਰੂ

Date:

spot_img

ਬਠਿੰਡਾ, 18 ਨਵੰਬਰ: 67 ਵੀਆ ਸਕੂਲੀ ਸੂਬਾ ਪੱਧਰੀ ਕਬੱਡੀ ਨੈਸ਼ਨਲ ਸਟਾਈਲ ਅੰਡਰ 19 ਕੁੜੀਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਸ਼ੁਰੂ ਹੋ ਗਈਆ ਹਨ। ਇਹਨਾ ਖੇਡ ਮੁਕਾਬਲਿਆਂ ਦਾ ਉਦਘਾਟਨ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਵਲੋਂ ਕੀਤਾ ਗਿਆ।

ਮਨਪ੍ਰੀਤ ਪਲਾਟ ਕੇਸ ’ਚ ਨਾਮਜਦ ਜੁਗਨੂੰ ਠੇਕੇਦਾਰ ਤੇ ਸੀਏ ਸੰਜੀਵ ਨੂੰ ਮਿਲੀ ਅੰਤਰਿਮ ਜਮਾਨਤ

ਅੱਜ ਹੋਏ ਲੀਗ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ ਕਿ ਫਿਰੋਜ਼ਪੁਰ ਨੇ ਤਰਨਤਾਰਨ ਨੂੰ 44-14 ਨਾਲ, ਰੂਪਨਗਰ ਨੇ ਪਟਿਆਲਾ ਨੂੰ 46-27 ਨਾਲ,ਸ੍ਰੀ ਅੰਮ੍ਰਿਤਸਰ ਸਾਹਿਬ ਨੇ ਕਪੂਰਥਲਾ ਨੂੰ 55-19 ਨਾਲ, ਫਾਜ਼ਿਲਕਾ ਨੇ ਸ੍ਰੀ ਮੁਕਤਸਰ ਸਾਹਿਬ ਨੂੰ 76-23 ਨਾਲ, ਮਾਨਸਾ ਨੇ ਗੁਰਦਾਸਪੁਰ ਨੂੰ 59-30 ਨਾਲ ਹਰਾਇਆ।

ਮੇਅਰ ਦੇ ਵਿਰੁਧ ਭੁਗਤਣ ਵਾਲੇ ਅਕਾਲੀ ਕੌਸਲਰ ਆਏ ਸਾਹਮਣੇ, ਦੱਸੀ ਕੱਲੀ-ਕੱਲੀ ਗੱਲ

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਜਗਤਾਰ ਸਿੰਘ,ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਸੰਦੀਪ ਸਿੰਘ ਸ਼ੇਰਗਿੱਲ, ਲੈਕਚਰਾਰ ਨਾਜ਼ਰ ਸਿੰਘ, ਲੈਕਚਰਾਰ ਕੁਲਵੀਰ ਸਿੰਘ, ਲੈਕਚਰਾਰ ਭਿੰਦਰਪਾਲ ਕੌਰ, ਲੈਕਚਰਾਰ ਹਰਜਿੰਦਰ ਸਿੰਘ,ਰਜਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਪੱਕਾ, ਕਸ਼ਮੀਰ ਸਿੰਘ , ਹਰਬਿੰਦਰ ਸਿੰਘ ਨੀਟਾ ਹਾਜ਼ਰ ਸਨ।

spot_img
spot_img

Share post:

Popular

More like this
Related

DAV College Bathinda ਦੀ ਸਾਬਕਾ ਵਿਦਿਆਰਥਣ ਬਲਜੀਤ ਕੌਰ ਭਾਰਤੀ ਮਹਿਲਾ ਹਾਕੀ ਟੀਮ ਦੀ ਮੈਂਬਰ ਵਜੋਂ ਚਮਕੀ

Bathinda News: DAV College Bathinda ਡੀ.ਏ.ਵੀ ਕਾਲਜ ਪ੍ਰਬੰਧਕ ਕਮੇਟੀ...

RBDAV Senior Secondary Public School, Bathinda में स्वच्छ भारत अभियान का आयोजन

Bathinda News: RBDAV Senior Secondary Public School, Bathinda; प्राचार्य...

SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਗੈੱਟ-ਟੂ-ਗੈਦਰ

Bathinda News : SSD Girls ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ...

ਮੋਹਾਲੀ ਦੇ ਲੋਕਾਂ ਵੱਲੋਂ ਮਿਲੇ ਮਾਣ-ਸਤਿਕਾਰ ਲਈ ਹਮੇਸ਼ਾ ਰਿਣੀ ਰਹਾਂਗੇ: ਵਿਧਾਇਕ ਕੁਲਵੰਤ ਸਿੰਘ

👉ਸੈਕਟਰ-70 ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਵੱਲੋਂ ਮੇਅਰ...