WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਖੇਡ ਜਗਤ

67 ਵੀਆ ਰਾਜ ਪੱਧਰੀ ਸਕੂਲੀ ਖੇਡਾਂ ਕਬੱਡੀ ਦਾ ਅਗਾਜ਼

ਖੇਡਾਂ ਕਸਰਤ ਦਾ ਸਭ ਤੋਂ ਵਧੀਆ ਰੂਪ : ਸ਼ਿਵ ਪਾਲ ਗੋਇਲ
ਬਠਿੰਡਾ, 15 ਨਵੰਬਰ: 67 ਵੀਆ ਰਾਜ ਪੱਧਰੀ ਸਕੂਲੀ ਖੇਡਾਂ ਕਬੱਡੀ ਅੰਡਰ 19 ਮੁੰਡੇ, ਕੁੜੀਆਂ ਦਾ ਅਗਾਜ਼ ਸ਼ਾਨੋ ਸ਼ੌਕਤ ਨਾਲ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਵਿਖੇ ਹੋਇਆ।ਇਹਨਾ ਖੇਡ ਮੁਕਾਬਲਿਆਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਵਲੋਂ ਕੀਤਾ ਗਿਆ। ਅਤੇ ਪ੍ਰਧਾਨਗੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਵਲੋਂ ਕੀਤੀ ਗਈ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਚੰਗੀ ਸਿਹਤ ਲਈ ਖੇਡਾਂ ਨੂੰ ਕਸਰਤ ਦਾ ਸਭ ਤੋਂ ਵਧੀਆ ਰੂਪ ਮੰਨਿਆ ਜਾਂਦਾ ਹੈ। ਖੇਡਾਂ ਵਿਦਿਆਰਥੀਆਂ ਦੇ ਦਿਮਾਗੀ ਪੱਧਰ ਨੂੰ ਉੱਚਾ ਚੁੱਕਦੀਆਂ ਹਨ।

ਬਠਿੰਡਾ ’ਚ ਕੌਂਸਲਰਾਂ ਨੇ ਮੇਅਰ ਰਮਨ ਗੋਇਲ ਨੂੰ ਗੱਦੀਓ ਉਤਾਰਿਆਂ, ਮੇਅਰ ਵਲੋਂ ਕੋਰਟ ’ਚ ਜਾਣ ਦਾ ਐਲਾਨ

ਇਹਨਾ ਸਬੰਧੀ ਜਾਣਕਾਰੀ ਦਿੰਦਿਆਂ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਅਤੇ ਪ੍ਰਬੰਧਕ ਨੇ ਦੱਸਿਆ ਕਿ ਲੀਗ ਮੁਕਾਬਲਿਆਂ ਵਿੱਚ ਬਠਿੰਡਾ ਨੇ ਮਲੇਰਕੋਟਲਾ ਨੂੰ 52-12 ਨਾਲ,ਸ੍ਰੀ ਫਤਿਹਗੜ੍ਹ ਸਾਹਿਬ ਨੇ ਫਰੀਦਕੋਟ ਨੂੰ 49-23 ਨਾਲ, ਪਠਾਨਕੋਟ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ 67-34 ਨਾਲ, ਤਰਨਤਾਰਨ ਨੇ ਹੁਸ਼ਿਆਰਪੁਰ ਨੂੰ 65-19 ਨਾਲ,ਰੋਪੜ ਨੇ ਲੁਧਿਆਣਾ ਨੂੰ 56-30 ਨਾਲ, ਮਾਨਸਾ ਨੇ ਪਟਿਆਲਾ ਨੂੰ 60-32 ਨਾਲ , ਬਠਿੰਡਾ ਨੇ ਸ੍ਰੀ ਮੁਕਤਸਰ ਨੂੰ 47-40 ਨਾਲ ਹਰਾਇਆ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਕੁਲਵਿੰਦਰ ਸਿੰਘ ਸਿੱਧੂ,ਪ੍ਰਿੰਸੀਪਲ ਜਗਤਾਰ ਸਿੰਘ, ਮੁੱਖ ਅਧਿਆਪਕ ਕੁਲਵਿੰਦਰ ਸਿੰਘ ਕਟਾਰੀਆ,

ਕਿਸਾਨਾਂ ਦੇ ਵਿਰੋਧ ਨੂੰ ਦੇਖਦਿਆਂ ਸਰਕਾਰ ਨੇ ਮੁੜ ਸੂਬੇ ‘ਚ 185 ਮੰਡੀਆਂ ਕੀਤੀਆਂ ਬਹਾਲ

ਮੁੱਖ ਅਧਿਆਪਕ ਗੁਰਪ੍ਰੀਤ ਕੌਰ ਸਿੱਧੂ,ਮੁੱਖ ਅਧਿਆਪਕ ਗੁਰਪ੍ਰੀਤ ਕੌਰ, ਮੁੱਖ ਅਧਿਆਪਕ ਗਗਨਦੀਪ ਕੌਰ,ਲੈਕਚਰਾਰ ਮਨਦੀਪ ਕੌਰ, ਲੈਕਚਰਾਰ ਵਰਿੰਦਰ ਸਿੰਘ, ਲੈਕਚਰਾਰ ਅਮਰਦੀਪ ਸਿੰਘ ਗਿੱਲ,ਲੈਕਚਰਾਰ ਨਾਜ਼ਰ ਸਿੰਘ ਲੈਕਚਰਾਰ ਸੰਦੀਪ ਸਿੰਘ ਸ਼ੇਰਗਿੱਲ, ਲੈਕਚਰਾਰ ਹਰਜਿੰਦਰ ਸਿੰਘ ਮਾਨ,ਲੈਕਚਰਾਰ ਕੁਲਵੀਰ ਸਿੰਘ , ਇੰਦਰਜੀਤਸਿੰਘ ਬਰਨਾਲਾ, ਭੁਪਿੰਦਰ ਸਿੰਘ ਤੱਗੜ,ਰਜਿੰਦਰ ਸਿੰਘ ਢਿੱਲੋਂ,ਜਸਵਿੰਦਰ ਸਿੰਘ ਪੱਕਾ,ਗੁਰਮੀਤ ਸਿੰਘ ਮਾਨ, ਗੁਰਮੀਤ ਸਿੰਘ ਰਾਮਗੜ੍ਹ ਭੂੰਦੜ, ਕੁਲਦੀਪ ਸਿੰਘ ਮੂਸਾ, ਮਨਪ੍ਰੀਤ ਸਿੰਘ, ਕਰਮਜੀਤ ਕੌਰ, ਸੁਖਜਿੰਦਰ ਪਾਲ ਕੌਰ,ਅਮਨਦੀਪ ਸਿੰਘ, ਹਰਪ੍ਰੀਤ ਸਿੰਘ, ਸਤਵੀਰ ਸਿੰਘ,ਮੰਗਾਂ ਸਿੰਘ ਅੰਟਾਲ ਸਿਲੈਕਟਰ, ਸੁਖਵੀਰ ਸਿੰਘ ਸਿਲੈਕਟਰ, ਸੁਖਵੰਤ ਕੌਰ ਸਿਲੈਕਟਰ, ਰਮਨਦੀਪ ਸਿੰਘ ਜਟਾਣਾ, ਗੁਰਿੰਦਰ ਸਿੰਘ ਲੱਭੀ, ਵਰਿੰਦਰ ਸਿੰਘ ਵਿਰਕ ਹਾਜ਼ਰ ਸਨ।

 

Related posts

ਆਲ ਇੰਡੀਆ ਇੰਟਰ ਯੂਨੀਵਰਸਿਟੀ ਕਰਾਟੇ ਚੈਂਪੀਅਨਸ਼ਿਪ ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਬਣੀ “ਰਨਰ-ਅੱਪ ਚੈਂਪੀਅਨ”

punjabusernewssite

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਖਿਡਾਰੀਆਂ ਨੂੰ ਵੰਡਣਗੇ ਇਨਾਮ

punjabusernewssite

ਪੰਜਾਬ ਪੱਧਰੀ ਖੇਡਾਂ ਬਠਿੰਡਾ ਵਿਖੇ ਦੂਜੇ ਦਿਨ ਹੋਏ ਫਸਵੇ ਮੁਕਾਬਲੇ

punjabusernewssite