Tuesday, February 3, 2026

68 ਵੀਆਂ ਸੂਬਾ ਪੱਧਰੀ ਖੇਡਾਂ ਗੱਤਕਾ ਤੇ ਬਠਿੰਡਾ ਦੇ ਲੜਕਿਆਂ ਦਾ ਕਬਜ਼ਾ

Date:

spot_img

ਬਠਿੰਡਾ, 4 ਦਸੰਬਰ: ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ 68 ਵੀਆਂ ਸੂਬਾ ਪੱਧਰੀ ਖੇਡਾਂ ਗੱਤਕਾ ਵਿੱਚ ਨੰਨੇ ਮੁੰਨੇ ਖਿਡਾਰੀਆਂ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।ਜੇਤੂ ਖਿਡਾਰੀਆਂ ਨੂੰ ਇਨਾਮ ਦੇਣ ਦੀ ਰਸਮ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਅਤੇ ਬਾਬਾ ਸਰਬਜੀਤ ਸਿੰਘ ਪ੍ਰਧਾਨ ਗੱਤਕਾ ਦਲ ਕਲਕੱਤਾ ਵਲੋਂ ਕੀਤੀ ਗਈ।

ਇਹ ਵੀ ਪੜ੍ਹੋ Attack on sukhbir badal:ਧਾਰਮਿਕ ਸੇਵਾ ਨਿਭਾ ਰਹੇ ਸੁਖਬੀਰ ਸਿੰਘ ਬਾਦਲ ਉਪਰ ਚਲਾਈ ਗੋਲੀ, ਹਮਲਾਵਾਰ ਮੌਕੇ ’ਤੇ ਕਾਬੂ

ਅੱਜ ਅੰਡਰ 14 ਮੁੰਡਿਆਂ ਦੇ ਹੋਏ ਮੁਕਾਬਲਿਆਂ ਵਿੱਚ ਵਿਅਕਤੀਗਤ ਪ੍ਰਦਰਸ਼ਨ ਵਿੱਚ ਰਾਜਵੀਰ ਸਿੰਘ ਲੁਧਿਆਣਾ ਨੇ ਪਹਿਲਾ, ਨਵਦੀਪ ਸਿੰਘ ਸ੍ਰੀ ਮੁਕਤਸਰ ਸਾਹਿਬ ਨੇ ਦੂਜਾ, ਟੀਮ ਡੋਮੋ ਵਿੱਚ ਬਠਿੰਡਾ ਨੇ ਪਹਿਲਾ, ਲੁਧਿਆਣਾ ਨੇ ਦੂਜਾ, ਹੁਸ਼ਿਆਰਪੁਰ ਨੇ ਤੀਜਾ, ਸਿੰਗਲ ਸੋਟੀ ਵਿਅਕਤੀਗਤ ਵਿੱਚ ਸੁਮਿੰਦਰਜੀਤ ਸਿੰਘ ਬਠਿੰਡਾ ਨੇ ਪਹਿਲਾ, ਸਰਤਾਜ ਸਿੰਘ ਤਰਨਤਾਰਨ ਨੇ ਦੂਜਾ, ਸਿੰਗਲ ਸੋਟੀ ਟੀਮ ਵਿੱਚ ਲੁਧਿਆਣਾ ਨੇ ਪਹਿਲਾ, ਬਠਿੰਡਾ ਨੇ ਦੂਜਾ, ਫਰੀ ਸੋਟੀ ਵਿਅਕਤੀਗਤ ਵਿੱਚ ਪਰਮਵੀਰ ਸਿੰਘ ਗੁਰਦਾਸਪੁਰ ਨੇ ਪਹਿਲਾ,

ਇਹ ਵੀ ਪੜ੍ਹੋ ਸੁਖਬੀਰ ਬਾਦਲ ’ਤੇ ਹਮਲੇ ਤੋਂ ਬਾਅਦ ਪੁਲਿਸ ਦਾ ਪਹਿਲਾਂ ਬਿਆਨ ਆਇਆ ਸਾਹਮਣੇ

ਅਭੀਜੋਤ ਸਿੰਘ ਸ੍ਰੀ ਤਰਨਤਾਰਨ ਸਾਹਿਬ ਨੇ ਦੂਜਾ, ਫਰੀ ਸੋਟੀ ਟੀਮ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ, ਹੁਸ਼ਿਆਰਪੁਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਓਵਰ ਆਲ ਟਰਾਫ਼ੀ ਉੱਪਰ ਬਠਿੰਡਾ ਨੇ ਕਬਜ਼ਾ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਅਮਨਪ੍ਰੀਤ ਸਿੰਘ, ਪ੍ਰਿੰਸੀਪਲ ਕਮਲਪ੍ਰੀਤ ਕੌਰ, ਡਾਕਟਰ ਰਵਨੀਤ ਸਿੰਘ, ਲੈਕਚਰਾਰ ਨਿਰਮਲ ਸਿੰਘ, ਲੈਕਚਰਾਰ ਕੁਲਵੀਰ ਸਿੰਘ, ਇਸ਼ਟਪਾਲ ਸਿੰਘ, ਗੁਰਿੰਦਰਪਾਲ ਸਿੰਘ, ਪੁਖਰਾਜ ਸਿੰਘ, ਸੁਰਿੰਦਰਪਾਲ ਸਿੰਘ, ਰਾਜਿੰਦਰ ਸਿੰਘ,ਕੁਲਵਿੰਦਰ ਸਿੰਘ,ਗੁਰਪ੍ਰੀਤ ਸਿੰਘ, ਗੁਰਜੰਟ ਸਿੰਘ ਚੱਠੇਵਾਲਾ ਅਤੇ ਭੁਪਿੰਦਰ ਸਿੰਘ ਤੱਗੜ ਹਾਜ਼ਰ ਸਨ।

ਹੋਰ ਤਾਜ਼ੀਆਂ ਖ਼ਬਰਾਂ ਪੜ੍ਹਣ ਲਈ ਹੇਠ ਦਿੱਤੇ ਲਿੰਕ ਨਾਲ ਜੁੜੋਂ
https://chat.whatsapp.com/EK1btmLAghfLjBaUyZMcLK

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...