68 ਵੀਆਂ ਤੀਜੇ ਪੜਾਅ ਦੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਸੰਪੰਨ

Date:

spot_img

ਬਠਿੰਡਾ, 13 ਸਤੰਬਰ: ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸਿਕੰਦਰ ਸਿੰਘ ਬਰਾੜ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀਆਂ 68 ਵੀਆਂ ਜ਼ਿਲ੍ਹਾ ਪੱਧਰੀ ਗਰਮ ਰੁੱਤ ਖੇਡਾਂ ਸੰਪੰਨ ਹੋ ਗਈਆ ਹਨ। ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਦੱਸਿਆ

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ “ਵਿਸ਼ਵ ਮੁੱਢਲੀ ਸਹਾਇਤਾ ਦਿਹਾੜਾ”

ਕਿ ਕਿਕ੍ਰੇਟ ਅੰਡਰ 17 ਵਿੱਚ ਬਠਿੰਡਾ 2 ਨੇ ਪਹਿਲਾਂ, ਰਾਮਪੁਰਾ ਫੂਲ ਦੂਜਾ , ਮੌੜ ਮੰਡੀ ਨੇ ਤੀਜਾ, ਬਾਸਕਿਟਬਾਲ ਅੰਡਰ 17 ਮੁੰਡੇ ਵਿੱਚ ਬਠਿੰਡਾ 2 ਨੇ ਪਹਿਲਾਂ, ਬਠਿੰਡਾ 1 ਨੇ ਦੂਜਾ ਅਤੇ ਮੰਡੀ ਕਲਾਂ ਨੇ ਤੀਜਾ, ਅੰਡਰ 19 ਬਠਿੰਡਾ 1 ਨੇ ਪਹਿਲਾਂ, ਬਠਿੰਡਾ 2 ਦੂਜਾ, ਭੁੱਚੋ ਮੰਡੀ ਨੇ ਤੀਜਾਸਥਾਨ ਪ੍ਰਾਪਤ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ ਜਿਲ੍ਹਾ ਜਨਰਲ ਸਕੱਤਰ ਟੂਰਨਾਮੈਂਟ ਕਮੇਟੀ, ਲੈਕਚਰਾਰ ਵਿਨੋਦ ਕੁਮਾਰ ਅਤੇ ਆਫੀਸਲ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Bathinda ‘ਚ AAP ਦੇ 6 ਵਿਚੋਂ 4 ਵਿਧਾਨ ਸਭਾ ਹਲਕਿਆਂ ਵਿਚ ਉਮੀਦਵਾਰ ਲਗਭਗ Final !

Bathinda News : ਅਗਲੇ ਕੁੱਝ ਮਹੀਨਿਆਂ 'ਚ ਹੋਣ ਜਾ...