ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ 70 ਪਰਿਵਾਰ ਭਾਜਪਾ ’ਚ ਸ਼ਾਮਲ

Date:

spot_img

ਬਠਿੰਡਾ, 22 ਜੁਲਾਈ: ਭਾਜਪਾ ਦੇ ਕੋਟ ਸ਼ਮੀਰ ਮੰਡਲ ਦੇ ਪ੍ਰਧਾਨ ਬਲਜਿੰਦਰ ਸਿੰਘ ਪ੍ਰਧਾਨਗੀ ਹੇਠ ਪੈਂਦੇ ਜੋਧਪੁਰ ਰੋਮਾਣਾ ਵਿੱਚ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ 70 ਪਰਿਵਾਰ ਹੋਰ ਸਿਆਸੀ ਪਾਰਟੀਆਂ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਦਾ ਸਰੂਪ ਚੰਦ ਸਿੰਗਲਾ ਤਰਫ਼ੋਂ ਸਵਾਗਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਹਿੱਤ ਨੀਤੀਆਂ ਕਾਰਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤੀਆਂ ਦੇ ਦਿਲਾਂ ’ਚ ਹਨ।

ਅੰਮ੍ਰਿਤਪਾਲ ਸਿੰਘ ਦੇ ਖਿਲਾਫ਼ ਦਾਇਰ ਹੋਈ ਪਟੀਸ਼ਨ, ਲੋਕ ਸਭਾ ਮੈਂਬਰਸ਼ਿਪ ‘ਤੇ ਮੰਡਰਾਇਆ ਖ਼ਤਰਾਂ?

ਇਸ ਦੇ ਨਾਲ ਹੀ ਭਾਜਪਾ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਕੁਸ਼ਲ ਅਗਵਾਈ ’ਚ ਪੰਜਾਬ ’ਚ ਭਾਜਪਾ ਦਾ ਵੋਟ ਫੀਸਦੀ ਵਧਿਆ ਹੈ। ਬਠਿੰਡੇ ਵਿੱਚ ਵੀ ਲੋਕਾਂ ਨੂੰ ਹੋਰ ਸਿਆਸੀ ਪਾਰਟੀਆਂ ਦੀ ਅਸਲੀਅਤ ਪਤਾ ਲੱਗ ਗਈ ਹੈ, ਇਸ ਲਈ ਲੋਕ ਚਾਹੁੰਦੇ ਹਨ ਕਿ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਹੋਵੇ ਤਾਂ ਜੋ ਇਸ ਮਾੜੇ ਹਾਲਾਤ ਵਿੱਚੋਂ ਨਿਕਲ ਸਕਣ। ਇਸ ਮੌਕੇ ਗੁਰਮੀਤ ਸਿੰਘ ਰੋਮਾਣਾ, ਵੀਰਪਾਲ ਕੌਰ, ਜਸਪਾਲ ਕੌਰ, ਪੰਡਿਤ ਵਿਜੇ ਕੁਮਾਰ, ਦਰਸ਼ਨ ਸਿੰਘ ਸਰਾਂ ਆਦਿ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।

 

spot_img
spot_img

Share post:

Popular

More like this
Related

Social Media influencer Mad Sandhu ਦਾ Amritsar ‘ਚ ਗੋ/ਲੀ/ਆਂ ਮਾਰ ਕੇ ਕ/ਤ/ਲ

Amritsar News: ਪੰਜਾਬ ਦੇ ਚਰਚਿਤ Social Media influencer Mad...

Haryana के सभी मंत्रियों और विधायकों से प्रधानमंत्री की मुलाकात ऐतिहासिक और प्रेरणादायकः मुख्यमंत्री नायब सैनी

👉मुख्यमंत्री नायब सिंह सैनी बोले- प्रधानमंत्री श्री नरेंद्र मोदी...