Monday, February 2, 2026

71ਵਾਂ ਸਰਵ ਭਾਰਤੀ ਸਹਿਕਾਰੀ ਸਪਤਾਹ 14 ਨਵੰਬਰ ਤੋਂ ਸ਼ੁਰੂ:ਉਪ ਰਜਿਸਟਰਾਰ

Date:

spot_img

ਬਠਿੰਡਾ, 12 ਨਵੰਬਰ:ਉਪ ਰਜਿਸਟਰਾਰ ਸਹਿਕਾਰੀ ਸਭਾਵਾਂ ਤਾਜੇਸ਼ਵਰ ਸਿੰਘ ਨੇ ਦੱਸਿਆ ਕਿ 71ਵਾਂ ਸਰਵ ਭਾਰਤੀ ਸਹਿਕਾਰੀ ਸਪਤਾਹ 14 ਨਵੰਬਰ ਤੋਂ ਸ਼ੁਰੂ ਹੋਵੇਗਾ ਜੋ ਕਿ 20 ਨਵੰਬਰ ਤੱਕ ਜ਼ਿਲ੍ਹੇ ਦੀਆਂ ਵੱਖ-ਵੱਖ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 18 ਨਵੰਬਰ ਨੂੰ ਦੀ ਚਾਉਕੇ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ, ਚਾਉਂਕੇ ਮਨਾਇਆ ਜਾਵੇਗਾ।

ਇਹ ਵੀ ਪੜ੍ਹੋਮੁੱਖ ਮੰਤਰੀ ਵੱਲੋਂ ਖੇਤੀ ਵਿਗਿਆਨੀਆਂ ਅਤੇ ਮਾਹਿਰਾਂ ਨੂੰ ਪੰਜਾਬ ਬਚਾਉਣ ਲਈ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਬਾਰੇ ਸੇਧ ਦੇਣ ਦੀ ਅਪੀਲ

ਉਨ੍ਹਾਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ 19 ਨਵੰਬਰ ਨੂੰ ਦੀ ਕਲਾਲਵਾਲਾ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ, ਕਲਾਲਵਾਲਾ ਤੇ 20 ਨਵੰਬਰ 2024 ਨੂੰ ਦੀ ਲਹਿਰਾ ਮੁਹੱਬਤ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ, ਲਹਿਰਾ ਮੁਹੱਬਤ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਉਕਤ ਥਾਵਾਂ ’ਤੇ ਇਹ ਸਮਾਗਮ ਸਵੇਰੇ 11 ਵਜੇ ਸ਼ੁਰੂ ਹੋਵੇਗਾ।

 

LEAVE A REPLY

Please enter your comment!
Please enter your name here

Share post:

spot_img

Popular

More like this
Related

Bathinda ‘ਚ ਨੌਜਵਾਨ ਇੰਸਪੈਕਟਰ ਨੇ ਗੋ+ਲੀ ਮਾਰ ਕੇ ਕੀਤੀ ਖੁਦ+ਕਸ਼ੀ; ਇਹ ਸਨ ਕਾਰਨ

Bathinda News: Bathinda ਸ਼ਹਿਰ 'ਚ ਵਾਪਰੀ ਇੱਕ ਦੁਖਦਾਈ ਘਟਨਾ...