Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਰਾਸ਼ਟਰੀ ਅੰਤਰਰਾਸ਼ਟਰੀ

83ਵੀਂ ਦੋ ਰੋਜ਼ਾ ਸਰਬ ਭਾਰਤ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਇਡਿੰਗ ਅਫਸਰਾਂ ਦੀ ਕਾਨਫਰੰਸ

11 Views

ਕੁਲਤਾਰ ਸਿੰਘ ਸੰਧਵਾਂ ਵੱਲੋਂ ਵਿਧਾਨਕ ਕਮੇਟੀਆਂ ਨੂੰ ਹੋਰ ਮਜ਼ਬੂਤ ਬਨਾਉਣ ’ਤੇ ਜ਼ੋਰ
ਪੰਜਾਬੀ ਖ਼ਬਰਸਾਰ ਬਿਉਰੋ
ਜੈਪੁਰ: 12 ਜਨਵਰੀ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ 83ਵੀਂ ਦੋ ਰੋਜ਼ਾ ਸਰਬ ਭਾਰਤ ਵਿਧਾਨਕ ਸੰਸਥਾਵਾਂ ਦੇ ਪ੍ਰੀਜ਼ਾਇਡਿੰਗ ਅਫਸਰਾਂ (ਸਪੀਕਰਾਂ/ਡਿਪਟੀ ਸਪੀਕਰਾਂ/ਚੇਅਰਮੈਨਾਂ) ਦੀ ਕਾਨਫਰੰਸ ਵਿੱਚ ਭਾਗ ਲੈਂਦਿਆਂ ਵੱਖਵੱਖ ਮੁੱਦਿਆਂ ’ਤੇ ਚਰਚਾ ਵਿੱਚ ਹਿੱਸਾ ਲਿਆ। ਇਹ ਕਾਨਫਰੰਸ ਲੋਕ ਸਭਾ ਦੇ ਸਪੀਕਰ ਸ਼?ਰੀ ਓਮ ਬਿਰਲਾ ਦੀ ਪ੍ਰਧਾਨਗੀ ਹੇਠ ਜੈਪੁਰ ਵਿਖੇ ਹੋ ਰਹੀ ਹੈ ਜਿਸ ਦਾ ਉਦਘਾਟਨ ਉਪ ਰਾਸ਼ਟਰਪਤੀ ਸ੍ਰੀ ਜਗਦੀਪ ਧਨਖੜ ਵਲੋਂ ਕੀਤਾ ਗਿਆ ਸੀ। ਇਸ ਕਾਨਫਰੰਸ ਵਿੱਚ ਵਿਧਾਨਕ/ਸੰਸਦੀ ਕਮੇਟੀਆਂ ਦੀ ਮਹੱਤਤਾ ਦੇ ਵਿਸ਼ੇ ਤੇ ਬੋਲਦਿਆਂ ਸਰਦਾਰ ਸੰਧਵਾਂ ਨੇ ਕਿਹਾ ਕਿ ਸਾਨੂੰ ਵਿਧਾਨਕ ਕਮੇਟੀਆਂ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ ਤਾਂ ਜੋ ਲੋਕ ਹਿੱਤ ਵਿੱਚ ਦੇਸ਼ ਦੇ ਵਿਕਾਸ ਦਾ ਰਾਹ ਪੱਧਰਾ ਹੋਵੇ ਅਤੇ ਸਰਕਾਰ ਦੇ ਅੰਗ ਕਾਰਜਪਾਲਿਕਾ ਨੂੰ ਵਿਧਾਨਪਾਲਿਕ ਪ੍ਰਤੀ ਹੋਰ ਜਵਾਬਦੇਹ ਬਣਾਇਆ ਜਾ ਸਕੇ।ਉਨਾਂ ਨੇ ਲੋਕਾਂ ਨੂੰ ਦਰਪੇਸ਼ ਵੱਖ ਵੱਖ ਮੁੱਦਿਆਂ ’ਤੇ ਵਿਚਾਰਚਰਚਾਵਾਂ ਦੀ ਮਹੱਤਤਾ ਤੇ ਜ਼ੋਰ ਦੇਂਦਿਆ ਕਿਹਾ ਕਿ ਵਿਧਾਨਕ/ਸੰਸਦੀ ਕਮੇਟੀਆਂ ਨੂੰ ਹੋਰ ਸ਼ਕਤੀਸ਼ਾਲੀ ਬਣਾਉਣ ਨਾਲ ਹੀ ਵਿਧਾਨਕ ਸੰਸਥਾਵਾਂ ਮਜ਼ਬੂਤ ਹੋਣਗੀਆਂ, ਜਿਸ ਨਾਲ ਭਾਰਤੀ ਲੋਕਤੰਤਰ ਹੋਰ ਮਜ਼ਬੂਤ ਹੋਵੇਗਾ।

Related posts

ਰਾਘਵ ਚੱਢਾ ਦੀ ਭਾਰਤ ਵਾਪਸੀ, CM ਕੇਜਰੀਵਾਲ ਨਾਲ ਕੀਤੀ ਮੁਲਾਕਾਤ

punjabusernewssite

ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਮਾਮਲੇ ‘ਤੇ ਹਰਿਆਣਾ ਸਰਕਾਰ ਨੂੰ ਲਾਈ ਸਵਾਲਾਂ ਦੀ ਝੜੀ

punjabusernewssite

ਭਾਜਪਾ ਇੰਡੀਆ ਗਠਜੋੜ ਨੂੰ ਛੱਡਣ ਲਈ ਕੇਜਰੀਵਾਲ ਨੂੰ ਜਲਦੀ ਗ੍ਰਿਫਤਾਰ ਕਰਨ ਦੀ ਬਣਾ ਰਹੀ ਹੈ ਯੋਜਨਾ: ਹਰਪਾਲ ਚੀਮਾ

punjabusernewssite