31 Views
ਚੰਡੀਗੜ੍ਹ, 12 ਨਵੰਬਰ: ਪੰਜਾਬ ਭਾਜਪਾ ਨੇ ਦਿਵਾਲੀ ਮੌਕੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਹੈ। ਭਾਜਪਾ ਦੇ ਸੂਬਾਈ ਅਨੁਸੂਚਿਤ ਜਾਤੀ ਮੋਰਚੇ ਦੇ ਵਿੱਚ ਛੇ ਦਰਜਨ ਦੇ ਕਰੀਬ ਨਵੇਂ ਅਹੁਦੇਦਾਰ ਬਣਾਏ ਗਏ ਹਨ। ਇਹਨਾਂ ਵਿੱਚ ਤਿੰਨ ਦਰਜਨ ਦੇ ਕਰੀਬ ਐਗਜੈਕਟਿਵ ਕਮੇਟੀ ਮੈਂਬਰ ਅਤੇ ਇੰਨੇ ਹੀ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ਲਿਸਟ ਨਾਲ ਨੱਥੀ ਹੈ।