Punjabi Khabarsaar

Category : ਅਮ੍ਰਿਤਸਰ

ਅਮ੍ਰਿਤਸਰ

ਪੰਜਾਬ ਸਰਕਾਰ ਵਲੋਂ ਬਾਦਲ ਸਰਕਾਰ ਦੌਰਾਨ ਪਿੰਡ ਰਾਣੀਆਂ ਵਿਖੇ ਬੀਜ ਫਾਰਮ ਦੇ ਨਾਂ ‘ਤੇ ਖਰੀਦੀ ਜ਼ਮੀਨ ਦੀ ਜਾਂਚ ਕਰਵਾਉਣ ਦਾ ਫ਼ੈਸਲਾ

punjabusernewssite
ਬਾਦਲ ਸਰਕਾਰ ਦੇ ਕਾਰਜਕਾਲ ਵੇਲੇ 32 ਕਰੋੜ ਰੁਪਏ ਨਾਲ ਕੰਡਿਆਲੀ ਤਾਰ ਤੋਂ ਪਾਰ ਖਰੀਦੀ ਸੀ 700 ਏਕੜ ਜ਼ਮੀਨ ਪੰਜਾਬੀ ਖਬਰਸਾਰ ਬਿਉਰੋ  ਅੰਮ੍ਰਿਤਸਰ , 27 ਨਵੰਬਰ:...
ਅਮ੍ਰਿਤਸਰ

ਅੰਮ੍ਰਿਤਸਰ ’ਚ ਪੰਜਾਬ ਪੁਲਿਸ ਨੇ ਰਾਜਸਥਾਨ ਅਧਾਰਤ ਦੋ ਨਸ਼ਾ ਤਸਕਰਾਂ ਨੂੰ 13 ਕਿਲੋ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ

punjabusernewssite
ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਮੁਤਾਬਕ ਪੰਜਾਬ ਪੁਲਿਸ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਚਨਬੱਧ ਦੋਸ਼ੀ ਨਸ਼ਾ ਤਸਕਰ ਜੰਮੂ-ਕਸ਼ਮੀਰ ਤੋਂ ਬੱਸ ਰਾਹੀਂ ਰਾਜਸਥਾਨ...
ਅਮ੍ਰਿਤਸਰ

ਹਰਜਿੰਦਰ ਸਿੰਘ ਧਾਮੀ ਮੁਡ਼ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

punjabusernewssite
ਬੀਬੀ ਜਗੀਰ ਕੌਰ ਨੂੰ 62 ਵੋਟਾਂ ਦੇ ਫ਼ਰਕ ਨਾਲ ਹਰਾਇਆ ਧਾਮੀ ਨੂੰ 104 ਤੇ ਬੀਬੀ ਨੂੰ 42 ਵੋਟਾਂ ਹੀ ਮਿਲੀਆਂ   ਪੰਜਾਬੀ ਖ਼ਬਰਸਾਰ ਬਿਊਰੋ   ਸ੍ਰੀ ਅੰਮ੍ਰਿਤਸਰ...
ਅਮ੍ਰਿਤਸਰ

ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਚੋਣਾਂ ’ਚ ਭਾਜਪਾ ਆਗੂ ਦੀ ਦਖਲਅੰਦਾਜ਼ੀ ਦਾ ‘ਸਟਿੰਗ’ ਜਾਰੀ ਕੀਤਾ

punjabusernewssite
ਇੱਕ ਸ੍ਰੋਮਣੀ ਕਮੇਟੀ ਮੈਂਬਰ ਦੀ ਭਾਜਪਾ ਆਗੂ ਪ੍ਰੋ ਸਰਚਾਂਦ ਸਿੰਘ ਨਾਲ ਹੋਈ ਗੱਲਬਾਤ ਦੀ ਆਡੀਓ ਕੀਤੀ ਨਸ਼ਰ ਪੰਜਾਬੀ ਖ਼ਬਰਸਾਰ ਬਿਉਰੋ ਅੰਮਿ੍ਰਤਸਰ, 7 ਨਵੰਬਰ: ਦੋ ਦਿਨਾਂ...
ਅਮ੍ਰਿਤਸਰ ਮੋਗਾ

ਸੁਧੀਰ ਸੂਰੀ ਦਾ ਕਤਲ ਮਾਮਲਾ:ਅੰਮਿ੍ਰਤਪਾਲ ਸਿੰਘ ਨੂੰ ਕੀਤਾ ਨਜ਼ਰਬੰਦ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਅੰਮਿ੍ਰਤਸਰ/ਮੋਗਾ, 5 ਨਵੰਬਰ: ਬੀਤੇ ਕੱਲ ਸਿਵ ਸੈਨਾ ਆਗੂ ਸੁਧੀਰ ਸੂਰੀ ਦੇ ਹੋਏ ਦਿਨ-ਦਿਹਾੜੇ ਕਤਲ ਦੇ ਮਾਮਲੇ ਤੋਂ ਬਾਅਦ ਅੱਜ ਪੰਜਾਬ ਵਿਚ ਸ਼ਾਂਤੀ...
ਅਮ੍ਰਿਤਸਰ

ਸੁਖਬੀਰ ਬਾਦਲ ਤੋਂ ਬਾਅਦ ਪ੍ਰਧਾਨ ਧਾਮੀ ਨੇ ਭਾਜਪਾ ਤੇ ਆਰਐਸਐਸ ਨੂੰ ਨਿਸ਼ਾਨੇ ’ਤੇ ਲਿਆ

punjabusernewssite
ਲਗਾਇਆ ਦੋਸ਼, ਭਾਜਪਾ ਵਲੋਂ ਸ਼੍ਰੋਮਣੀ ਕਮੇਟੀ ’ਤੇ ਕਾਬਜ਼ ਹੋਣ ਲਈ ਗੁੰਦੀਆਂ ਜਾ ਰਹੀਆਂ ਹਨ ਗੋਂਦਾਂ ਪੰਜਾਬੀ ਖ਼ਬਰਸਾਰ ਬਿਉਰੋ ਅੰਮਿ੍ਰਤਸਰ, 4 ਨਵੰਬਰ: ਲੰਮਾ ਸਮਾਂ ਭਾਜਪਾ ਦੇ...
ਅਮ੍ਰਿਤਸਰ

ਸਿਵ ਸੈਨਾ ਆਗੂ ਸੁਧੀਰ ਸੂਰੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

punjabusernewssite
ਹਿੰਦੂ ਜਥੇਬੰਦੀਆਂ ਵਲੋਂ ਪੰਜਾਬ ਬੰਦ ਦਾ ਸੱਦਾ ਪੰਜਾਬੀ ਖ਼ਬਰਸਾਰ ਬਿਉਰੋ ਅੰਮਿ੍ਰਤਸਰ, 4 ਨਵੰਬਰ: ਸ਼ੁੱਕਰਵਾਰ ਨੂੰ ਸਥਾਨਕ ਮਜੀਠਾ ਰੋਡ ’ਤੇ ਸਥਿਤ ਸ਼੍ਰੀ ਗੋਪਾਲ ਮੰਦਰ ਦੇ ਨਜਦੀਕ...
ਅਮ੍ਰਿਤਸਰ

ਵਿਜੀਲੈਂਸ ਵੱਲੋਂ ਰਿਸਵਤਖੋਰੀ ਦੇ ਮਾਮਲੇ ਚ ਏਐਸਆਈ ਗਿ੍ਰਫਤਾਰ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਅੰਮਿ੍ਰਤਸਰ, 28 ਅਕਤੂਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭਿ੍ਰਸਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੇਰਕਾ ਵਿਖੇ ਪੀ.ਐਸ.ਪੀ.ਸੀ.ਐਲ. ਦੇ ਬਿਜਲੀ ਚੋਰੀ ਵਿਰੋਧੀ (ਐਂਟੀ...
ਅਮ੍ਰਿਤਸਰ

ਵਿਜੀਲੈਂਸ ਨੇ ਸਹਿਕਾਰੀ ਬੈਂਕ ਨਾਲ 9 ਲੱਖ ਰੁਪਏ ਦੀ ਧੋਖਾਧੜੀ ਕਰਨ ਵਾਲੇ ਪ੍ਰਾਈਵੇਟ ਵਿਅਕਤੀ ਨੂੰ ਕੀਤਾ ਗ੍ਰਿਫਤਾਰ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਅੰਮ੍ਰਿਤਸਰ, 27 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਇੱਕ ਪ੍ਰਾਈਵੇਟ ਵਿਅਕਤੀ ਜਗਜੀਤ ਸਿੰਘ ਵਾਸੀ ਪਿੰਡ ਧੂਲਕਾ,...
ਅਮ੍ਰਿਤਸਰ

ਪੰਜਾਬ ਨੂੰ ਕੌਮਾਂਤਰੀ ਮੰਚ ਉਤੇ ਵਪਾਰ ਲਈ ਤਰਜੀਹੀ ਸਥਾਨ ਵਜੋਂ ਉਭਾਰੇਗਾ ਜੀ-20 ਸੰਮੇਲਨਃ ਮੁੱਖ ਮੰਤਰੀ

punjabusernewssite
ਸੰਮੇਲਨ ਨੂੰ ਸਫ਼ਲ ਬਣਾਉਣ ਵਿੱਚ ਕੋਈ ਕਸਰ ਬਾਕੀ ਨਾ ਛੱਡਣ ਦਾ ਐਲਾਨ, ਅੰਮ੍ਰਿਤਸਰ ’ਚ ਤਿਆਰੀਆਂ ਦਾ ਲਿਆ ਜਾਇਜ਼ਾ * ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ...