ਏ.ਜੀ.ਟੀ.ਐਫ. ਵੱਲੋਂ ਬਰਨਾਲਾ ਪੁਲਿਸ ਨਾਲ ਸਾਂਝੇ ਆਪਰੇਸ਼ਨ ਵਿੱਚ ਦੋ-ਤਰਫ਼ਾ ਗੋਲੀਬਾਰੀ ਤੋਂ ਬਾਅਦ ਬੰਬੀਹਾ ਗਿਰੋਹ ਦਾ ਮੁੱਖ ਸਰਗਨਾ, ਉਸਦੇ ਤਿੰਨ ਸਾਥੀਆਂ ਸਮੇਤ ਗ੍ਰਿਫਤਾਰ
ਪੁਲਿਸ ਟੀਮਾਂ ਵੱਲੋਂ ਮੁਲਜ਼ਮਾਂ ਦੇ ਕਬਜ਼ੇ ’ਚੋਂ ਤਿੰਨ ਪਿਸਤੌਲ ਅਤੇ ਗੋਲੀ-ਸਿੱਕਾ ਬਰਾਮਦ: ਡੀਜੀਪੀ ਗੌਰਵ ਯਾਦਵ ਪੰਜਾਬੀ ਖ਼ਬਰਸਾਰ ਬਿਉਰੋ ਬਰਨਾਲਾ, 9 ਅਗਸਤ:ਮੁੱਖ ਮੰਤਰੀ ਭਗਵੰਤ ਮਾਨ ਦੇ...