ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਏ.ਐਸ.ਆਈ. ਗ੍ਰਿਫ਼ਤਾਰ
ਪੰਜਾਬੀ ਖ਼ਬਰਸਾਰ ਬਿਉਰੋ ਫਰੀਦਕੋਟ, 22 ਦਸੰਬਰ:ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਕੋਟਕਪੂਰਾ ਸ਼ਹਿਰ, ਜ਼ਿਲ੍ਹਾ ਫਰੀਦਕੋਟ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.)...