Punjabi Khabarsaar

Category : ਫ਼ਤਹਿਗੜ੍ਹ ਸਾਹਿਬ

ਫ਼ਤਹਿਗੜ੍ਹ ਸਾਹਿਬ

ਪੰਜਾਬ ਪੁਲਿਸ ਨੇ ਅੰਤਰ-ਰਾਜੀ ਡਰੱਗ ਗਿਰੋਹ ਦਾ ਕੀਤਾ ਪਰਦਾਫਾਸ਼; 2.51 ਲੱਖ ਫਾਰਮਾ ਓਪੀਆਡਜ ਸਮੇਤ ਹਰਿਆਣਾ ਦਾ ਇੱਕ ਵਸਨੀਕ ਗਿ੍ਰਫਤਾਰ

punjabusernewssite
ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ, ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਠੱਲ ਪਾਉਣ ਲਈ ਵਚਨਬੱਧ ਗਿ੍ਰਫਤਾਰ ਕੀਤਾ ਮੁਲਜਮ ਪਿਛਲੇ ਕੁਝ ਸਾਲਾਂ...
ਫ਼ਤਹਿਗੜ੍ਹ ਸਾਹਿਬ

ਮੁੱਖ ਮੰਤਰੀ ਵੱਲੋਂ ਫਤਹਿਗੜ੍ਹ ਸਾਹਿਬ ਜਿਲ੍ਹਾ ਦੇ ਪਿੰਡ ਚੁੰਨੀ ਕਲਾਂ ਦੇ ਸਰਕਾਰੀ ਸਕੂਲ ਦਾ ਅਚਨਚੇਤ ਨਿਰੀਖਣ

punjabusernewssite
ਵਿਆਪਕ ਸਿੱਖਿਆ ਸੁਧਾਰਾਂ ਲਈ ਸਰਕਾਰੀ ਸਕੂਲਾਂ ਦੀ ਸਥਿਤੀ ਦਾ ਜਮੀਨੀ ਪੱਧਰ ‘ਤੇ ਜਾਇਜਾ ਲੈਣ ਦੇ ਉਦੇਸ ਨਾਲ ਗਏ ਸਨ ਮੁੱਖ ਮੰਤਰੀ ਸਰਕਾਰੀ ਸਕੂਲਾਂ ਨੂੰ ‘ਆਹਲਾ...
ਫ਼ਤਹਿਗੜ੍ਹ ਸਾਹਿਬ

ਹੜਾਂ ਤੋਂ ਪ੍ਰਭਾਵਿਤ 87 ਕੰਡਮ ਕਰਾਰ ਦਿੱਤੀਆਂ ਕਾਰਾਂ ਗਾਹਕਾਂ ਨੂੰ ਵੇਚਣ ਵਾਲਾ ਗਿਰੋਹ ਕਾਬੂ

punjabusernewssite
ਕਬਾੜੀਏ ਸਣੇ 3 ਵਿਅਕਤੀ ਗਿ੍ਰਫਤਾਰ; 40 ਕਾਰਾਂ ਬਰਾਰਮਦ ਦੋਸ਼ੀਆਂ ਨੇ ਕੰਡਮ ਕਾਰਾਂ ਨੂੰ ਦਰੁਸਤ ਵਾਹਨ ਵਜੋਂ ਰਜਿਸਟਰਡ ਕਰਾਉਣ ਲਈ ਚਾਸੀ ਨੰਬਰਾਂ ਨਾਲ ਕੀਤੀ ਸੀ ਛੇੜਛਾੜ...
ਫ਼ਤਹਿਗੜ੍ਹ ਸਾਹਿਬ

ਸੂਚਨਾ ਤੇ ਲੋਕ ਸੰਪਰਕ ਮੰਤਰੀ ਨੇ ਆਜ਼ਾਦੀ ਦਿਹਾੜੇ ਮੌਕੇ ਫ਼ਤਹਿਗੜ੍ਹ ਸਾਹਿਬ ਵਿਖੇ ਤਿਰੰਗਾ ਲਹਿਰਾਇਆ

punjabusernewssite
ਮਾਨ ਸਰਕਾਰ “ਰੰਗਲਾ ਪੰਜਾਬ” ਬਣਾਉਣ ਲਈ ਦਿਨ-ਰਾਤ ਪੂਰੀ ਲਗਨ ਤੇ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ: ਅਮਨ ਅਰੋੜਾ ਪਿੰਡ ਛਲੇੜੀ ਖੁਰਦ ਵਿਖੇ “ਆਮ ਆਦਮੀ ਕਲੀਨਿਕ”...
ਫ਼ਤਹਿਗੜ੍ਹ ਸਾਹਿਬ

ਪੰਜਾਬ ਪੁਲਿਸ ਵੱਲੋਂ ਉੱਤਰ ਪ੍ਰਦਸ਼ੇ ਤੋਂ ਚੱਲ ਰਹੇ ਅੰਤਰ-ਰਾਜੀ ਡਰੱਗ ਕਾਰਟਲ ਦਾ ਪਰਦਾਫਾਸ

punjabusernewssite
ਮੁੱਖ  ਸਪਲਾਇਰ ਨੂੰ 7 ਲੱਖ ਤੋਂ ਵੱਧ ਫਾਰਮਾ ਓਪੀਆਇਡਜ ਅਤੇ ਟੀਕੇ ਰਾਹੀਂ ਵਰਤੇ ਜਾਣ ਵਾਲੇ ਨਸ਼ੀਲੇ ਪਦਾਰਥਾਂ ਸਮੇਤ ਕੀਤਾ ਗਿ੍ਰਫਤਾਰ ਲੋਮੋਟਿਲ ਦੀਆਂ 4.98 ਲੱਖ ਗੋਲੀਆਂ,...
ਫ਼ਤਹਿਗੜ੍ਹ ਸਾਹਿਬ

ਭਾਈ ਗੁਰਦੀਪ ਸਿੰਘ ਨੇ ਯੂਨਾਇਟਡ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ

punjabusernewssite
ਸਰਬਸੰਮਤੀ ਨਾਲ ਬਹਾਦਰ ਸਿੰਘ ਰਾਹੋਂ ਨੂੰ ਚੁਣਿਆ ਪ੍ਰਧਾਨ, ਗੁਰਦੀਪ ਸਿੰਘ ਨੂੰ ਬਣਾਇਆ ਚੇਅਰਮੈਨ ਪੰਜਾਬੀ ਖਬਰਸਾਰ ਬਿਊਰੋ ਫਤਹਿਗੜ੍ਹ ਸਾਹਿਬ, 23 ਮਈ: ਸੋਮਵਾਰ ਨੂੰ ਯੂਨਾਈਟਿਡ ਅਕਾਲੀ ਦਲ...
ਫ਼ਤਹਿਗੜ੍ਹ ਸਾਹਿਬ

10 ਮਈ ਦੇ ਸੂਬਾ ਪੱਧਰੀ ਧਰਨੇ ਦੀ ਤਿਆਰੀਆਂ ਜੋਰਾਂ ’ਤੇ

punjabusernewssite
ਜਲ ਸਪਲਾਈ ਕਾਮਿਆਂ ਨੂੰ ਤਜਰਬੇ ਦੇ ਅਧਾਰ ’ਤੇ ਵਿਭਾਗ ’ਚ ਮਰਜ ਕਰਕੇ ਰੈਗੂਲਰ ਕਰਨ ਦੀ ਕੀਤੀ ਮੰਗ ਸੁਖਜਿੰਦਰ ਮਾਨ ਫਤਿਹਗੜ ਸਾਹਿਬ, 26 ਅਪ੍ਰੈਲ: ਜਲ ਸਪਲਾਈ...
ਫ਼ਤਹਿਗੜ੍ਹ ਸਾਹਿਬ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ

punjabusernewssite
-ਫ਼ਤਹਿਗੜ੍ਹ ਸਾਹਿਬ ਵਿਖੇ ਬਣਾਈ ਜਾਵੇਗੀ ਸ਼ਹੀਦ ਭਾਈ ਸੰਗਤ ਸਿੰਘ ਜੀ ਦੀ ਯਾਦਗਾਰ-ਮੁੱਖ ਮੰਤਰੀ ਸੁਖਜਿੰਦਰ ਮਾਨ ਫ਼ਤਹਿਗੜ੍ਹ ਸਾਹਿਬ, 26 ਦਸੰਬਰ: ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ...
ਅਮ੍ਰਿਤਸਰ ਐਸ. ਏ. ਐਸ. ਨਗਰ ਸ਼ਹੀਦ ਭਗਤ ਸਿੰਘ ਨਗਰ ਸੰਗਰੂਰ ਹੁਸ਼ਿਆਰਪੁਰ ਕਪੂਰਥਲਾ ਗੁਰਦਾਸਪੁਰ ਜਲੰਧਰ ਤਰਨਤਾਰਨ ਪੰਜਾਬ ਪਟਿਆਲਾ ਪਠਾਨਕੋਟ ਫ਼ਤਹਿਗੜ੍ਹ ਸਾਹਿਬ ਫਰੀਦਕੋਟ ਫ਼ਾਜ਼ਿਲਕਾ ਫ਼ਿਰੋਜ਼ਪੁਰ ਬਠਿੰਡਾ ਬਰਨਾਲਾ ਮਾਨਸਾ ਮੁਕਤਸਰ ਮੋਗਾ ਰੂਪਨਗਰ ਲੁਧਿਆਣਾ

ਕਰੋਨਾ ਕਾਲ ਵਿਚ ਲੋਕਾਂ ’ਚ ਚਿੰਤਾ ਤੇ ਉਦਾਸੀ ਵਧੀ

punjabusernewssite
...
ਅਮ੍ਰਿਤਸਰ ਐਸ. ਏ. ਐਸ. ਨਗਰ ਸ਼ਹੀਦ ਭਗਤ ਸਿੰਘ ਨਗਰ ਸੰਗਰੂਰ ਹੁਸ਼ਿਆਰਪੁਰ ਕਪੂਰਥਲਾ ਗੁਰਦਾਸਪੁਰ ਜਲੰਧਰ ਤਰਨਤਾਰਨ ਪੰਜਾਬ ਪਟਿਆਲਾ ਪਠਾਨਕੋਟ ਫ਼ਤਹਿਗੜ੍ਹ ਸਾਹਿਬ ਫਰੀਦਕੋਟ ਫ਼ਾਜ਼ਿਲਕਾ ਫ਼ਿਰੋਜ਼ਪੁਰ ਬਠਿੰਡਾ ਬਰਨਾਲਾ ਮਾਨਸਾ ਮੁਕਤਸਰ ਮੋਗਾ ਰਾਸ਼ਟਰੀ ਅੰਤਰਰਾਸ਼ਟਰੀ ਰੂਪਨਗਰ ਲੁਧਿਆਣਾ

ਟਿਕਰੀ ਬਾਰਡਰ ‘ਤੇ ਕਿਸਾਨ ਯੂਨੀਅਨ ਉਗਰਾਹਾਂ ਮਨਾਏਗੀ ਸੰਗਰਾਮੀ ਤੀਆਂ

punjabusernewssite
...