previous arrow
next arrow
Punjabi Khabarsaar

Month : July 2023

ਚੰਡੀਗੜ੍ਹ

ਸੂਬੇ ਵਿੱਚ ਦੂਸ਼ਿਤ ਪਾਣੀ ਅਤੇ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਚਾਰ ਕੈਬਨਿਟ ਮੰਤਰੀਆਂ ਵੱਲੋਂ ਅੰਤਰ-ਵਿਭਾਗੀ ਮੀਟਿੰਗ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 31 ਜੁਲਾਈ:ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਤਹਿਤ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ...
ਕਿਸਾਨ ਤੇ ਮਜ਼ਦੂਰ ਮਸਲੇ

ਨਰਮੇ ਤੇ ਝੋਨੇ ਦੀ ਫ਼ਸਲ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

punjabusernewssite
ਪੰਜਾਬੀ ਖ਼ਬਰਸਾਰ ਬਿਉਰੋ ਬਠਿੰਡਾ, 31 ਜੁਲਾਈ : ਖੇਤੀਬਾੜੀ ਵਿਭਾਗ ਵਲੋਂ ਮੁੱਖ ਖੇਤਬਾੜੀ ਅਫ਼ਸਰ ਡਾ. ਹਸਨ ਸਿੰਘ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਬਲਜਿੰਦਰ ਸਿੰਘ ਦੀ ਅਗਵਾਈ...
ਪੰਜਾਬ

ਜੰਮੂ-ਕਸ਼ਮੀਰ ’ਚ ਸਿੱਖਾਂ ਲਈ ਦੋ ਸੀਟਾਂ ਰਾਖਵੀਂਆਂ ਰੱਖਣ ਲਈ ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖਿਆਂ ਪੱਤਰ

punjabusernewssite
ਬਰਾਬਰ ਆਬਾਦੀ ਤੇ ਵੱਧ ਸ਼ਹਾਦਤਾਂ ਦੇ ਆਧਾਰ ’ਤੇ ਕਸ਼ਮੀਰੀ ਪੰਡਤਾਂ ਦੇ ਬਰਾਬਰ ਹੱਕ ਮੰਗਿਆ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 31 ਜੁਲਾਈ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ...
ਕਿਸਾਨ ਤੇ ਮਜ਼ਦੂਰ ਮਸਲੇ

ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

punjabusernewssite
ਵਿਭਾਗੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਯੋਗ ਹੱਲ ਕਰਨਾ ਯਕੀਨੀ ਬਣਾਉਣ ਲਈ ਕਿਹਾ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 31 ਜੁਲਾਈ:ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ...
ਚੰਡੀਗੜ੍ਹ

’ਆਪ’ ਨੇ ਚੰਡੀਗੜ੍ਹ ਨਗਰ ਨਿਗਮ ਦੇ ਪਾਰਕਿੰਗ ਪ੍ਰਸਤਾਵ ਦਾ ਕੀਤਾ ਸਖ਼ਤ ਵਿਰੋਧ

punjabusernewssite
ਭਾਜਪਾ ਪੰਜਾਬ ਨੂੰ ਆਪਣੀ ਹੀ ਰਾਜਧਾਨੀ ਚੰਡੀਗੜ੍ਹ ਤੋਂ ਬਾਹਰ ਕਰਨ ਦੀ ਲਗਾਤਾਰ ਸਾਜਿਸ਼ ਰਚ ਰਹੀ ਹੈ – ਮਲਵਿੰਦਰ ਸਿੰਘ ਕੰਗ ਪੰਜਾਬੀ ਖ਼ਬਰਸਾਰ ਬਿਉਰੋ ਚੰਡੀਗੜ੍ਹ, 31...
ਅਪਰਾਧ ਜਗਤ

ਬਠਿੰਡਾ ਪੀਆਰਟੀਸੀ ਦਾ ਚਰਚਿਤ ਇੰਸਪੈਕਟਰ ਵਿਜੀਲੈਂਸ ਵੱਲੋਂ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ’ਚ ਕਾਬੂ

punjabusernewssite
ਮੁਲਜ਼ਮ ਨੇ ਪੀ.ਆਰ.ਟੀ.ਸੀ. ਦੇ ਬਰਖ਼ਾਸਤ ਡਰਾਈਵਰ ਨੂੰ ਬਹਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ ਸੁਖਜਿੰਦਰ ਮਾਨ ਬਠਿੰਡਾ, 31 ਜੁਲਾਈ : ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਦੇ...
ਸਾਡੀ ਸਿਹਤ

ਅੱਖਾਂ ਦੇ ਫਲੂ ਦੇ ਕੇਸ ਵਧੇ, ਸਿਹਤ ਵਿਭਾਗ ਵੱਲੋਂ ਅਡਵਾਈਜ਼ਰੀ ਜ਼ਾਰੀ

punjabusernewssite
ਜਲਵਾਯੂ ਤਬਦੀਲੀ ਅਤੇ ਬਾਰਸਾਂ ਨਾਲ ਵੱਧ ਰਿਹਾ ਹੈ ਅੱਖਾਂ ਦਾ ਫਲੂ: ਡਾ ਤੇਜਵੰਤ ਸਿੰਘ ਢਿੱਲੋਂ ਸੁਖਜਿੰਦਰ ਮਾਨ ਬਠਿੰਡਾ, 31 ਜੁਲਾਈ :ਪਿਛਲੇ ਕੁੱਝ ਦਿਨਾਂ ਤੋਂ ਅੱਖਾਂ...
ਸਾਡੀ ਸਿਹਤ

ਬਠਿੰਡਾ ’ਚ ਡੇਂਗੂ ਦਾ ਪ੍ਰਕੋਪ ਵਧਿਆ, ਕੁੱਲ 91 ਕੇਸ ਹੋਏ

punjabusernewssite
ਸਿਵਲ ਸਰਜਨ ਵੱਲੋਂ ਆਈਐਮਏ ਅਤੇ ਫਿਜ਼ੀਸ਼ੀਅਨਾਂ ਨਾਲ ਡੇਂਗੂ ਸਬੰਧੀ ਕੀਤੀ ਮੀਟਿੰਗ ਸੁਖਜਿੰਦਰ ਮਾਨ ਬਠਿੰਡਾ, 31 ਜੁਲਾਈ : ਜਿਲ੍ਹੇ ਅੰਦਰ ਡੇਂਗੂ ਦੇ ਕੇਸ ਲਗਾਤਾਰ ਵਧਣ ਲੱਗੇ...
ਖੇਡ ਜਗਤ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਵੀਂ ਖੇਡ ਨੀਤੀ ਵਿੱਚ ਖਿਡਾਰੀਆਂ ਤੇ ਕੋਚਾਂ ਲਈ ਨਗਦ ਇਨਾਮਾਂ ਦੇ ਗੱਫ਼ੇ

punjabusernewssite
👉ਓਲੰਪਿਕ ਤਮਗ਼ਾ ਜੇਤੂਆਂ ਨੂੰ ਮਿਲਣਗੇ ਕ੍ਰਮਵਾਰ ਤਿੰਨ, ਦੋ ਤੇ ਇਕ ਕਰੋੜ ਰੁਪਏ 👉ਪਿੰਡ ਪੱਧਰ ਤੋਂ ਖੇਡ ਨਰਸਰੀਆਂ ਸਥਾਪਤ ਕਰਨ ਦਾ ਫੈਸਲਾ, ਕੋਚਾਂ ਦੀ ਗਿਣਤੀ 309...
ਸੰਗਰੂਰ

ਮੁੱਖ ਮੰਤਰੀ ਵੱਲੋਂ ਆਜ਼ਾਦੀ ਤੋਂ ਬਾਅਦ ਮੁਲਕ ਦੇ ਖਜ਼ਾਨੇ ਲੁੱਟਣ ਵਾਲਿਆਂ ਨੂੰ ਉਖਾੜ ਸੁੱਟਣ ਲਈ ਇਕ ਹੋਰ ਆਜ਼ਾਦੀ ਲਹਿਰ ਚਲਾਉਣ ਦਾ ਸੱਦਾ

punjabusernewssite
👉ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ 👉ਮਹਿਲਾਂ ਜਾਂ ਆਲੀਸ਼ਾਨ ਘਰਾਂ ਵਿਚ ਰਹਿਣ ਵਾਲਿਆਂ ਅਤੇ...