ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਨੂੰ ਵੱਡਾ ਝਟਕਾ; AAP ਨੂੰ ਮਿਲੀ ਮਜਬੂਤੀ

Date:

spot_img

Amritsar News: ਅੰਮ੍ਰਿਤਸਰ ਜ਼ਿਲ੍ਹੇ ‘ਚ ਆਮ ਆਦਮੀ ਪਾਰਟੀ ਨੇ ਕਾਂਗਰਸ, ਅਕਾਲੀ ਦਲ ਤੇ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਦੀ ਅਗਵਾਈ ਹੇਠ ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਦੇ ਕਰੀਬ ਤਿੰਨ ਦਰਜਨ ਸਰਪੰਚ, ਪੰਚ ਅਤੇ ਹੋਰ ਸੀਨੀਅਰ ਆਗੂ ਹੋਏ ‘ਆਪ’ ਵਿੱਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ CM Bhagwant Singh Mann ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਆਪ ਵਿਚ ਸਮੂਲੀਅਤ ਕਰਨ ਵਾਲੇ ਪ੍ਰਮੁੱਖ ਆਗੂਆਂ ਵਿਚ ਪੰਜਾਬ ਕਾਂਗਰਸ ਪਾਰਟੀ ਦੇ ਵਾਈਸ ਪ੍ਰਧਾਨ (ਐਸ ਸੀ ਵਿੰਗ) ਸਾਹਿਬ ਸਿੰਘ ਛੱਜਲਵੱਡੀ, ਸਰਬਜੀਤ ਕੌਰ ਪ੍ਰਧਾਨ ਜ਼ਿਲਾ ਮਹਿਲਾ ਕਾਂਗਰਸ ਪਾਰਟੀ ਅੰਮ੍ਰਿਤਸਰ ਦਿਹਾਤੀ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਸ਼ਾਮਿਲ ਹਨ। ਓਐਸਡੀ ਰਾਜਵੀਰ ਸਿੰਘ ਘੁੰਮਣ ਨੇ ਸਾਰੇ ਆਗੂਆਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ ਅਤੇ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿਵਾਇਆ।

ਇਹ ਵੀ ਪੜ੍ਹੋ ‘ਆਪ’ ਸਰਕਾਰ ਦੌਰਾਨ ਸਕੂਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਿਆ ਪੰਜਾਬ, ਕੌਮੀ ਸਰਵੇਖਣ ਵਿੱਚ ਬਾਜ਼ੀ ਮਾਰੀ ਤੇ ਕੇਰਲਾ ਨੂੰ ਵੀ ਪਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਮੌਕੇ ਆਪ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੇ ਦਸਿਆ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੀਆਂ ਲੋਕ-ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਆਪ ਵਿਚ ਸ਼ਾਮਿਲ ਹੋਣ ਦਾ ਵੱਡਾ ਫੈਸਲਾ ਲਿਆ ਹੈ। ਇਸ ਮੌਕੇ ਚੇਅਰਮੈਨ ਪੰਜਾਬ ਖਾਦੀ ਵੈਲਫੇਅਰ ਬੋਰਡ ਗਗਨਦੀਪ ਸਿੰਘ ਆਹੂਵਾਲੀਆ ਵਿਸ਼ੇਸ਼ ਤੌਰ ਮੌਜੂਦ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

👉ਕਿਸ਼ੋਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਨੇ ਸਕੂਲਾਂ...