Friday, April 3, 2026
spot_img
spot_img

Chandigarh Blast Case; ਜਾਂਚ ਦੌਰਾਨ ਮਹੱਤਵਪੂਰਨ ਤੱਥ ਸਾਹਮਣੇ ਆਉਣ ਲੱਗੇ

Date:

spot_img

👉Pakistan ‘ਚ ਬਣੇ ਗ੍ਰਨੇਡ ਨਾਲ ਕੀਤਾ ਗਿਆ ਧਮਾ.ਕਾ?, ਵੀਡੀਓ ਆਈ ਸਾਹਮਣੇ
👉BJP Office ਦੇ ਬਾਹਰ ਹੋਏ ਧਮਾਕੇ ਤੋਂ ਬਾਅਦ ਦਫ਼ਤਰ ਪੁੱਜੇ Ashwani Sharma

Chandigarh News: Chandigarh Blast Case; ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਭਾਜਪਾ ਦਫ਼ਤਰ ਦੇ ਸਾਹਮਣੇ ਹੋਏ ਧਮਾਕੇ ਦੀਆਂ ਕੜੀਆਂ ਜੁੜਣ ਲੱਗੀਆਂ ਹਨ। ਇਸ ਧਮਾਕੇ ਸਮੇਂ ਦੀ ਵੀਡੀਓ ਲਗਾਤਾਰ ਸੋਸ਼ਲ ਮੀਡੀਆ ‘ਤੇ ਵਾਈਰਲ ਹੋ ਰਹੀ ਹੈ। ਇਸ ਵੀਡੀਓ ਦੇ ਵਿਚ ਦੋ ਜਣੇ ਕਿਸੇ ਗ੍ਰਨੇਡ ਨੁਮਾ ਵਸਤੂ ਦਾ ਪਿੰਨ ਪੁੱਟ ਕੇ ਸੁੱਟਦੇ ਵਿਖਾਈ ਦਿੰਦੇ ਹਨ। ਇਸਤੋਂ ਇਲਾਵਾ ਇੱਕ ਹੋਰ ਵੀਡੀਓ ਦੇ ਵਿਚ ਮੂੰਹ ਬੰਨੀ ਦੋ ਸ਼ੱਕੀ ਭੱਜਦੇ ਦਿਖਾਈ ਦੇ ਰਹੇ ਹਨ। ਪੁਲਿਸ ਜਾਂਚ ਮੁਤਾਬਕ ਘਟਨਾ ਸਮੇਂ ਵਰਤਿਆ ਗਏ ਮੋਟਰਸਾਈਕਲ ਦੀ ਨੰਬਰ ਪਲੇਟ ਵੀ ਜਾਅਲੀ ਲਗਾਈ ਹੋਈ ਸੀ।

ਇਹ ਵੀ ਪੜ੍ਹੋ Punjab BJP ਦੇ ਦਫ਼ਤਰ ਅੱਗੇ ਦਿਨ-ਦਿਹਾੜਾ ਧਮਾਕਾ; ਪੁਲਿਸ ਵੱਲੋਂ ਜਾਂਚ ਸ਼ੁਰੂ

ਇੰਨ੍ਹਾਂ ਵੱਲੋਂ ਧਮਾਕਾ ਕਰਨ ਤੋਂ ਪਹਿਲਾਂ ਇਸ ਥਾਂ ਦੀ ਰੈਕੀ ਕੀਤੀ ਗਈ। ਘਟਨਾ ਦੇ ਤੁਰੰਤ ਬਾਅਦ ਚੰਡੀਗੜ੍ਹ ਪੁਲਿਸ ਤੋਂ ਇਲਾਵਾ ਕੇਂਦਰੀ ਜਾਂਚ ਏਜੰਸੀ (NIA) ਵੱਲੋਂ ਵੀ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਮੀਡੀਆ ਵਿਚ ਸਾਹਮਣੇ ਆ ਰਹੀਆਂ ਰੀਪੋਰਟਾਂ ਮੁਤਾਬਕ ਜਿਸ ਵਸਤੂਨੁਮਾ ਸਮੱਗਰੀ ਨਾਲ ਧਮਾਕਾ ਕੀਤਾ ਗਿਆ, ਉਸਦੇ ਪਾਕਿਸਤਾਨ ਵਿੱਚ ਬਣੇ ਹੋਣ ਦੀ ਸ਼ੰਕਾ ਜਤਾਈ ਜਾ ਰਹੀ ਹੈ। ਚਰਚਾ ਮੁਤਾਬਕ ਪੁਲਿਸ ਵੱਲੋਂ ਸ਼ੱਕੀਆਂ ਦਾ ਹੁਲੀਆ ਪਹਿਚਾਣਨ ਦੇ ਲਈ ਉਨ੍ਹਾਂ ਦੇ ਸਕੈਚ ਜਾਰੀ ਕੀਤੇ ਜਾ ਸਕਦੇ ਹਨ।

ਇਹ ਵੀ ਪੜ੍ਹੋ ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

ਉਧਰ, ਭਾਜਪਾ ਆਗੂ ਆਰਪੀ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਹੈ ਕਿ ਇਹ ਧਮਾਕਾ ਪੰਜਾਬ ਭਾਜਪਾ ਦੇ ਕਾਰਜ਼ਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ, ਜੋਕਿ ਪਿਛਲੇ ਦੋ ਦਿਨਾਂ ਤੋਂ ਦਫ਼ਤਰ ਆ ਰਹੇ ਸਨ ਪ੍ਰੰਤੂ ਬੁੱਧਵਾਰ ਨੂੰ ਉਹ ਅਚਾਨਕ ਦਿੱਲੀ ਚਲੇ ਗਏ। ਇਸ ਧਮਾਕੇ ਤੋਂ ਬਾਅਦ ਅਸ਼ਵਨੀ ਸ਼ਰਮਾ ਵੀ ਵੀਰਵਾਰ ਤੜਕੇ ਦਫ਼ਤਰ ਪੁੱਜ ਗਏ ਹਨ। ਜਿੱਥੈ ਉਨ੍ਹਾਂ ਸਾਰੀ ਘਟਨਾ ਵਾਲੀ ਥਾਂ ਮੁਆਇੰਨਾ ਲਿਆ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਕਿਸਾਨਾਂ ਨੂੰ ਸਮੇਂ ‘ਤੇ ਗੁਣਵੱਤਾਪੂਰਣ ਬੀਜ ਉਪਲਬਧ ਕਰਾਉਣਾ ਸਰਕਾਰ ਦੀ ਪ੍ਰਾਥਮਿਕਤਾ:ਖੇਤੀਬਾੜੀ ਮੰਤਰੀ

👉ਵਿਭਾਗ ਦੀ ਹਾਈ ਪਾਵਰਡ ਪਰਚੇਜ਼ ਕਮੇਟੀ ਦੀ ਮੀਟਿੰਗ ਆਯੋਜਿਤ Haryana...

हरियाणा में ‘ज्ञान भारतम’ पांडुलिपि सर्वे;मुख्य सचिव ने दिया समयबद्ध सर्वेक्षण पर जोर

Haryana News:हरियाणा के मुख्य सचिव श्री अनुराग रस्तोगी ने...

बजट घोषणाओं पर एक महीने में ही तेज़ अमल

👉 मुख्यमंत्री नायब सिंह सैनी ने प्रशासनिक सचिवों के साथ...

ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

👉ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ ਪੱਥਰ 👉ਕਿਹਾ ; ਨੌਜਵਾਨਾਂ...