spot_img
spot_img

ਤਲਵੰਡੀ ਸਾਬੋ ਦੇ ਵਿਅਕਤੀ ਦੀ ਹਰਿਆਣਾ ‘ਚ ਸੜਕ ਹਾਦਸੇ ਵਿਚ ਹੋਈ ਮੌ/ਤ

Date:

spot_img

Talwandi Sabo News: ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ ਤਲਵੰਡੀ ਸਾਬੋ ਨਾਲ ਸਬੰਧਤ ਇੱਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਹਿਚਾਣ ਸੁਖਰਾਜ ਸਿੰਘ (53 ਸਾਲਾ) ਵਾਸੀ ਪਿੰਡ ਮਾਨਵਾਲਾ ਦੇ ਤੌਰ ‘ਤੇ ਹੋਈ ਹੈ। ਸੁਖਰਾਜ ਸਿੰਘ ਕੁੱਝ ਦਿਨ ਪਹਿਲਾਂ ਦੂਜੇ ਸੂਬਿਆਂ ਵਿਚ ਕਣਕ ਦੀ ਕਟਾਈ ਲਈ ਕੰਬਾਇਨ ਲੈ ਗਿਆ ਸੀ ਤੇ ਹੁਣ ਵਾਪਸ ਪੰਜਾਬ ਵੱਲ ਆ ਰਿਹਾ ਸੀ। ਇਸ ਦੌਰਾਨ ਏਲਨਾਬਾਦ ਇਲਾਕੇ ਵਿੱਚ ਉਸਦੇ ਮੋਟਰਸਾਈਕਲ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਤੇ ਇਹ ਹਾਦਸਾ ਵਾਪਰ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

MLA Kulwant Singh ਵੱਲੋਂ ਹਲਕਾ ਮੋਹਾਲੀ ਵਿੱਚ ਲੋਕ ਮਿਲਣੀ ਪ੍ਰੋਗਰਾਮਾਂ ਦਾ ਦੌਰ ਜਾਰੀ

👉ਵਾਅਦੇ ਅਤੇ ਦਿੱਤੀਆਂ ਗਰੰਟੀਆਂ ਭਗਵੰਤ ਸਿੰਘ ਮਾਨ ਸਰਕਾਰ ਨੇ...