👉ਵਿਰੋਧੀਆਂ ਨੂੰ ਕੀਤੀ ਅਪੀਲ; ਇਤਿਹਾਸਕ ਬਿੱਲ ਦੀ ਚਰਚਾ ਦੌਰਾਨ ਸਦਨ ਛੱਡ ਕੇ ਜਾਣ
Chandigarh News: Special Session of Punjab Vidhan Sabha; ਪੰਜਾਬ ਸਰਕਾਰ ਵੱਲੋਂ ਬੇਅਦਬੀ ਦੇ ਮੁੱਦੇ ‘ਤੇ ਅੱਜ ਸੋਮਵਾਰ ਨੂੰ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ ਸੈਸ਼ਨ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਦਨ ਵਿਚ ‘ਜਾਗਤ ਜੋਤ ਸ਼੍ਰੀ ਗੁਰੂ ਗਰੰਥ ਸਾਹਿਬ ਸਤਿsacrilege casesਕਾਰ (ਅਮੈਂਡਮੈਂਟ ਬਿੱਲ) 2026” ਨੁੰ ਪੇਸ਼ ਕੀਤਾ। ਇਸ ਮੌਕੇ ਉਨ੍ਹਾਂ ਵਿਰੋਧ ਧਿਰ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਬਿੱਲ ਦੀ ਚਰਚਾ ਦੌਰਾਨ ਸਦਨ ਛੱਡ ਕੇ (ਵਾਕਆਉਟ ਜਾਂ ਬਾਈਕਾਟ) ਨਾਂ ਜਾਣ।ਇਸ ਦੌਰਾਨ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਗੁਰੂ ਸਾਹਿਬ ਜੀ ਪਵਿੱਤਰ ਬਾਣੀ ਦਾ ਜਾਪ ਕੀਤਾ ਗਿਆ।
ਇਸ ਬਿੱਲ ਉਪਰ ਸਭ ਤੋਂ ਪਹਿਲਾਂ ਬਿੱਲ ਉਪਰ ਬੋਲਣ ਦਾ ਖ਼ਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਦੇ ਵਿਧਾਇਕ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਦਿੱਤਾ ਗਿਆ। ਇਸਤੋਂ ਬਾਅਦ ਇੰਦਰਵੀਰ ਸਿੰਘ ਨਿੱਝਰ ਤੇ ਮੁੜ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ ਬਲਜਿੰਦਰ ਕੌਰ ਨੂੰ ਮੋਕਾ ਦਿੱਤਾ ਗਿਆ। ਇਸ ਦੌਰਾਨ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਇਸ ਬਿੱਲ ਦੀ ਹਿਮਾਇਤ ਕਰਦਿਆਂ ਆਪਣੇ ਵਿਚਾਰ ਸਾਂਝੇ ਕੀਤੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





