Thursday, April 16, 2026
spot_img
spot_img

Punjab Congress ਵੱਲੋਂ ਬਲਾਕ ਪ੍ਰਧਾਨਾਂ ਦਾ ਐਲਾਨ; ਰਾਜ਼ਾ ਵੜਿੰਗ ਨੇ ਜਾਰੀ ਕੀਤੀ ਲਿਸਟ

Date:

spot_img

Punjab News: Punjab Congress ਪਿਛਲੇ ਦਿਨਾਂ ਦੌਰਾਨ ਪੰਜਾਬ ਕਾਂਗਰਸ ਵੱਲੋਂ ਸ਼ੁਰੂ ਕੀਤੀ ਸੰਗਠਨ ਸਿਰਜਣ ਮੁਹਿੰਮ ਤੋਂ ਬਾਅਦ ਹੁਣ ਬਲਾਕ ਪ੍ਰਧਾਨਾਂ ਦੀ ਲਿਸਟ ਜਾਰੀ ਕਰ ਦਿੱਤੀ ਗਈ ਹੈ। ਸੂਬੇ ਵਿੱਚ ਆਉਣ ਵਾਲੀਆਂ 2027 ਦੀਆਂ ਵਿਧਾਨਸਭਾ ਚੋਣਾਂ ‘ਚ ਪਾਰਟੀ ਦੀ ਮਜ਼ਬੂਤੀ ਲਈ ਇੰਨ੍ਹਾਂ ਅਹੁਦੇਦਾਰਾਂ ਤੋਂ ਪਾਰਟੀ ਨੂੰ ਵੱਡੀਆਂ ਉਮੀਦਾਂ ਹਨ ਕਿ ਇਹ ਕਮੇਟੀਆਂ ਆਪਣੀ ਅਹਿਮ ਭੂਮਿਕਾ ਨਿਭਾਉਣਗੀਆਂ ਅਤੇ ਕਾਂਗਰਸ ਪਾਰਟੀ ਦੀ ਜਿੱਤ ਦਾ ਰਾਹ ਪੱਧਰਾ ਕਰਨਗੀਆਂ।ਉਧਰ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰੰਦਰ ਸਿੰਘ ਰਾਜਾ ਵੜਿੰਗ ਨੇ ਨਵੇਂ ਬਣੇ ਬਲਾਕ ਪ੍ਰਧਾਨਾਂ ਨੂੰ ਮੁਬਾਰਕਾਂ ਦਿੰਦਿਆਂ ਹੂਣ ਤੋਂ ਹੀ ਕਾਂਗਰਸ ਦੀ ਜਿੱਤ ਲਈ ਮਿਹਨਤ ਕਰਨ ਦਾ ਸੱਦਾ ਦਿੱਤਾ ਹੈ।

 

 

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਹੱਦਬੰਦੀ ਪੰਜਾਬ ਵਰਗੇ ਸੂਬਿਆਂ ‘ਤੇ ਭਾਜਪਾ ਦਾ ਲੁੱਕ ਕੇ ਹਮਲਾ: ਰਾਜਾ ਵੜਿੰਗ

👉ਸਿਆਸੀ ਭੇਦਭਾਵ ਖ਼ਿਲਾਫ਼ ਵੱਡੇ ਪੱਧਰ 'ਤੇ ਜਨ ਅੰਦੋਲਨ ਕਰਨ...

ਟਰੇਡਰਜ਼ ਕਮਿਸ਼ਨ ਦੀ ਬੈਠਕ ਮੌਕੇ ਡਿਪਟੀ ਕਮਿਸ਼ਨਰ ਨੇ ਕੀਤਾ ਸ਼ਿਕਾਇਤਾਂ ਦਾ ਨਿਪਟਾਰਾ

👉ਕਿਹਾ, ਭਗਵੰਤ ਮਾਨ ਸਰਕਾਰ ਨੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ...