spot_img
spot_img
spot_img

Moga Case Update; SSP ਦਾ ਦਾਅਵਾ, ਕ+ਤ+ਲ ਨਹੀਂ ਕੀਤੀ ਹੈ ਖ਼ੁਦਕਸ਼ੀ

Date:

spot_img

Moga News: Moga ਜ਼ਿਲ੍ਹੇ ਦੇ ਕਸਬਾ ਧਰਮਕੋਟ ਇਲਾਕੇ ਵਿੱਚ ਅੱਜ ਇੱਕ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ ਵਿਚ ਨਵਾਂ ਖੁਲਾਸਾ ਹੋਇਆ ਹੈ। ਪੁਲਿਸ ਵੱਲੋਂ ਕੀਤੀ ਜਾਂਚ ਮੁਤਾਬਕ ਇਹ ਕਤਲ ਦੀ ਵਾਰਦਾਤ ਨਹੀਂ, ਬਲਕਿ ਖੁਦਕੁਸ਼ੀ ਦਾ ਮਾਮਲਾ ਹੈ। ਇਸ ਸਬੰਧੀ ਐਸ.ਐਸ.ਪੀ. ਅਜੈ ਗਾਂਧੀ ਵੱਲੋਂ ਵੀ ਜਾਣਕਾਰੀ ਦਿੱਤੀ ਗਈ ਹੈ, ਜਿਸਦੇ ਵਿਚ ਉਨ੍ਹਾਂ ਦਾਅਵਾ ਕੀਤਾ ਹੈ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਗੈਰੀ ਨੇ ਮੋਗਾ–ਜਲੰਧਰ ਰੋਡ ‘ਤੇ ਆਪਣੀ ਗੱਡੀ ਦੇ ਅੰਦਰ ਆਪਣੇ ਪਰਸਨਲ ਲਾਇਸੈਂਸਸ਼ੁਦਾ ਪਿਸਤੌਲ ਨਾਲ ਆਪਣੇ ਆਪ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਉਨ੍ਹਾਂ ਇਹ ਵੀ ਦਸਿਆ ਕਿ ਸ਼ੁਰੂਆਤੀ ਜਾਂਚ ਮੁਤਾਬਕ ਇਹ ਮਾਮਲਾ ਕਤਲ ਦਾ ਨਹੀਂ ਲੱਗਦਾ। ਹਾਲਾਂਕਿ ਖੁਦਕਸ਼ੀ ਦੇ ਕਾਰਨਾਂ ਬਾਰੇ ਵੀ ਹਾਲੇ ਤੱਕ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਿਸ ਵੱਲੋਂ ਮਾਮਲੇ ਦੀ ਹੋਰ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

International News: ਮੱਝ ਦਾ ਨਾਂਅ ‘ਟਰੰਪ’ ਹੋਣ ਕਰਕੇ ਹਲਾਲ ਹੋਣ ਤੋਂ ਬੱਚ ਗਈ..! ਵੀਡੀਓ ਵਾਇਰਲ

International News:  ਬੰਗਲਾਦੇਸ਼ ਵਿੱਚ ਇਕ ਅਜੀਬੋ-ਗਰੀਬ ਰੰਗ ਵਾਲੀ ਮੱਝ...

Himachal News: ਪੰਜਾਬੀ ਮੁੰਡਿਆ ਨੇ ਹਿਮਾਚਲ ‘ਚ ਕਰਤੀ ਠਾਹ-ਠਾਹ..! ਵੀਡੀਓ ਵਾਇਰਲ

Himachal News: ਕਸੋਲ ਦੇ ਸੈਰਗਾਹ ਇਲਾਕੇ ਵਿੱਚ ਸ਼ਾਮ ਵੇਲੇ...

IPL 2026 ਫਾਈਨਲ ਮਹਾਂਮੁਕਾਬਲਾ, ਅੱਜ RCB vs Gujarat Titans ਫਾਈਨਲ

IPL 2026 Final Special : ਆਈਪੀਐਲ 2026 ਦਾ ਮਹਾਂਮੁਕਾਬਲਾ...

ਅਮਰੀਕਾ ਤੋਂ ਗ੍ਰੀਨ ਕਾਰਡ ਉਮੀਦਵਾਰਾਂ ਲਈ ਵੱਡੀ ਰਾਹਤ

America News : ਅਮਰੀਕਾ ਤੋਂ ਇਮੀਗ੍ਰੇਸ਼ਨ ਨਾਲ ਜੁੜੀ ਇੱਕ...