ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Date:

spot_img

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ ‘ਤੇ ਯੂਨੀਵਰਸਿਟੀ ਦੇ ਰਿਜ਼ਨਲ ਸੈਂਟਰ ਬਠਿੰਡਾ ਦੇ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੀ ਐਮ.ਏ. ਅੰਗਰੇਜ਼ੀ ਦੀ ਵਿਦਿਆਰਥਣ ਪ੍ਰਨੀਤ ਕੌਰ ਨੂੰ ਗੋਲਡ ਮੈਡਲ ਅਤੇ ਡਿਗਰੀ ਪ੍ਰਾਪਤ ਹੋਈ। ਪ੍ਰਨੀਤ ਕੌਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਐਮ.ਏ. ਅੰਗਰੇਜ਼ੀ ਦੀ ਪ੍ਰੀਖਿਆ ਵਿੱਚ ਟਾਪ ਕੀਤਾ ਸੀ।

ਇਹ ਵੀ ਪੜ੍ਹੋ  Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਨੇ ਹੋਰ ਵਿਦਿਆਰਥੀਆਂ ਨੂੰ ਵੀ ਪ੍ਰਨੀਤ ਤੋਂ ਮਾਰਗਦਰਸ਼ਨ ਲੈਣ ਲਈ ਕਿਹਾ ਤਾਂ ਜੋ ਭਵਿੱਖ ਵਿੱਚ ਉਹ ਵੀ ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਵਿੱਚ ਉੱਚ ਸਥਾਨ ਪ੍ਰਾਪਤ ਕਰ ਸਕਣ।ਵਿਭਾਗ ਦੇ ਸਮੂਹ ਸਟਾਫ ਅਤੇ ਮੁਖੀ ਡਾ. ਨਵਦੀਪ ਕੌਰ ਵੱਲੋਂ ਪ੍ਰਨੀਤ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਹੋਰ ਵੀ ਬੁਲੰਦੀਆਂ ਪ੍ਰਾਪਤ ਕਰਨ ਲਈ ਸ਼ੁਭ ਇਛਾਵਾਂ ਦਿੱਤੀਆਂ ਗਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Chandigarh News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...