Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੀ ਖਬਰ ਸਾਹਮਣੇ ਆਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਹਿਚਾਣ ਮਨਪ੍ਰੀਤ ਸਿੰਘ ਵਜੋਂ ਹੋਈ ਹੈ। ਪਰਿਵਾਰਿਕ ਮੈਂਬਰਾਂ ਅਨੁਸਾਰ ਇਹ ਘਟਨਾ ਪੁਰਾਣੀ ਰੰਜਿਸ਼ ਕਾਰਨ ਵਾਪਰੀ ਦੱਸੀ ਜਾ ਰਹੀ ਹੈ। ਮ੍ਰਿਤਕ ਦੇ ਚਾਰ ਛੋਟੇ ਬੱਚੇ ਹਨ। ਚਸ਼ਮਦੀਦਾ ਅਨੁਸਾਰ ਮਨਜੀਤ ਸਿੰਘ ਆਪਣੀ ਕਾਰ ਵਿੱਚ ਇੱਕ ਦੁਕਾਨ ਦੇ ਬਾਹਰ ਬੈਠਾ ਸੀ ।
ਇਹ ਵੀ ਪੜ੍ਹੋ Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ
ਹਮਲਾਵਰ ਦੋ ਮੋਟਰਸਾਈਕਲਾਂ ਉੱਪਰ ਆਏ ਅਤੇ ਉਹਨਾਂ ਨੇ ਮਨਜੀਤ ਸਿੰਘ ਦੇ ਉੱਤੇ ਚਾਰ ਪੰਜ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਘਟਨਾ ਸਥਾਨ ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਲਾਜ਼ਮਾ ਨੇ ਕਿਹਾ ਕਿ ਉਹਨਾਂ ਨੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਤੋਂ ਜਲਦ ਉਹਨਾਂ ਨੂੰ ਗਿ੍ਫਤਾਰ ਕਰ ਲਿਆ ਜਾਵੇਗਾ ਜੀ ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।





