Friday, April 17, 2026
spot_img
spot_img

ਘੋਰ ਕਲਯੁਗ; ਪੁੱਤ ਤੇ ਨੂੰਹ ਨੇ ਆਪਣੀ ਬਜ਼ੁਰਗ ਮਾਤਾ ਨੂੰ ਸੰਗਲਾਂ ਨਾਲ ਬੰਨ ਕੇ ਘਰ ਬਾਹਰ ਛੱਡਿਆ

Date:

spot_img

Amritsar News: ਮਾਪੇ ਆਪਣੇ ਬੱਚਿਆਂ ਹਰ ਖਾਹਿਸ਼ ਪੂਰੀ ਕਰਦੇ ਹਨ ਉਹਨਾਂ ਨੂੰ ਹਰ ਤਰ੍ਹਾਂ ਦੀ ਸੁੱਖ ਸਹੂਲਤ ਦਿੰਦੇ ਹਨ ਪਰੰਤੂ ਜਦੋਂ ਬੱਚੇ ਵੱਡੇ ਹੋ ਜਾਂਦੇ ਹਨ ਤਾਂ ਉਹੀ ਮਾਪੇ ਉਹਨਾਂ ਨੂੰ ਬੋਝ ਲੱਗਣ ਲੱਗ ਪੈਂਦੇ ਹਨ। ਇਸੇ ਤਰ੍ਹਾਂ ਦੀ ਘਟਨਾ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਾਹਮਣੇ ਆਈ ਹੈ। ਜਿੱਥੇ ਇੱਕ ਕਲਯੁਗੀ ਪੁੱਤਰ ਅਤੇ ਨੂੰਹ ਨੇ ਆਪਣੀ 75 ਸਾਲਾ ਬਜ਼ੁਰਗ ਮਾਤਾ ਨੂੰ ਸੰਗਲਾਂ ਨਾਲ ਬੰਨ ਕੇ ਘਰ ਦੇ ਬਾਹਰ ਛੱਡ ਦਿੱਤਾ। ਉਹ ਬਜ਼ੁਰਗ ਔਰਤ ਨੂੰ ਸਹੀ ਖਾਣ ਪੀਣ ਨੂੰ ਵੀ ਨਹੀਂ ਦਿੰਦੇ ਸਨ।

ਇਹ ਵੀ ਪੜ੍ਹੋ  ਪ੍ਰੇਮੀ ਦੀ ਬੇਵਫ਼ਾਈ ਤੋਂ ਤੰਗ ਆ ਕੇ ਔਰਤ ਨੇ ਖਾਧਾ ਜ਼ਹਿਰ

ਜਿਸ ਕਾਰਨ ਬਜ਼ੁਰਗ ਔਰਤ ਦਾ ਸਰੀਰ ਕਾਫੀ ਕਮਜ਼ੋਰ ਹੋ ਗਿਆ। ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰ ਪਰਸਨ ਰਾਜ ਲਾਲੀ ਨੇ ਇਸ ਮਾਮਲੇ ਨੂੰ ਗੰਭੀਰ ਦੱਸਿਆ ਹੈ ਤੇ ਪੁਲਿਸ ਕਮਿਸ਼ਨਰ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਚੇਅਰਪਰਸਨ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਬਜ਼ੁਰਗ ਔਰਤ ਨੂੰ ਹਸਪਤਾਲ ਦਾਖਲ ਕਰਵਾਇਆ ਜਾਵੇ ਅਤੇ ਉਸਦੇ ਨੂੰਹ ਅਤੇ ਪੁੱਤਰ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

संत कबीर जी के विचार आज भी मानवता को सही दिशा दिखाने वाले—मुख्यमंत्री नायब सिंह सैनी

👉संत कबीर ने जात-पात, ऊंच-नीच के भेदभाव का दृढ़ता...

CM Bhagwant Mann ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

👉ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੀ ਰੋਕਥਾਮ ਲਈ ਤਿਆਰੀਆਂ ਤੇਜ਼...