spot_img
spot_img

ਪੰਜਾਬ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਦੇ ਪਵਿੱਤਰ ਸਰਵੋਰ ‘ਚ ਵਿਅਕਤੀ ਦੀ ਡੁੱਬਣ ਕਾਰਨ ਹੋਈ ਮੌ/ਤ

Date:

spot_img

Tarn Taran News: Tarn Taran News; ਪੰਜਾਬ ਦੇ ਤਰਨਤਾਰਨ ਦੇ ਇਤਿਹਾਸਕ ਗੁਰਦੁਆਰਾ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ‘ਚ ਡੁੱਬਣ ਕਾਰਨ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਹਾਲਾਂਕਿ ਇਸ ਮੌਕੇ ਗੁਰਦੁਆਰਾ ਸਾਹਿਬ ਦੇ ਸੇਵਾਦਾਰਾਂ ਨੇ ਡੁੱਬ ਰਹੇ ਵਿਅਕਤੀ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਉਹ ਸਫ਼ਲ ਨਹੀਂ ਹੋ ਸਕੇ।

ਇਹ ਵੀ ਪੜ੍ਹੋ ਪੰਜਾਬ ਚੋਣਾਂ ਨੂੰ ਲੈ ਕੇ ਦਿੱਲੀ ਵਿੱਚ Congress ਦੇ CWC ਮੈਂਬਰਾਂ ਦੀ ਦਿੱਲੀ ‘ਚ ਹੋਈ ਮੀਟਿੰਗ

ਉਂਝ, ਇਹ ਸਪੱਸ਼ਟ ਨਹੀਂ ਹੋ ਸਕਿਆ ਕਿ ਉਕਤ ਵਿਅਕਤੀ ਵੱਲੋਂ ਜਾਣਬੁੱਝ ਕੇ ਮੌਤ ਨੂੰ ਗਲੇ ਲਗਾਇਆ ਹੈ ਜਾਂ ਫ਼ਿਰ ਅਚਾਨਕ ਇਹ ਘਟਨਾ ਵਾਪਰ ਗਈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਮੁਤਾਬਕ ਵਿਅਕਤੀ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਲੱਗ ਰਿਹਾ ਸੀ। ਉਸਦੀ ਮ੍ਰਿਤਕ ਦੇਹ ਨੂੰ ਬਾਹਰ ਕੱਢ ਲਿਆ ਗਿਆ ਪ੍ਰੰਤੂ ਉਸਦੀ ਪਹਿਚਾਣ ਨਹੀਂ ਹੋ ਸਕੀ। ਇਸ ਘਟਨਾ ਦੀ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ ਹੈ , ਜਿਸਦੇ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਭਿਆਨਕ ਸੜਕ ਹਾਦਸੇ ‘ਚ ਦਰਾਣੀ-ਜਠਾਣੀ ਦੀ ਹੋਈ ਮੌ-ਤ

Faridkot News: ਸ਼ੁੱਕਰਵਾਰ ਨੂੰ ਫਰੀਦਕੋਟ ਸ਼ਹਿਰ ਵਿੱਚ ਵਾਪਰੇ ਇੱਕ...

शिक्षा को कौशल और उद्योग से जोड़ना है जरूरी-शिक्षा मंत्री महीपाल ढांडा

Haryana News: पलवल स्थित श्री विश्वकर्मा कौशल विश्वविद्यालय में...

टीबी मुक्त भारत ऐप पंजीकरण में हरियाणा देश में दूसरे स्थान पर

👉टीबी प्रिवेंटिव ट्रीटमेंट का कवरेज बढ़कर 49 प्रतिशत, मॉलिक्युलर...