spot_img
spot_img

Punjab ਦੀ ਨਾਮੀਂਂ University ਦੇ ਹੋਸਟਲ ਦੀ ਤੀਜ਼ੀ ਮੰਜ਼ਿਲ ਤੋਂ ਡਿੱਗਿਆ ਵਿਦਿਆਰਥੀ

Date:

spot_img

Chandigarh News: Punjab University Chandigarh ਦੇ ਹੋਸਟਲ ਤੋਂ ਇੱਕ ਵਿਦਿਆਰਥੀ ਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਵਿਚ ਪੰਜਾਬ ਦਾ ਰਹਿਣ ਵਾਲਾ ਵਿਦਿਆਰਥੀ ਨਸੀਬ ਸਿੰਘ ਦੀਆਂ ਲੱਤਾਂ ਟੁੱਟ ਗਈ ਤੇ ਸਰੀਰ ਦੇ ਕਈ ਹੋਰਨਾਂ ਹਿੱਸਿਆ ‘ਤੇ ਵੀ ਗੰਭੀਰ ਸੱਟਾਂ ਲੱਗੀਆਂ। ਘਟਨਾ ਤੋਂ ਤੁਰੰਤ ਬਾਅਦ ਵਿਦਿਆਰਥੀ ਨੂੰ ਪੀਜੀਆਈ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਵੱਲੋਂ ਉਸਦਾ ਇਲਾਜ਼ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ ‘ਗੈਂਗਸਟਰਾਂ ‘ਤੇ ਵਾਰ’ ਨਾਲ ਕਈ ਗੈਂਗਸਟਰ ਨੈੱਟਵਰਕਾਂ ਨੂੰ ਖਤਮ ਕੀਤਾ ਗਿਆ; 3 ਮਹੀਨਿਆਂ ਵਿੱਚ 49,298 ਅਪਰਾਧੀ ਪੁਲਿਸ ਦੇ ਸ਼ਿਕੰਜੇ ‘ਚ

ਮਿਲੀ ਜਾਣਕਾਰੀ ਮੁਤਾਬਕ ਬੀਏ ਦਾ ਵਿਦਿਆਰਥੀ ਨਸੀਬ ਸਿੰਘ ਦੇਰ ਰਾਤ ਯੂਨੀਵਰਸਿਟੀ ਦੇ ਹੋਸਟਲ ਨੰਬਰ 6 ਵਿਚ ਸਥਿਤ ਤੀਜ਼ੀ ਮੰਜ਼ਿਲ ਦੀ ਬਾਲਕੌਨੀ ਉੱਪਰ ਆਪਣੇ ਦੋਸਤਾਂ ਨਾਲ ਖੜਾ ਸੀ। ਇਸ ਦੌਰਾਨ ਉਹ ਅਚਾਨਕ ਹੇਠਾਂ ਡਿੱਗ ਪਿਆ ਤੇ ਲੱਤਾਂ ਤੇ ਹੱਥਾਂ ਉੱਪਰ ਗੰਭੀਰ ਸੱਟਾਂ ਲੱਗੀਆਂ। ਦੋਸਤਾਂ ਮੁਤਾਬਕ ਨਸੀਬ ਨੂੰ ਚੱਕਰ ਆ ਗਿਆ। ਦੂਜੇ ਪਾਸੇ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਭਿਆਨਕ ਸੜਕ ਹਾਦਸੇ ‘ਚ ਦਰਾਣੀ-ਜਠਾਣੀ ਦੀ ਹੋਈ ਮੌ-ਤ

Faridkot News: ਸ਼ੁੱਕਰਵਾਰ ਨੂੰ ਫਰੀਦਕੋਟ ਸ਼ਹਿਰ ਵਿੱਚ ਵਾਪਰੇ ਇੱਕ...

शिक्षा को कौशल और उद्योग से जोड़ना है जरूरी-शिक्षा मंत्री महीपाल ढांडा

Haryana News: पलवल स्थित श्री विश्वकर्मा कौशल विश्वविद्यालय में...

टीबी मुक्त भारत ऐप पंजीकरण में हरियाणा देश में दूसरे स्थान पर

👉टीबी प्रिवेंटिव ट्रीटमेंट का कवरेज बढ़कर 49 प्रतिशत, मॉलिक्युलर...