DAV College Bathinda ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਵਿਦਿਆਰਥੀਆਂ ਨੇ ਵਿਦਾਇਗੀ ਸਮਾਰੋਹ ਦਾ ਆਯੋਜਨ

Date:

spot_img

Bathinda News: DAV College Bathinda ਦੇ ਕਾਮਰਸ ਅਤੇ ਮੈਨੇਜਮੈਂਟ ਵਿਭਾਗ ਦੇ ਗ੍ਰੈਜੂਏਟ ਵਿਦਿਆਰਥੀ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦਿੱਤੀ। ਵਿਦਾਇਗੀ ਪਾਰਟੀ ਵਿਚ ਵਿਦਿਆਰਥੀਆਂ ਨੇ ਸੱਭਿਆਚਾਰਕ ਅਤੇ ਮਨੋਰੰਜਕ ਖੇਡਾਂ ਨਾਲ ਜੁੜੇ ਪ੍ਰੋਗਰਾਮ ਨੂੰ ਪੇਸ਼ ਕੀਤਾ ਗਿਆ। ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨਾਲ ਦਿਲਕਸ਼ ਵਿਚਾਰ ਸਾਂਝੇ ਕੀਤੇ। ਈਸ਼ਾਨ ਗੋਇਲ ਅਤੇ ਨੈਣਸੀ ਨੂੰ ਮਿਸਟਰ ਕੌਨਫੀਡੈਂਟ ਅਤੇ ਮਿਸ ਕੌਨਫੀਡੈਂਟ ਦਾ ਖਿਤਾਬ ਦਿੱਤਾ ਗਿਆ, ਅਨਮੋਲ ਅਤੇ ਖੁਸ਼ਪ੍ਰੀਤ ਕੌਰ ਨੂੰ ਮਿਸਟਰ ਹੈਂਡਸਮ ਅਤੇ ਮਿਸ ਅਟ੍ਰੈਕਟਿਵ ਅਤੇ ਜੁਵਨੀਸ਼ ਸ਼ਰਮਾ ਮਿਸਟਰ ਫੇਅਰਵੈਲ ਅਤੇ ਹਿਮਾਂਸ਼ੀ ਨੂੰ ਮਿਸ ਫੇਅਰਵੈਲ ਦਾ ਖਿਤਾਬ ਦਿੱਤਾ ਗਿਆ।ਇਸ ਮੌਕੇ ‘ਤੇ ਡਾ.ਨੀਤੂ ਪੁਰੋਹਿਤ, ਡਾ. ਪ੍ਰਭਜੋਤ ਕੌਰ ਅਤੇ ਡਾ. ਮੋਨਿਕਾ ਘੁੱਲਾ ਨੇ ਨਿਰਣਾਇਕ ਮੰਡਲ ਦੀ ਭੂਮਿਕਾ ਦਾ ਨਿਰਮਾਣ ਕੀਤਾ।

ਇਹ ਵੀ ਪੜ੍ਹੋ  Samana Tower Morcha News; 18 ਮਹੀਨਿਆਂ ਦੇ ਲੰਮੇ ਸੰਘਰਸ਼ ਤੋਂ ਬਾਅਦ ਹੇਠਾਂ ਉੱਤਰੇ ਭਾਈ ਗੁਰਜੀਤ ਸਿੰਘ ਖ਼ਾਲਸਾ

ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉਜਵਲ ਭਵਿੱਖ ਅਤੇ ਸਫਲ ਜੀਵਨ ਲਈ ਆਸ਼ੀਰਵਾਦ ਦਿੱਤਾ। ਵਿਕਾਸ ਕਾਟੀਆ ਨੇ ਵਿਦਿਆਰਥੀਆਂ ਦੇ ਅਗਲੇ ਜੀਵਨ ਲਈ ਸ਼ੁਭਕਾਮਨਾਵਾਂ ਦਿੱਤੀਆਂ। ਵਿਦਿਆਰਥੀਆਂ ਨੇ ਆਪਣੇ ਦੋਸਤਾਂ ਨਾਲ ਕਾਲਜ ਵਿੱਚ ਬਿਤਾਏ ਸ਼ਾਨਦਾਰ ਦਿਨਾਂ ਨੂੰ ਯਾਦ ਕੀਤਾ ਅਤੇ ਜ਼ਿਕਰ ਕੀਤਾ।ਇਸ ਮੌਕੇ ‘ਤੇ ਵਾਈਸ ਪ੍ਰਿੰਸੀਪਲ ਪ੍ਰੋ.ਸੰਦੀਪ ਭਾਟੀਆ, ਰਜਿਸਟ੍ਰਾਰ ਡਾ. ਸਤੀਸ਼ ਗਰੋਵਰ, ਡਾ. ਕੁਸਮ ਗੁਪਤਾ, ਪ੍ਰੋ. ਮੋਨਿਕਾ ਭਾਟੀਆ, ਪ੍ਰੋ. ਅਮਿਤ ਸਿੰਗਲਾ, ਪ੍ਰੋ. ਸੀਮਾ ਰਾਣੀ, ਪ੍ਰੋ. ਨੇਹਾ ਗਰਗ, ਪ੍ਰੋ. ਜੋਤੀ ਗੋਇਲ, ਪ੍ਰੋ. ਸੋਨੀਆ ਮੰਗਲਾ, ਡਾ. ਸੋਨਿਕਾ ਗਰਗ, ਪ੍ਰੋ. ਵਿਸ਼ੂ ਗਰਗ, ਪ੍ਰੋ. ਸ਼ਿਵਾਨੀ ਰਾਣੀ, ਪ੍ਰੋ. ਰਮਨਦੀਪ ਕੌਰ, ਪ੍ਰੋ. ਪੂਨਮ ਬਰਾੜ, ਪ੍ਰੋ. ਉਦਿਤ ਸ਼ਰਮਾ ਅਤੇ ਪ੍ਰੋ. ਸ਼ਮਸ਼ੇਰ ਖਾਨ ਨੇ ਇਸ ਪ੍ਰੋਗਰਾਮ ਵਿੱਚ ਹਾਜ਼ਰ ਹੋ ਕੇ ਇਸਦੀ ਸ਼ੋਭਾ ਨੂੰ ਵਧਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...