USA President Trump ਦੀ ਪਾਰਟੀ ‘ਚ ਚੱਲੀ ਗੋ/ਲੀ; ਵੀਡੀਓ ਆਈ ਸਾਹਮਣੇ

Date:

spot_img

Washington DC: USA President Trump ;  ਈਰਾਨ ਨਾਲ ਜੰਗ ਨੂੰ ਲੈ ਕੇ ਚਰਚਾ ਵਿਚ ਚੱਲ ਰਹੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ (USA President Donald Trump) ਦੀ ਪਾਰਟੀ ਵਿਚ ਗੋਲੀ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਕਿਹਾ ਜਾ ਰਿਹਾ ਕਿ ਇਹ ਗੋਲੀਬਾਰੀ ਵਿਚ ਰਾਸਟਰਪਤੀ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਸੀ, ਜਿਸਨੂੰ ਅਮਰੀਕੀ ਸੁਰੱਖਿਆ ਏਜੰਸੀਆਂ ਨੇ ਅਸਫ਼ਲ ਕਰ ਦਿੱਤਾ। ਇਸ ਦੌਰਾਨ ਹਮਲਾਵਾਰ ਦੀਆਂ ਕੁੱਝ ਗੋਲੀਆਂ ਇੱਕ ਸੁਰੱਖਿਆ ਅਧਿਕਾਰੀ ਨੂੰ ਲੱਗੀਆਂ ਪ੍ਰੰਤੂ ਉਸਦੇ ਬੁਲਟ ਪਰੂਫ਼ ਜੈਕੇਟ ਪਹਿਨੀ ਹੋਣ ਕਾਰਨ ਬਚ ਗਿਆ।

ਇਹ ਵੀ ਪੜ੍ਹੋ ਪੁਲਿਸ ਥਾਣੇ ਦੀ ਹਵਾਲਾਤ ਦਾ ‘ਜਿੰਦਾ’ ਤੋੜ ਕੇ ਭੱਜੇ ਖ਼ਤਰਨਾਕ ਮੁਜਰਮ

ਜਵਾਬੀ ਗੋਲੀਬਾਰੀ ਵਿਚ ਇੱਕ ਹਮਲਾਵਾਰ ਮਾਰੇ ਜਾਣ ਅਤੇ ਇੱਕ ਨੁੰ ਕਾਬੂ ਕਰਨ ਦੀ ਖ਼ਬਰ ਹੈ। ਇਹ ਘਟਨਾ ਰਾਤ ਸਮੇਂ ਵਾਸ਼ਿੰਗਟਨ ਡੀਸੀ ਦੇ ਇੱਕ ਹੋਟਲ ਵਿਚ ਪੱਤਰਕਾਰਾਂ ਦੇ ਡਿਨਰ ਦੌਰਾਨ ਵਾਪਰੀ ਹੈ, ਜਿੱਥੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ, ਉਨ੍ਹਾਂ ਦੀ ਪਤਨੀ ਮੇਲਾਨੀਆ ਟਰੰਪ ਅਤੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਸਮੇਤ ਕਈ ਸੀਨੀਅਰ ਅਧਿਕਾਰੀ ਮੌਜੂਦ ਸਨ। ਦਸਿਆ ਜਾ ਰਿਹਾ ਕਿ ਗੋਲੀਬਾਰੀ ਹੋਟਲ ਦੇ ਬਾਹਰ ਵਾਪਰੀ।

ਇਹ ਵੀ ਪੜ੍ਹੋ UPSC ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਜਲਦ ਕੀਤਾ ਜਾਵੇਗਾ ਸਨਮਾਨਿਤ-ਐਡਵੋਕੇਟ ਧਾਮੀ

ਘਟਨਾ ਤੋਂ ਬਾਅਦ ਖੁਦ ਡੋਨਾਲਡ ਟਰੰਪ ਨੇ ਕੁੱਝ ਵੀਡੀਓ ਜਾਰੀ ਕੀਤੀਆਂ ਹਨ। ਇਸ ਦੌਰਾਨ ਸਾਹਮਣੇ ਆਈਆਂ ਵੀਡੀਓ ਵਿਚ ਪਾਰਟੀ ਦੌਰਾਨ ਦਹਿਸ਼ਤ ਦਾ ਮਾਹੌਲ ਬਣ ਗਿਆ ਤੇ ਡਿੰਨਰ ਕਰ ਰਹੇ ਪੱਤਰਕਾਰਾਂ ਨੇ ਟੇਬਲਾਂ ਹੇਠ ਲੁਕ ਕੇ ਆਪਣੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ। ਡੋਨਾਲਡ ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਇਕ ਹੋਰ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਵਾਸ਼ਿੰਗਟਨ, ਡੀ.ਸੀ. ਵਿਚ ਇਕ ਬਹੁਤ ਹੀ ਅਸਾਧਾਰਨ ਅਤੇ ਤਣਾਅਪੂਰਨ ਸ਼ਾਮ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

DGP Gaurav Yadav ਨੇ ਨਵਾਂ ‘ਸਾਂਝ ਸਿਟੀਜ਼ਨ ਪੋਰਟਲ’ ਕੀਤਾ ਲਾਂਚ, ਮਹਿਲਾ ਪੁਲਿਸ ਮੁਲਾਜ਼ਮਾਂ ਲਈ 93 ਈ-ਸਕੂਟਰਾਂ ਨੂੰ ਦਿਖਾਈ ਹਰੀ ਝੰਡੀ

👉ਨਾਗਰਿਕ-ਕੇਂਦ੍ਰਿਤ ਪੋਰਟਲ ਵਿੱਚ ਆਧਾਰ-ਸਮਰੱਥ ਈ-ਕੇਵਾਈਸੀ, ਕਿਊਆਰ-ਪ੍ਰਮਾਣਿਤ ਸਰਟੀਫਿਕੇਟ, ਕਾਰਜ ਰਹਿਤ...