Tuesday, April 28, 2026
spot_img
spot_img

ਮੁੱਖ ਮੰਤਰੀ ਤੀਰਥ ਯਾਤਰਾ ਬਜ਼ੁਰਗਾਂ ਲਈ ਹੋ ਰਹੀ ਹੈ ਵਰਦਾਨ ਸਾਬਤ : ਜਗਰੂਪ ਸਿੰਘ ਗਿੱਲ

Date:

spot_img

Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਆਮ ਲੋਕਾਂ ਨੂੰ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ (ਸਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਅੱਜ ਸਥਾਨਕ ਹਨੂੰਮਾਨ ਚੌਂਕ ਤੋਂ ਸ਼ਰਧਾਲੂਆਂ ਨੂੰ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਬੱਸ ਨੂੰ ਰਵਾਨਾ ਕਰਦਿਆਂ ਕੀਤਾ।

ਇਹ ਵੀ ਪੜ੍ਹੋ Patiala Police ਨੇ ਸ਼ੰਭੂ ਅੰਬਾਲਾ ਰੇਲ ਲਾਈਨ ‘ਤੇ ਹੋਏ ਬੰਬ ਧਮਾਕੇ ਦੀ ਗੁੱਥੀ ਸੁਲਝਾਈ, 4 ਗ੍ਰਿਫਤਾਰ

ਇਸ ਦੌਰਾਨ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਜਿਥੇ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਬਰਕਰਾਰ ਰੱਖਣ ਵਿੱਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ।

ਇਹ ਵੀ ਪੜ੍ਹੋ AAP ਨੇ ਸੱਦੀ ਪੰਜਾਬ ਦੇ MLAs ਦੀ ਮੀਟਿੰਗ !

ਇਸੇ ਤਰ੍ਹਾਂ ਹੀ ਵਿਧਾਨ ਸਭਾ ਹਲਕਾ ਰਾਮਪੁਰਾ ਦੇ ਪਿੰਡ ਜਲਾਲ ਅਤੇ ਕੋਠਾਗੁਰੂ, ਵਿਧਾਨ ਸਭਾ ਹਲਕਾ ਭੁੱਚੋ ਦੇ ਪਿੰਡ ਸਿਵੀਆਂ ਅਤੇ ਲੱਖੀ ਜੰਗਲ, ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਦੇ ਪਿੰਡ ਰਾਮਸਰਾਂ ਅਤੇ ਰਾਮਾਂ ਮੰਡੀ, ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਮੰਡੀ ਕਲਾਂ, ਵਿਧਾਨ ਸਭਾ ਹਲਕਾ ਬਠਿੰਡਾ (ਦਿਹਾਤੀ) ਦੇ ਪਿੰਡ ਝੁੰਬਾ ਤੋਂ ਵੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਧਾਰਮਿਕ ਸਥਾਨਾਂ ਲਈ ਬੱਸਾਂ ਰਵਾਨਾ ਕੀਤੀਆਂ ਗਈਆਂ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

ਮਸ਼ਹੂਰ ਪਹਿਲਵਾਨ ਜੱਸਾ ਪੱਟੀ ਆਪਣੀ ਟੀਮ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

👉ਮੁੱਖ ਮੰਤਰੀ ਮਾਨ ਨੇ ਜੱਸਾ ਅਤੇ ਉਨ੍ਹਾਂ ਦੀ ਟੀਮ...