spot_img
spot_img

Cabinet Minister Sanjeev Arora ਵੱਲੋਂ ਨਗਰ ਨਿਗਮ ਕਮਿਸ਼ਨਰਾਂ, ਏਡੀਸੀ (ਜੀ ਅਤੇ ਯੂਡੀ) ਨੂੰ ਮਲੇਰੀਆ ਅਤੇ ਡੇਂਗੂ ਨੂੰ ਰੋਕਣ ਲਈ ਸਮੇਂ ਸਿਰ ਫੌਗਿੰਗ ਯਕੀਨੀ ਬਣਾਉਣ ਦੇ ਨਿਰਦੇਸ਼

Date:

spot_img

Chandigarh News: Cabinet Minister Sanjeev Arora ਵੱਲੋਂ ਅੱਜ ਸੂਬੇ ਭਰ ਦੇ ਸਾਰੇ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜਨਰਲ ਅਤੇ ਸ਼ਹਿਰੀ ਵਿਕਾਸ) ਨੂੰ ਮਲੇਰੀਆ, ਡੇਂਗੂ ਅਤੇ ਹੋਰ ਵੈਕਟਰ-ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਆਪੋ-ਆਪਣੇ ਖੇਤਰਾਂ ਵਿੱਚ ਵਿਆਪਕ ਫੌਗਿੰਗ ਕਾਰਜਾਂ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।ਕੈਬਨਿਟ ਮੰਤਰੀ ਨੇ ਕਿਹਾ ਕਿ ਡੇਂਗੂ ਅਤੇ ਮੱਛਰਾਂ ਰਾਹੀਂ ਫੈਲਣ ਵਾਲੀਆਂ ਅਜਿਹੀਆਂ ਹੋਰ ਬਿਮਾਰੀਆਂ ਜਨਤਕ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰਦੀਆਂ ਹਨ ਅਤੇ ਜੇਕਰ ਇਹਨਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਕਾਬੂ ਨਾ ਕੀਤਾ ਜਾਵੇ ਤਾਂ ਕੀਮਤੀ ਜਾਨਾਂ ਦਾ ਨੁਕਸਾਨ ਹੋ ਸਕਦਾ ਹੈ।

ਇਹ ਵੀ ਪੜ੍ਹੋ  Chandigarh News : ਗੁਜਰਾਤ ਦੀਆਂ ਸਥਾਨਕ ਚੋਣਾਂ ‘ਚ ਆਪ ਦੀ ਜਿੱਤ ‘ਤੇ CM Mann ਨੇ ਦਿੱਤੀ ਵਧਾਈ

ਜਨਤਕ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸ੍ਰੀ ਅਰੋੜਾ ਨੇ ਤੁਰੰਤ ਫੌਗਿੰਗ ਮੁਹਿੰਮਾਂ ਸ਼ੁਰੂ ਕਰਨ ਅਤੇ ਇਹ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਕਿ ਇਹ ਕਾਰਜ ਨਿਯਮਤ ਢੰਗ ਨਾਲ ਕੀਤੇ ਜਾਣ ਅਤੇ ਅਕਤੂਬਰ ਤੱਕ ਚੱਲਣ ਵਾਲੇ ਪੀਕ ਸੀਜ਼ਨ ਤੋਂ ਪਹਿਲਾਂ ਮੁਕੰਮਲ ਕੀਤੇ ਜਾਣ।ਉਨ੍ਹਾਂ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖਣ ਅਤੇ ਕੀਤੀ ਗਈ ਕਾਰਵਾਈ ਬਾਰੇ ਜਲਦ ਤੋਂ ਜਲਦ ਵਿਸਤ੍ਰਿਤ ਰਿਪੋਰਟਾਂ ਉਨ੍ਹਾਂ ਦੇ ਦਫ਼ਤਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਤਾਂ ਜੋ ਜਵਾਬਦੇਹੀ ਅਤੇ ਸਮੇਂ ਸਿਰ ਲਾਗੂਕਰਨ ਨੂੰ ਯਕੀਨੀ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Chandigarh ਦੇ ਸੈਕਟਰ 10-ਡੀ ਵਿੱਚ ਵਣ-ਮਹੋਤਸਵ ਮੌਕੇ ਬੱਚਿਆਂ ਅਤੇ ਵਸਨੀਕਾਂ ਨੇ ਲਗਾਏ ਰੁੱਖ

Chandigarh News: ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ (ਆਰ.ਡਬਲਯੂ.ਏ.) ਸੈਕਟਰ 10-ਡੀ ਵੱਲੋਂ...

Congress ‘ਚ ਸ਼ਾਮਲ ਹੋਇਆ AAP ਦਾ ਸਾਬਕਾ ਉਮੀਦਵਾਰ ਹੋਇਆ

Patiala News: ਸੂਬੇ 'ਚ ਇੰਨੀਂ ਦਿਨੀਂ 'ਚੰਨੀ ਵਰਸਜ਼ ਵੜਿੰਗ'...

CM Bhagwant Mann ਅੱਜ Ludhiana ‘ਚ ਕਰਨਗੇ School of Eminence ਦਾ ਉਦਘਾਟਨ

Ludhiana News: CM Bhagwant Mann ਅੱਜ ਐਤਵਾਰ ਨੂੰ ਲੁਧਿਆਣਾ...