Minister Tarunpreet Singh Saund ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ

Date:

spot_img

Chandigarh News: Minister Tarunpreet Singh Saund ਨੇ ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਸ. ਸੌਂਦ ਨੇ ਕਿਹਾ ਕਿ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਪਿਛਲੇ ਲੰਬੇ ਸਮੇਂ ਤੋਂ ਪੰਜਾਬੀ ਸੱਭਿਆਚਾਰ ਦੀ ਸੇਵਾ ਕਰ ਰਹੇ ਹਨ ਅਤੇ ਲੋਕਾਂ ਨੂੰ ਆਪਣੇ ਸਿੱਖਿਆਤਮਕ ਗੀਤਾਂ ਜ਼ਰੀਏ ਸਮਾਜਕ ਕੁਰੀਤੀਆਂ ਬਾਰੇ ਸੁਚੇਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸ. ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦਾ ਬੇਵਕਤੀ ਤੁਰ ਜਾਣ ਨਾਲ ਪਰਿਵਾਰ ਨੂੰ ਨਿੱਜੀ ਘਾਟਾ ਪਿਆ ਹੈ ਜੋ ਕਦੀ ਵੀ ਪੂਰਾ ਨਹੀਂ ਹੋਣਾ।ਸੌਂਦ ਨੇ ਕਿਹਾ ਕਿ ਇਸ ਮੌਕੇ ਉਨ੍ਹਾਂ ਕੋਲ ਕੋਈ ਵੀ ਅਜਿਹਾ ਸ਼ਬਦ ਨਹੀਂ ਹੈ ਜਿਸ ਨਾਲ ਪਰਿਵਾਰ ਦਾ ਘਾਟਾ ਪੂਰਿਆ ਜਾ ਸਕੇ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਨਾਲ ਹਰ ਮੌਕੇ ਖੜ੍ਹੀ ਹੈ।ਕੈਬਨਿਟ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਦੁਖੀ ਪਰਿਵਾਰ,ਮਿੱਤਰ ਅਤੇ ਸਨੇਹੀਆਂ ਨੂੰ ਨੂੰ ਇਹ ਘਾਟਾ ਸਹਿਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

आम नागरिक ही हैं भारत के असली भाग्य विधाता : मुख्यमंत्री श्री नायब सिंह सैनी

👉'भारत भाग्य विधाता' फिल्म की स्क्रीनिंग पर कहा,हरियाणा में...

Bhagwant Mann Govt ਵਪਾਰੀਆਂ, ਦੁਕਾਨਦਾਰਾਂ ਅਤੇ ਕਾਰੋਬਾਰੀਆਂ ਦੀ ਮਦਦ ਲਈ ਹਮੇਸ਼ਾ ਵਚਨਬੱਧ: ਅਰਵਿੰਦ ਕੇਜਰੀਵਾਲ

👉ਭਗਵੰਤ ਮਾਨ ਸਰਕਾਰ ਨੇ ਛੋਟੇ ਵਪਾਰੀਆਂ ਦੇ ਮਸਲਿਆਂ ਦੇ...