Chandigarh News : ਸਾਬਕਾ DIG ਭੁੱਲਰ ਦੇ ਟਿਕਾਣਿਆਂ ‘ਤੇ ਛਾਪੇ, 1.4 ਕਰੋੜ ਨਕਦੀ ਜ਼ਬਤ

Date:

spot_img

Chandigarh News : ED ਵੱਲੋਂ ਮਨੀ ਲਾਂਡਰਿੰਗ ਮਾਮਲੇ ਵਿੱਚ ਪੰਜਾਬ ਪੁਲਿਸ ਦੇ ਸਾਬਕਾ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਉਨ੍ਹਾਂ ਨਾਲ ਜੁੜੇ ਕਈ ਨਜ਼ਦੀਕੀ ਵਿਅਕਤੀਆਂ ਦੇ ਟਿਕਾਣਿਆਂ ‘ਤੇ ਛਾਪੇਮਾਰੀ ਦੌਰਾਨ ED ਨੇ ਕਰੀਬ 1.4 ਕਰੋੜ ਰੁਪਏ ਦੀ ਨਕਦੀ ਜ਼ਬਤ ਜਾਂ ਫ੍ਰੀਜ਼ ਕੀਤੀ ਹੈ। ਇਸ ਤੋਂ ਇਲਾਵਾ ਕਈ ਅਹਿਮ ਦਸਤਾਵੇਜ਼ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਬੇਨਾਮੀ ਜਾਇਦਾਦਾਂ ਨਾਲ ਜੁੜੇ ਕਾਗਜ਼ਾਤ ਸ਼ਾਮਲ ਹਨ। ਇਹ ਬਰਾਮਦਗੀ ਇਸ ਮਾਮਲੇ ਵਿੱਚ ਵੱਡੀ ਤਰੱਕੀ ਮੰਨੀ ਜਾ ਰਹੀ ਹੈ।

ਇਹ ਵੀ ਪੜ੍ਹੋ 👉 CM Bhagwant Mann ਨੇ ਸੱਦੀ Punjab Cabinet ਦੀ ਅਹਿਮ ਮੀਟਿੰਗ

ਦੱਸਿਆ ਜਾ ਰਿਹਾ ਹੈ ਕਿ ਇਹ ਜਾਂਚ CBI ਅਤੇ ACB ਚੰਡੀਗੜ੍ਹ ਵੱਲੋਂ ਦਰਜ ਕੀਤੀ ਗਈ ਇੱਕ FIR ਦੇ ਆਧਾਰ ‘ਤੇ ਸ਼ੁਰੂ ਕੀਤੀ ਗਈ ਸੀ। ਸ਼ਿਕਾਇਤਕਰਤਾ ਆਕਾਸ਼ ਬੱਟਾ ਵੱਲੋਂ ਦੋਸ਼ ਲਗਾਇਆ ਗਿਆ ਸੀ ਕਿ ਉਸ ਵੇਲੇ ਦੇ DIG ਹਰਚਰਨ ਸਿੰਘ ਭੁੱਲਰ ਨੇ ਆਪਣੇ ਵਿਚੋਲੇ ਰਾਹੀਂ ਰਿਸ਼ਵਤ ਦੀ ਮੰਗ ਕੀਤੀ ਸੀ। ਦੋਸ਼ਾਂ ਮੁਤਾਬਕ, ਇਹ ਰਿਸ਼ਵਤ ਸਰਹਿੰਦ ਥਾਣੇ ਵਿੱਚ ਦਰਜ ਇੱਕ FIR ਦੇ ਨਿਪਟਾਰੇ ਲਈ ਮੰਗੀ ਗਈ ਸੀ।

ਇਹ ਵੀ ਪੜ੍ਹੋ 👉 Canada News : ਕੈਨੇਡਾ ‘ਚ ਅਸਲੇ ਅਤੇ ਨਸ਼ੀਲੇ ਪਦਾਰਥਾਂ ਸਮੇਤ 5 ਪੰਜਾਬੀ ਗ੍ਰਿਫਤਾਰ

ਇਹ ਵੀ ਕਿਹਾ ਗਿਆ ਕਿ ਇਹ ਮੰਗ ਇਸ ਲਈ ਕੀਤੀ ਗਈ ਸੀ ਤਾਂ ਜੋ ਸ਼ਿਕਾਇਤਕਰਤਾ ਦੇ ਸਕਰੈਪ ਕਾਰੋਬਾਰ ਖ਼ਿਲਾਫ਼ ਕੋਈ ਸਖ਼ਤ ਪੁਲਿਸ ਕਾਰਵਾਈ ਨਾ ਹੋਵੇ। ਫਿਲਹਾਲ, ED ਵੱਲੋਂ ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ ਹੈ ਅਤੇ ਹੋਰ ਖੁਲਾਸਿਆਂ ਦੀ ਸੰਭਾਵਨਾ ਵੀ ਜਤਾਈ ਜਾ ਰਹੀ ਹੈ।ਇਸ ਵੱਡੀ ਕਾਰਵਾਈ ਨਾਲ ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਲੜਾਈ ਨੂੰ ਇੱਕ ਨਵਾਂ ਮੋੜ ਮਿਲ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

World Bicycle Day; ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਅਸ਼ਮਿਤਾ ਖੇਲੋ ਇੰਡੀਆ ਵਿਮੈਨ ਲੀਗ ਅਤੇ ਸਾਈਕਲ ਰੈਲੀ

👉ਮਹਿਲਾਵਾਂ ਨੂੰ ਸਾਈਕਲਿੰਗ ਖੇਡ ਨਾਲ ਜੋੜਨ ਅਤੇ ਸਿਹਤਮੰਦ ਜੀਵਨਸ਼ੈਲੀ...

Moga Police ਵੱਲੋਂ ਹਥਿਆਰਾਂ ਦੀ ਨੋਕ ‘ਤੇ ਮੋਟਰਸਾਈਕਲ ਲੁੱਟਣ ਵਾਲੇ 3 ਮੁਲਜ਼ਮ ਕਾਬੂ

Moga News: Moga Police ਵੱਲੋਂ ਅਪਰਾਧਿਕ ਅਨਸਰਾਂ ਖ਼ਿਲਾਫ਼ ਚਲਾਈ...

30 ਕਿਲੋਗ੍ਰਾਮ ਹੈਰੋਇਨ ਬਰਾਮਦਗੀ ਮਾਮਲਾ: ਨਾਬਾਲਗ ਸਮੇਤ ਦੋ ਸਾਥੀ ਗ੍ਰਿਫ਼ਤਾਰ, 5 ਕਿਲੋ ਹੋਰ ਹੈਰੋਇਨ ਬਰਾਮਦ

👉ਦੁਬਈ-ਅਧਾਰਤ ਤਸਕਰ ਸਰਹੱਦ ਪਾਰੋਂ ਹੈਰੋਇਨ ਦੀ ਸਪਲਾਈ ਵਿੱਚ ਸਹਾਇਤਾ...

Sri Muktsar Sahib Police News; ਮਲੋਟ ਪੁਲਿਸ ਵੱਲੋਂ 518 ਗ੍ਰਾਮ ਹੈਰੋਇਨ ਸਮੇਤ 02 ਦੋਸ਼ੀ ਕਾਬੂ

Sri Muktsar Sahib News:ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ...