Thursday, April 30, 2026
spot_img
spot_img

Trident Group ਦੇ MD Rajinder Gupta ਦੀਆਂ ਮੁਸ਼ਕਿਲਾਂ ਵਧੀਆਂ; ਪ੍ਰਦੂਸ਼ਣ ਬੋਰਡ ਵੱਲੋਂ ਛਾਪੇਮਾਰੀ

Date:

spot_img

Barnala News: Trident Group ਦੇ MD ਅਤੇ ਰਾਜ ਸਭਾ ਮੈਂਬਰ ਰਜਿੰਦਰ ਗੁਪਤਾ (Rajinder Gupta) ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆਉਂਦੀਆਂ ਹਨ। ਲੰਮੇ ਸਮੇਂ ਬਾਅਦ ਜਾਗਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀਆਂ ਟੀਮਾਂ ਵੱਲੋਂ ਵੀਰਵਾਰ ਦੁਪਿਹਰ ਬਰਨਾਲਾ ਵਿਖੇ ਸਥਿਤ ਟਰਾਈਡੈਂਟ ਗਰੁੱਪ (Trident Group) ਦੀ ਫੈਕਟਰੀ ’ਤੇ ਛਾਪਾ ਮਾਰਿਆ। ਇਸ ਫੈਕਟਰੀ ਦੇ ਕਾਰਨ ਪਾਣੀ ਅਤੇ ਹਵਾ ਪ੍ਰਦੂਸ਼ਣ ਦੀਆਂ ਸ਼ਿਕਾਇਤਾਂ ਸਾਹਮਣੇ ਆ ਰਹੀਆਂ ਸਨ ਤੇ ਲੋਕ ਪ੍ਰੇਸ਼ਾਨ ਸਨ।

ਇਹ ਵੀ ਪੜ੍ਹੋ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਨੇ ਪਟਵਾਰੀ ਨੂੰ ਕੀਤਾ ਗ੍ਰਿਫ਼ਤਾਰ

ਪ੍ਰੰਤੂ ਹਾਲੇ ਤੱਕ ਇੱਥੇ ਕੋਈ ਕਾਰਵਾਈ ਨਹੀਂ ਹੋਈ ਸੀ। ਚਰਚਾ ਮੁਤਾਬਕ ਹੁਣ ਆਪ ਤੋਂ ਰਾਜ ਸਭਾ ਮੈਂਬਰ ਬਣਨ ਤੋਂ ਬਾਅਦ ਭਾਜਪਾ ਦੀ ‘ਬੁੱਕਲ’ ਵਿਚ ਬੈਠਣ ਤੋਂ ਬਾਅਦ ਇਹ ਵੱਡੀ ਕਾਰਵਾਈ ਹੋਈ ਹੈ। ਹਾਲਾਂਕਿ ਦੇਰ ਸ਼ਾਮ ਤੱਕ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਕਿਸੇ ਵੀ ਅਧਿਕਾਰੀ ਵੱਲੋਂ ਅਧਿਕਾਰਤ ਤੌਰ ‘ਤੇ ਛਾਪੇਮਾਰੀ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ। ਸੂਚਨਾ ਮੁਤਾਬਕ ਦੁਪਿਹਰ ਸਮੇਂ ਪ੍ਰਦੂਸ਼ਣ ਕੰਟਰੋਲ ਵਿਭਾਗ ਦੇ ਦਰਜ਼ਨਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮ ਸਿੱਧੀ ਟ੍ਰਾਈਡੈਂਟ ਦੇ ਧੌਲਾ ਦਫ਼ਤਰ ਵਿਚ ਪੁੱਜੀ ਹੈ ਤੇ ਦਸਤਾਵੇਜ਼ਾਂ ਦੀ ਜਾਂਚ ਕਰ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Bathinda News: ਸਹਾਇਕ ਥਾਣੇਦਾਰ ਬੋਘਾ ਸਿੰਘ ਸੇਵਾ ਮੁਕਤ…

Bathinda News : ਜ਼ਿਲ੍ਹਾ ਬਠਿੰਡਾ ਵਿੱਚ ਲੰਬੇ ਸਮੇਂ ਤੱਕ...