Friday, May 1, 2026
spot_img
spot_img

Punjab Vidhan Sabha ‘ਚ ਸਰਕਾਰ ਦੇ ਹੱਕ ‘ਚ ਵਿਸ਼ਵਾਸ ਪ੍ਰਸਤਾਵ ਸਰਬਸੰਮਤੀ ਨਾਲ ਪਾਸ

Date:

spot_img

👉ਸਦਨ ਨੇ CM ਮਾਨ ‘ਤੇ ਜਤਾਇਆ ਭਰੋਸਾ

Chandigarh News: confidence motion; ਪਿਛਲੇ ਕੁੱਝ ਦਿਨਾਂ ਤੋਂ ਚੱਲ ਰਹੀਆਂ ਸਿਆਸੀ ਕਿਆਸਅਰਾਈਆਂ ਨੂੰ ਸੱਚ ਸਾਬਤ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਅੱਜ ਸੱਦੇ ਵਿਸ਼ੇਸ਼ ਸੈਸ਼ਨ ਦੌਰਾਨ ਸਰਕਾਰ ਦੇ ਹੱਕ ਵਿਚ ਵਿਸਵਾਸ਼ ਪ੍ਰਸਤਾਵ ਪਾਸ ਕੀਤਾ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਪ੍ਰਸਤਾਵ ਨੂੰ ਸਦਨ ਵਿਚ ਰੱਖਿਆ ਗਿਆ।

ਇਹ ਵੀ ਪੜ੍ਹੋ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਕਿਡਨੀ ਮਰੀਜ਼ਾਂ ਲਈ ਬਣੀ ਵਰਦਾਨ

ਇਸ ਦੌਰਾਨ ਉਨ੍ਹਾਂ ਪਿਛਲੇ ਦਿਨੀਂ ਰਾਜ ਸਭਾ ਦੇ ਮੈਂਬਰਾਂ ਦੇ ਆਪ ਨੂੰ ਛੱਡ ਕੇ ਭਾਜਪਾ ਵਿਚ ਜਾਣ ਤੋਂ ਬਾਅਦ ਪੈਦਾ ਹੋਏ ਤੌਖਲਿਆਂ ਨੂੰ ਦੂਰ ਕਰਦਿਆਂ ਦਾਅਵਾ ਕੀਤਾ ਕਿ, ‘‘ ਆਮ ਆਦਮੀ ਪਾਰਟੀ ਇੱਕਜੁਟ ਹੈ ਅਤੇ ਇਸਨੂੰ ਕੋਈ ਕਿਸੇ ਵੀ ਕੀਮਤ ‘ਤੇ ਤੋੜ ਨਹੀਂ ਸਕਦਾ। ” ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ਵੱਲੋਂ ਫ਼ਲਾਈਆਂ ਜਾ ਰਹੀਆਂ ਅਫ਼ਵਾਹਾਂ ਦੀ ਵੀ ਨਿੰਦਾ ਕੀਤੀ।

ਇਹ ਵੀ ਪੜ੍ਹੋ Punjab Vidhan Sabha ਦਾ ਵਿਸ਼ੇਸ ਇਜਲਾਸ, ਆ ਸਕਦਾ ਵੱਡਾ ਮਤਾ !

ਹਾਲਾਂਕਿ ਇਸ ਵਿਸਵਾਸ਼ ਪ੍ਰਸਤਾਵ ਦੌਰਾਨ ਵਿਰੋਧੀ ਧਿਰ ਗੈਰ ਹਾਜ਼ਰ ਰਹੀ ਅਤੇ ਸੱਤਾਧਾਰੀ ਧਿਰ ਵੱਲੋਂ ਵਿਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਪੰਜਾਬ ਆਪ ਦੇ ਪ੍ਰਧਾਨ ਅਮਨ ਅਰੋੜਾ ਸਮੇਤ ਹੋਰਨਾਂ ਵੱਲੋਂ ਆਪਣੇ ਵਿਚਾਰ ਰੱਖੇ ਗਏ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related