CM Bhagwant Mann ਤੋਂ ਪਹਿਲਾਂ AAP ਛੱਡਣ ਵਾਲੇ MP ਰਾਸ਼ਟਰਪਤੀ ਨੂੰ ਮਿਲਣਗੇ !

Date:

spot_img

Delhi News: ਪਿਛਲੇ ਦਿਨੀਂ ਅਚਾਨਕ ਆਪ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ 7 ਰਾਜ ਸਭਾ ਮੈਂਬਰਾਂ ਵੱਲੋਂ ਵੀ ਹੁਣ ਦੇਸ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਜਾਵੇਗੀ। ਸਾਹਮਣੇ ਆ ਰਹੀਆਂ ਸੂਚਨਾਵਾਂ ਮੁਤਾਬਕ ਰਾਘਵ ਚੱਢਾ ਤੇ ਸੰਦੀਪ ਪਾਠਕ ਸਮੇਤ ਇੰਨ੍ਹਾਂ ਐਮਪੀਜ਼ ਨੂੰ ਰਾਸ਼ਟਰਪਤੀ ਨਾਲ ਮੁਲਾਕਾਤ ਲਈ 5 ਮਈ ਨੂੰ ਸਵੇਰੇ 10:40 ਦਾ ਸਮਾਂ ਮਿਲਿਆ ਹੈ। ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸੇ ਦਿਨ ਹੀ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਨਾਲ 12 ਵਜੇਂ ਮੁਲਾਕਾਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ Amritsar News: ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸ.ਤੌ.ਲਾਂ ਸਣੇ ਕਾਬੂ

ਸੂਤਰਾਂ ਮੁਤਾਬਕ ਆਪ ਛੱਡਣ ਵਾਲੇ ਇਹ ਐਮਪੀ ਰਾਸ਼ਟਰਪਤੀ ਕੋਲ ਪੰਜਾਬ ਸਰਕਾਰ ਵਿਰੁਧ ਬਦਲਾਖੋਰੀ ਦੀ ਸਿਕਾਇਤ ਲਗਾਉਣਗੇ ਜਦਕਿ ਮੁੱਖ ਮੰਤਰੀ ਵੱਲੋਂ ਪੰਜਾਬ ਨਾਲ ਸਬੰਧਤ 6 ਐਮਪੀਜ਼ ਵੱਲੋਂ ਆਪਣੇ ਵੋਟਰਾਂ(ਵਿਧਾਇਕਾਂ) ਨਾਲ ਗਦਾਰੀ ਕਰਨ ਦੇ ਦੋਸ਼ ਲਗਾਉਂਦਿਆਂ ਇੰਨ੍ਹਾਂ ਦੀ ਰਾਜ ਸਭਾ ਮੈਂਬਰੀ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਹਾਲਾਂਕਿ ਇਸ ਮੌਕੇ ਮੁੱਖ ਮੰਤਰੀ ਆਪਣੇ ਨਾਲ ਆਪ ਦੇ ਵਿਧਾਇਕਾਂ ਨੂੰ ਵੀ ਲੈ ਕੇ ਜਾਣਗੇ ਪ੍ਰੰਤੂ ਰਾਸ਼ਟਰਪਤੀ ਨਾਲ ਮੁਲਾਕਾਤ ਲਈ ਉਨ੍ਹਾਂ ਨੂੰ ਇਕੱਲਿਆ ਹੀ ਸਮਾਂ ਮਿਲਿਆ ਹੈ। ਜਦਕਿ ਵਿਧਾਇਕ ਰਾਸ਼ਟਰਪਤੀ ਭਵਨ ਦੇ ਬਾਹਰ ਮੌਜੂਦ ਰਹਿਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

👉ਬਰਾਮਦ ਹਥਿਆਰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕੀਤੇ ਜਾਣੇ...