Faridkot News : ਕੇਂਦਰੀ ਜੇਲ੍ਹ ਮੁੜ ਚਰਚਾ ‘ਚ; ਕੈਦੀ ਨੇ ਫ਼ਾਹਾ ਲੈ ਕੇ ਕੀਤੀ ਜੀਵਨਲੀਲਾ ਸਮਾਪਤ

Date:

spot_img

Faridkot News: ਫਰੀਦਕੋਟ ਦੀ ਕੇਂਦਰੀ ਜੇਲ੍ਹ ਮੁੜ ਚਰਚਾ ਵਿਚ ਹੈ। ਐਤਵਾਰ ਨੂੰ ਇੱਕ ਕੈਦੀ ਵੱਲੋਂ ਜੇਲ੍ਹ ਵਿਚ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਦੀ ਪਹਿਚਾਣ ਸਵਰਨਜੀਤ ਸਿੰਘ ਵਾਸੀ ਗੁਰੂਹਰਸਹਾਏ ਵਜੋਂ ਹੋਈ ਹੈ। ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ ਗਏ ਸਵਰਨਜੀਤ ਸਿੰਘ ਨੂੰ ਅਦਾਤ ਨੇ ਸਜ਼ਾ ਸੁਣਾਈ ਸੀ, ਜਿੱਥੇ ਉਹ ਫ਼ਰੀਦਕੋਟ ਵਿਚ ਆਪਣੀ ਸਜ਼ਾ ਕੱਟ ਰਿਹਾ ਸੀ।

ਇਹ ਵੀ ਪੜ੍ਹੋ 👉 Amritsar News: ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸ.ਤੌ.ਲਾਂ ਸਣੇ ਕਾਬੂ

ਸੂਚਨਾ ਮੁਤਾਬਕ ਅੱਜ ਕਰੀਬ 8 ਵਜੇ ਸਵਰਨਜੀਤ ਨੇ ਆਪਣੀ ਬੈਰਕ ਵਿੱਚ ਹੀ ਫ਼ਾਹਾ ਲੈ ਲਿਆ। ਇਸਦੀ ਜਾਣਕਾਰੀ ਮਿਲਦੇ ਹੀ ਜੇਲ੍ਹ ਪ੍ਰਸ਼ਾਸਨ ਵੱਲੋਂ ਉਸਨੂੰ ਤੁਰੰਤ ਹੇਠਾਂ ਉਤਾਰ ਕੇ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੈ ਮ੍ਰਿਤਕ ਐਲਾਨ ਦਿੱਤਾ। ਜੇਲ੍ਹ ਅਧਿਕਾਰੀਆਂ ਮੁਤਾਬਕ ਮਾਮਲੇ ਦੀ ਜੂਡੀਸ਼ਲ ਜਾਂਚ ਦੇ ਆਦੇਸ਼ ਦਿੱਤੇ ਗਏ ਹਨ ਤੇ ਲਾਸ਼ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ਼ ਵਿਖੇ ਪਹੁੰਚਾਇਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎️ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini ਨੇ ਮੁਨੀਮਪੁਰ ਵਿੱਚ ਕਿਸਾਨਾਂ ਨੂੰ ਪ੍ਰਦਾਨ ਕੀਤੇ ਪੁਸ਼ਪ ਰਤਨ ਅਤੇ ਪੁਸ਼ਪ ਸਨਮਾਨ ਪੁਰਸਕਾਰ

👉ਫਲੋਰਿਕਲਚਰ ਖੇਤਰ ਵਿੱਚ ਸ਼ਲਾਘਾਯੋਗ ਯੋਗਦਾਨ ਲਈ ਮੁੱਖ ਮੰਤਰੀ ਨੇ...