Jagmit Brar ਨੇ Haryana ‘ਚ ਕਾਂਗਰਸ ਨੂੰ ਦਿੱਤਾ ਝਟਕਾ; ਸਾਬਕਾ ਮੇਅਰ BJP ‘ਚ ਕਰਵਾਈ ਸ਼ਾਮਲ

Date:

spot_img

Haryana News: Jagmit Brar; ਕਾਂਗਰਸ ਪਾਰਟੀ ਦੇ ਕੌਮੀ ਆਗੂ ਤੇ ਸਾਬਕਾ ਐਮਪੀ ਜਗਮੀਤ ਸਿੰਘ ਬਰਾੜ ਨੇ ਹਰਿਆਣਾ ‘ਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾ ਹੈ। ਉਨ੍ਹਾਂ ਦੀ ਪ੍ਰੇਰਨਾ ਸਦਕਾ ਪੰਚਕੂਲਾ ਨਗਰ ਨਿਗਮ ਦੀ ਸਾਬਕਾ ਮੇਅਰ ਬੀਬਾ ਮਨਵੀਰ ਕੌਰ ਗਿੱਲ ਅਤੇ ਉਨ੍ਹਾਂ ਦੇ ਪਤੀ ਕੁਲਵੰਤ ਸਿੰਘ ਗਿੱਲ ਸੈਂਕੜੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ ਹਨ।

ਇਹ ਵੀ ਪੜ੍ਹੋ ਅਮਰੀਕਾ ‘ਚ ਸਿੱਖ ਬਜ਼ੁਰਗ ‘ਤੇ ਧੱਕਾ ਮੁੱਕੀ ਦੀ Viral Video ਨੇ ਮਚਾਈ ਹਲਚਲ!

ਸਾਬਕਾ ਮੇਅਰ ਤੇ ਉਨ੍ਹਾਂ ਦੇ ਪਤੀ ਦੀ ਪਾਰਟੀ ‘ਚ ਸਮੂਲੀਅਤ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਹਰਿਆਣਾ ਭਾਰਤੀ ਜਨਤਾ ਪਾਰਟੀ ਦੇ ਪ੍ਰਧਾਨ ਸ੍ਰੀ ਮੋਹਨ ਲਾਲ ਬਡੋਲੀ ਵੱਲੋਂ ਸ: ਬਰਾੜ ਦੀ ਹਾਜ਼ਰੀ ਵਿੱਚ ਕਰਵਾਈ ਗਈ। ਇਸ ਸਮੇਂ ਕਾਲਕਾ ਵਿਧਾਨ ਸਭਾ ਦੀ ਵਿਧਾਇਕ ਮੈਡਮ ਸ਼ਕਤੀ ਸ਼ਰਮਾ ਅਤੇ ਤਰੁਣ ਭੰਡਾਰੀ ਵੀ ਸ਼ਾਮਿਲ ਰਹੇ। ਦਸਣਾ ਬਣਦਾ ਹੈ ਕਿ ਇੰਨੀਂ ਦਿਨੀਂ ਹਰਿਆਣਾ ਵਿਚ ਨਗਰ ਨਿਗਮਾਂ ਦੀਆਂ ਚੋਣਾਂ ਚੱਲ ਰਹੀਆਂ ਹਨ ਤੇ ਜਗਮੀਤ ਸਿੰਘ ਬਰਾੜ ਪਿਛਲੇ ਦਿਨਾਂ ਵਿਚ ਹੀ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਭਾਜਪਾ ਵਿਚ ਸ਼ਾਮਲ ਹੋਏ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

Amritsar ਇਲਾਕੇ ‘ਚ ਸ਼ੂਟਰਾਂ ਤੇ ਪੁਲਿਸ ਵਿਚਕਾਰ ਮੁਕਾਬਲਾ, ਇੱਕ ਜਖ਼ਮੀ

Amritsar News: ਬੁੱਧਵਾਰ ਨੂੰ ਅੰਮ੍ਰਿਤਸਰ ਦਿਹਾਤੀ ਇਲਾਕੇ 'ਚ ਇੱਕ...

Youth Congress Elections; Bathinda ਦੇ ਦੋ ਨੌਜਵਾਨ ਆਗੂ ਸੂਬਾਈ ਜਨਰਲ ਸਕੱਤਰ ਬਣੇ

👉ਮਰਹੂਮ ਆਗੂ ਖੁਸਬਾਜ਼ ਜਟਾਣਾ ਦੇ ਸਾਥੀ ਰਣਜੀਤ ਸੰਧੂ ਤੇ...