Lieutenant General (Retd) NS Raja Subramaniam ਬਣੇ ਦੇਸ਼ ਨਵੇਂ Chief of Defense Staff

Date:

spot_img

👉Vice Admiral Krishna Swaminathan ਭਾਰਤੀ Navy ਦੇ ਨਵੇਂ ਮੁਖੀ ਨਿਯੁਕਤ

Delhi News: Lieutenant General (Retd) NS Raja Subramaniam New Chief of Defense Staff; ਭਾਰਤ ਸਰਕਾਰ ਨੇ ਲੈਫਟੀਨੈਂਟ ਜਨਰਲ (ਸੇਵਾਮੁਕਤ) ਐਨਐਸ ਰਾਜਾ ਸੁਬਰਾਮਣੀ ਨੂੰ ਦੇਸ਼ ਦਾ ਅਗਲਾ ਚੀਫ਼ ਆਫ਼ ਡਿਫੈਂਸ ਸਟਾਫ਼ (ਸੀਡੀਐਸ) ਨਿਯੁਕਤ ਕੀਤਾ ਹੈ। ਉਹ ਮੌਜੂਦਾ ਸੀਡੀਐਸ ਅਨਿਲ ਚੌਹਾਨ ਦਾ 30 ਮਈ ਨੂੰ ਕਾਰਜਕਾਲ ਖਤਮ ਹੋਣ ਤੋਂ ਬਾਅਦ ਆਪਣਾ ਅਹੁੱਦਾ ਸੰਭਾਲਣਗੇ।

ਇਹ ਵੀ ਪੜ੍ਹੋ ਆਪ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਅਮਿਤ ਸ਼ਾਹ ਦੇ ਨਾਮ ‘ਤੇ ਕਥਿਤ ਤੌਰ ‘ਤੇ ਕੀਤੀ ਗਈ ਸ਼ੱਕੀ ਕਾਲ ‘ਤੇ ਕੀਤੀ ਚਿੰਤਾ ਪ੍ਰਗਟ

ਜਨਰਲ ਰੱਖਿਆ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਉਹ ਦੇਸ਼ ਦੇ ਤੀਜੇ ਸੀਡੀਐਸ ਹੋਣਗੇ। 31 ਜੁਲਾਈ, 2025 ਨੂੰ ਭਾਰਤੀ ਫ਼ੌਜ ਦੇ ਉਪ ਮੁਖੀ ਵਜੋਂ ਸੇਵਾਮੁਕਤ ਹੋਣ ਵਾਲੇ ਸੁਬਰਾਮਣੀ ਇਸ ਸਮੇਂ ਰਾਸ਼ਟਰੀ ਸੁਰੱਖਿਆ ਪ੍ਰੀਸ਼ਦ ਸਕੱਤਰੇਤ (NSCS) ਵਿੱਚ ਫੌਜੀ ਸਲਾਹਕਾਰ ਹਨ। ਦਸੰਬਰ 1985 ਵਿੱਚ ਗੜ੍ਹਵਾਲ ਰਾਈਫਲਜ਼ ਵਿੱਚ ਕਮਿਸ਼ਨ ਪ੍ਰਾਪਤ ਕਰਨ ਵਾਲੇ NS Raja Subramaniam ਨੇ ਆਪਣੀ ਫੌਜੀ ਸਿਖਲਾਈ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਤੋਂ ਪ੍ਰਾਪਤ ਕੀਤੀ।

ਇਹ ਵੀ ਪੜ੍ਹੋ Chandigarh News : ਅਕਾਲੀ ਦਲ ਨਗਰ ਨਿਗਮ ਚੋਣਾਂ ਪਾਰਟੀ ਚੋਣ ਨਿਸ਼ਾਨ ’ਤੇ ਲੜੇਗਾ

Vice Admiral Krishna Swaminathan ਭਾਰਤੀ Navy ਦੇ ਨਵੇਂ ਮੁਖੀ ਨਿਯੁਕਤ
Delhi News: Vice Admiral Krishna Swaminathan (ਵਾਈਸ ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ) ਨੂੰ ਕੇਂਦਰ ਸਰਕਾਰ ਨੇ ਅਗਲਾ ਜਲ ਸੈਨਾ (Navy) ਦਾ ਮੁਖੀ ਨਿਯੁਕਤ ਕੀਤਾ ਗਿਆ ਹੈ। ਮੌਜੂਦਾ ਸਮੇਂ ਪੱਛਮੀ ਜਲ ਸੈਨਾ ਦੇ ਕਮਾਂਡਰ ਵਜੋਂ ਸੇਵਾਵਾਂ ਨਿਭਾ ਰਹੇ ਸਵਾਮੀਨਾਥਨ 31 ਮਈ ਨੂੰ ਵੀ ਅਹੁਦਾ ਸੰਭਾਲਣਗੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related