Sunday, May 10, 2026
spot_img
spot_img

ਪੰਜਾਬ ‘ਚ ਭਿਆਨਕ ਹਾਦਸਾ; ਤੇਜ਼ ਰਫ਼ਤਾਰ ਸਕਾਰਪੀਓ ਨੇ ਤਿੰਨ ਘਰਾਂ ਦੇ ਚਿਰਾਗ ਬੁਝਾਏ

Date:

spot_img

Sri Fatehgarh Sahib News: ਬੀਤੀ ਦੇਰ ਸ਼ਾਮ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦੇ ਪਿੰਡ ਹਿੰਦੂਪੁਰ ਨਜ਼ਦੀਕ ਵਾਪਰੇ ਇੱਕ ਭਿਆਨਕ ਹਾਦਸੇ ਦੇ ਵਿਚ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਖਬਰ ਸਾਹਮਣੈ ਆਈ ਹੈ। ਇਹ ਹਾਦਸਾ ਇੱਕ ਤੇਜ਼ ਰਫ਼ਤਾਰ ਸਕਾਰਪੀਓ ਵੱਲੋਂ ਮੋਟਰਸਾਈਕਲ ਸਵਾਰਾਂ ਨੂੰ ਪਿੱਛੇ ਤੋਂ ਟੱਕਰ ਮਾਰਨ ਕਾਰਨ ਵਾਪਰਿਆਂ ਹੈ। ਇਸ ਹਾਦਸੇ ਵਿਚ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ Ludhiana News:AAP ਤੇ BJP ਦੇ ਵਰਕਰਾਂ ‘ਚ ਖੜਕ ਪਈ, ਪੁਲਿਸ ਨੂੰ ਕਰਨਾ ਪਿਆ ਬਚਾਅ

ਮ੍ਰਿਤਕ ਨੌਜਵਾਨਾਂ ਦੀ ਪਹਿਚਾਣ ਅਵਤਾਰ ਸਿੰਘ, ਮੋਹਨ ਸਿੰਘ ਤੇ ਸਤਵਿੰਦਰ ਸਿੰਘ ਵਾਸੀ ਪਿੰਡ ਬੀਬੀਪੁਰ ਦੇ ਤੌਰ ‘ਤੇ ਹੋਈ ਹੈ। ਦਸਿਆ ਜਾ ਰਿਹਾ ਕਿ ਇਹ ਨੌਜਵਾਨ ਬਡਾਲੀ ਆਲਾ ਸਿੰਘ ਤੋਂ ਕੰਮਕਾਜ਼ ਕਰਕੇ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਵਾਪਸ ਆਪਣੇ ਘਰ ਵੱਲ ਜਾ ਰਹੇ ਸਨ। ਇਸ ਦੌਰਾਨ ਚਿੱਟੇ ਰੰਗ ਦੀ ਪਿੱਛੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਸਕਾਰਪੀਓ ਗੱਡੀ ਨੇ ਟੱਕਰ ਮਾਰ ਦਿੱਤੀ। ਪੁਲਿਸ ਅਧਿਕਾਰੀਆਂ ਮੁਤਾਬਕ ਕਾਰ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ, ਜਿਸਦੀ ਭਾਲ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related

Chandigarh News: ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਨਾਲ 13 ਮਈ ਨੂੰ ਰੂਬਰੂ ਹੋਣਗੇ ਐਨ.ਆਰ.ਆਈ. ਮੰਤਰੀ ਡਾ. ਰਵਜੋਤ ਸਿੰਘ

👉ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਦੇ ਤੁਰੰਤ ਹੱਲ ਲਈ ਪੰਜਾਬ...

Bathinda News: ਸ਼ਹੀਦ ਜਰਨੈਲ ਸਿੰਘ ਚੌਕ ਦੇ ਸੁੰਦਰੀਕਰਨ ਦੇ ਕੰਮ ਦਾ ਮਹਿਤਾ ਨੇ ਕੀਤਾ ਸ਼ੁਭ ਆਰੰਭ

Bathinda News: ਸ਼ਹਿਰ ਦੇ ਆਧੁਨਿਕੀਕਰਨ ਅਤੇ ਵਿਕਾਸ ਲਈ ਵਚਨਬੱਧ,...

Bathinda News: ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਵਿਰੁਧ Bathinda ‘ਚ AAP ਨੇ BJP ਦਫ਼ਤਰ ਅੱਗੇ ਕੀਤਾ ਰੋਸ ਪ੍ਰਦਰਸ਼ਨ

Bathinda News: ਆਮ ਆਦਮੀ ਪਾਰਟੀ ਬਠਿੰਡਾ ਦੀ ਸਮੂਹ ਲੀਡਰਸ਼ਿਪ...

Ludhiana News:AAP ਤੇ BJP ਦੇ ਵਰਕਰਾਂ ‘ਚ ਖੜਕ ਪਈ, ਪੁਲਿਸ ਨੂੰ ਕਰਨਾ ਪਿਆ ਬਚਾਅ

Ludhiana News: ਕੈਬਨਿਟ ਮੰਤਰੀ ਸੰਜੀਵ ਅਰੋੜਾ ਦੀ ਗ੍ਰਿਫਤਾਰੀ ਤੋਂ...