Tuesday, May 12, 2026
spot_img
spot_img

Chandigarh News: ਪੰਜਾਬ ਵਿਜੀਲੈਂਸ ਦਫ਼ਤਰ ’ਤੇ ਸੀ.ਬੀ.ਆਈ. ਵੱਲੋਂ ਕੀਤੀ ਗਈ ਛਾਪੇਮਾਰੀ ਮਗਰੋਂ Sunil Jakhar ਦਾ ਤਿੱਖਾ ਪ੍ਰਤੀਕਰਮ

Date:

spot_img

Chandigarh News: ਪੰਜਾਬ ਵਿਜੀਲੈਂਸ ਦਫ਼ਤਰ ’ਤੇ ਸੀ.ਬੀ.ਆਈ. ਵੱਲੋਂ ਕੀਤੀ ਗਈ ਛਾਪੇਮਾਰੀ ਮਗਰੋਂ ਪੰਜਾਬ ਭਾਜਪਾ ਦੇ ਪ੍ਰਧਾਨ Sunil Jakhar ਨੇ ਤਿੱਖਾ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਇਸ ਕਾਰਵਾਈ ਤੋਂ ਬਾਅਦ ਨਾ ਸਿਰਫ਼ ਅਧਿਕਾਰੀਆਂ ਵਿੱਚ ਹੜਕੰਪ ਮਚ ਗਿਆ ਹੈ, ਸਗੋਂ ਕਈ ਮੰਤਰੀਆਂ ਅਤੇ ਆਗੂਆਂ ਨੂੰ ਵੀ ਲੁਕਣ ਲਈ ਮਜਬੂਰ ਹੋਣਾ ਪਿਆ ਹੈ।

ਇਹ ਵੀ ਪੜ੍ਹੋ 👉CBI ਵੱਲੋਂ Vigilance ਦੇ ਮੁੱਖ ਦਫ਼ਤਰ ‘ਤੇ ਛਾਪੇਮਾਰੀ; ਰਿਸ਼ਵਤ ਮਾਮਲੇ ਵਿਚ ਵਿਚੋਲੀਏ ਸਮੇਤ ਦੋ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਹੁਣ ਆਪਣੇ ਆਪ ਨੂੰ ਬਚਾਉਣ ਲਈ ਹਰ ਤਰ੍ਹਾਂ ਦੇ ਜਤਨ ਕੀਤੇ ਜਾ ਰਹੇ ਹਨ, ਪਰ ਭ੍ਰਿਸ਼ਟਾਚਾਰ ਵਿੱਚ ਸ਼ਾਮਲ ਕੋਈ ਵੀ ਵਿਅਕਤੀ ਬਚ ਨਹੀਂ ਸਕੇਗਾ। ਸੁਨੀਲ ਜਾਖੜ ਨੇ ਦਾਅਵਾ ਕੀਤਾ ਕਿ “ਹਰ ਇਕ ਦਾ ਹਿਸਾਬ ਹੋਵੇਗਾ” ਅਤੇ ਭ੍ਰਿਸ਼ਟ ਲੋਕਾਂ ਖ਼ਿਲਾਫ਼ ਕਾਰਵਾਈ ਦਾ ਸਮਾਂ ਹੁਣ ਨੇੜੇ ਆ ਚੁੱਕਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Share post:

spot_img

Popular

More like this
Related