Chandigarh News: ਪੰਜਾਬ ਵਿੱਚ ਸਥਾਨਕ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ ਸੂਬੇ ਦੀਆਂ 8 ਨਗਰ ਨਿਗਮਾਂ, 76 ਨਗਰ ਕੌਂਸਲਾਂ ਅਤੇ 21 ਨਗਰ ਪੰਚਾਇਤਾਂ ਲਈ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਦੇ ਚੋਣ ਕਮਿਸ਼ਨਰ Raj Kamal Chaudhuri ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਿੰਗ 26 ਮਈ ਨੂੰ ਹੋਵੇਗੀ, ਜਦਕਿ ਚੋਣ ਨਤੀਜੇ 29 ਮਈ ਨੂੰ ਐਲਾਨੇ ਜਾਣਗੇ।
ਇਹ ਵੀ ਪੜ੍ਹੋ 👉Breaking News: Sanjeev Arora ਨੂੰ ਹਾਈਕੋਰਟ ਤੋਂ ਵੱਡਾ ਝਟਕਾ ! ਦੇਖੋ ਕੀ ਆਇਆ ਫ਼ੈਸਲਾ ?
ਚੋਣਾਂ ਦੇ ਐਲਾਨ ਨਾਲ ਹੀ ਸਿਆਸੀ ਪਾਰਟੀਆਂ ਵੀ ਪੂਰੀ ਤਰ੍ਹਾਂ ਚੋਣ ਮੋਡ ਵਿੱਚ ਆ ਗਈਆਂ ਹਨ। ਇਸੇ ਤਹਿਤ ਪੰਜਾਬ ਕਾਂਗਰਸ ਦੇ ਪ੍ਰਧਾਨ Amrinder Singh Raja Warring ਦੇ ਦਿਸ਼ਾ-ਨਿਰਦੇਸ਼ਾਂ ਹੇਠ ਮਿਊਂਸੀਪਲ ਕਾਰਪੋਰੇਸ਼ਨ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤ ਚੋਣਾਂ ਲਈ ਆਬਜ਼ਰਵਰਾਂ ਦੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ।


👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




