Big News; ਜਲਦ ਲੱਗੇਗਾ ਅਕਾਲੀ ਦਲ ਨੂੰ ਵੱਡਾ ਝਟਕਾ; ਸਾਬਕਾ ਮੰਤਰੀ ਹੋਵੇਗਾ AAP ‘ਚ ਸ਼ਾਮਲ !

Date:

spot_img

Patiala News: Big News; ਸ਼੍ਰੋਮਣੀ ਅਕਾਲੀ ਦਲ ਤੋਂ ਅਲੱਗ ਹੋ ਕੇ ਕੁੱਝ ਸਮਾਂ ਪਹਿਲਾਂ ਅਕਾਲੀ ਦਲ(ਪੁਨਰ ਸੁਰਜੀਤੀ) ਦੇ ਵੱਡੇ ਆਗੂ ਤੇ ਸਾਬਕਾ ਮੰਤਰੀ ਦੇ ਜਲਦ ਹੀ ਆਮ ਆਦਮੀ ਪਾਰਟੀ ਵਿਚ ਸਮੂਲੀਅਤ ਕਰ ਸਕਦੇ ਹਨ। ਪਤਾ ਲੱਗਿਆ ਹੈ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਇਸ ਆਗੂ ਨੂੰ ਆਪ ਵਿਚ ਸ਼ਾਮਲ ਕਰਵਾਉਣ ਲਈ ਖੁਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੁੱਜ ਰਹੇ ਹਨ। ਇਸ ਸਬੰਧ ਵਿਚ ਅੰਦਰਖਾਤੇ ਤਿਆਰੀਆਂ ਪੂਰੀਆਂ ਕੀਤੀਆਂ ਜਾ ਚੁੱਕੀਆਂ ਹਨ।

ਇਹ ਵੀ ਪੜ੍ਹੋ 👉12ਵੀਂ ਜਮਾਤ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਮਾਰੀ ਬਾਜ਼ੀ, 500 ਵਿੱਚੋਂ 500 ਅੰਕ ਪ੍ਰਾਪਤ ਕਰਕੇ ਪਹਿਲੇ ਤਿੰਨ ਸਥਾਨ ਮੱਲੇ

ਸੂਚਨਾ ਮੁਤਾਬਕ ਆਪ ਵੱਲੋਂ ਉਕਤ ਸਾਬਕਾ ਮੰਤਰੀ ਨੂੰ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਉਨਾਂ ਦੇ ਪੁਰਾਣੇ ਹਲਕੇ ਤੋਂ ਚੋਣ ਲੜਾਈ ਜਾਵੇਗੀ, ਜਿੱਥੋਂ ਕਿ ਆਪ ਦਾ ਮੌਜੂਦਾ ਵਿਧਾਇਕ ਹੈ, ਜੋਕਿ ਮੰਤਰੀ ਵੀ ਰਹਿ ਚੁੱਕਿਆ ਹੈ। ਸੂਤਰ ਤਾਂ ਇੱਥੋਂ ਤੱਕ ਖੁਲਾਸਾ ਕਰ ਚੁੱਕੇ ਹਨ ਕਿ ਪੰਜਾਬ ਦੇ ਚੰਦ ਅਮੀਰ ਪ੍ਰਵਾਰਾਂ ਵਿਚ ਸ਼ਾਮਲ ਉਕਤ ਸਾਬਕਾ ਅਕਾਲੀ ਮੰਤਰੀ ਦੇ ਆਪ ਵਿਚ ਆਉਣ ਤੋਂ ਬਾਅਦ ਕਈ ਹੋਰ ਵੱਡੇ ਅਕਾਲੀ ਆਗੂ ਵੀ ਝਾੜੂ ਚੁੱਕ ਸਕਦੇ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

 

LEAVE A REPLY

Please enter your comment!
Please enter your name here

spot_img
spot_img

Share post:

Popular

More like this
Related