Guru Nanak Dev Public Sen Sec School Kamla Nehru Nagar ਦੇ ਵਿਦਿਆਰਥੀਆਂ ਨੇ 12 ਵੀਂ ਜਮਾਤ ਦੇ ਨਤੀਜਿਆਂ ‘ਚ ਕੀਤਾ ਸ਼ਾਨਦਾਰ ਪ੍ਰਦਰਸ਼ਨ

Date:

spot_img

Bathinda News: Guru Nanak Dev Public Sen Sec School Kamla Nehru Nagar; ਸੀ.ਬੀ.ਐਸ.ਈ ਬੋਰਡ ਵੱਲੋ ਐਲਾਨੇ ਗਏ ਬਾਰਵੀਂ ਜਮਾਤ ਦੇ ਸਲਾਨਾ ਨਤੀਜਿਆ ਵਿੱਚ ਗੁਰੂ ਨਾਨਕ ਦੇਵ ਪਬਲਿਕ ਸ.ਸ.ਸਕੂਲ ਕਮਲਾ ਨਹਿਰੂ ਨਗਰ ਬਠਿੰਡਾ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰਾਂ ਇਸ ਵਾਰ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਸੁਨਹਿਰੀ ਸਫਲਤਾ ਹਾਸਲ ਕੀਤੀ ਹੈ। ਸਾਇੰਸ, ਕਾਮਰਸ, ਆਰਟਸ ਸਕੂਲ ਦੇ ਸਾਰੇ ਸਟ੍ਰੀਮਾਂ ਦੇ ਵਿਦਿਆਰਥੀਆਂ ਨੇ ਬਿਹਤਰੀਨ ਅੰਕ ਪ੍ਰਾਪਤ ਕੀਤੇ ਹਨ।

ਇਹ ਵੀ ਪੜ੍ਹੋ 👉ਪੰਜਾਬ ਸਟੇਟ ਮਨਿਸਟਰੀਅਲ ਪੈਨਸ਼ਨਰਜ਼ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਹੱਤਵਪੂਰਨ ਮੀਟਿੰਗ ਹੋਈ

ਸਕੂਲ ਦੀ ਹੋਣਹਾਰ ਵਿਦਿਆਰਥਣ ਜੀਆ ਸਿੰਗਲਾ ਨੇ 96.6# ਅੰਕ ਲੈ ਕੇ ਸਕੂਲ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ, ਦਿਵਾਂਸ਼ੂ ਚਾਵਲਾ ਨੇ 95 # ਅੰਕਾਂ ਨਾਲ ਦੂਜਾ ਅਤੇ ਦ੍ਰਿਸ਼ਟੀ ਉਮਤ ਨੇ 93.4# ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ । ਸਕੂਲ ਦੇ 10 ਵਿਦਿਆਰਥੀਆਂ ਨੇ 90# ਪ੍ਰਤੀਸ਼ਤ ਤੋ ੳੱੁਪਰ ਅੰਕ ਹਾਸਲ ਕੀਤੇ , 30 ਵਿਦਿਆਰਥੀਆਂ ਨੇ 80# ਤੋ ਵੱਧ ਅਤੇ 31 ਵਿਦਿਆਰਥੀਆਂ ਨੇ 70# ਤੋ ਵੱਧ ਅੰਕ ਹਾਸਲ ਕੀਤੇ।

ਇਹ ਵੀ ਪੜ੍ਹੋ 👉40000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਕਾਨੂੰਗੋ ਵਿਰੁੱਧ ਕੇਸ ਦਰਜ

ਇਸ ਸ਼ਾਨਦਾਰ ਪ੍ਰਾਪਤੀ ੳੁੰਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਸਕੂਲ ਦੇ ਮੈਨਜਮੈਂਟ ਪ੍ਰਬੰਧਕਾਂ ਅਤੇ ਪ੍ਰਿੰਸੀਪਲ ਸ੍ਰੀਮਤੀ ਜਸਦੀਪ ਕੌਰ ਮਾਨ ਨੇ ਸਾਰੇ ਸਫਲ ਵਿਦਿਆਰਥੀਆਂ , ਉਹਨਾਂ ਦੇ ਮਾਪਿਆਂ ਅਤੇ ਮਿਹਨਤੀ ਅਧਿਆਪਕਾਂ ਨੂੰ ਹਾਰਦਿਕ ਵਧਾਈ ਦਿੱਤੀ ।ਉਹਨਾਂ ਕਿਹਾ ਕਿ ਇਹ ਸਫਲਤਾ ਬੱਚਿਆਂ ਦੀ ਦਿਨ ਰਾਤ ਦੀ ਮਿਹਨਤ , ਅਧਿਆਪਕਾਂ ਦੀ ਸਹੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਦਾ ਸਿੱਟਾ ਹੈ। ਸਕੂਲ ਪ੍ਰਬੰਧਕਾਂ ਵੱਲੋ ਹੋਣਹਾਰ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਉਹਨਾਂ ਦੇ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਭੇਟ ਕੀਤੀਆਂ ਗਈਆਂ ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

CM Bhagwant Singh Mann ਵੱਲੋਂ ਪੰਜਾਬ ਭਰ ਵਿੱਚ 500 ਪੇਂਡੂ ਜਿੰਮ ਲੋਕਾਂ ਨੂੰ ਸਮਰਪਿਤ

👉ਨਵੇਂ ਜਿੰਮ ਖੁੱਲ੍ਹਣ ਨਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੋਰ...