Thursday, May 14, 2026
spot_img
spot_img
spot_img

Jalandhar News: ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਮੁੜ ਚਰਚਾ ‘ਚ

Date:

spot_img

Jalandhar News: ਜਲੰਧਰ ਸੈਂਟਰਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਇੱਕ ਵਾਰ ਫਿਰ ਚਰਚਾ ਵਿੱਚ ਆ ਗਏ ਹਨ। ਸਰਕਾਰ ਵੱਲੋਂ ਕਰੀਬ ਡੇਢ ਸਾਲ ਬਾਅਦ ਉਨ੍ਹਾਂ ਨੂੰ ਪੁਲਿਸ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ, ਪਰ ਹੁਣ ਉਨ੍ਹਾਂ ਨੇ ਖੁਦ ਹੀ ਇਹ ਸੁਰੱਖਿਆ ਵਾਪਸ ਕਰਨ ਦਾ ਫੈਸਲਾ ਲਿਆ ਹੈ। ਰਮਨ ਅਰੋੜਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਕਿਹਾ ਕਿ ਉਹ ਅਜਿਹੀ ਪੁਲਿਸ ਫੋਰਸ ਆਪਣੇ ਨਾਲ ਨਹੀਂ ਰੱਖਣਾ ਚਾਹੁੰਦੇ ਜੋ ਭਗਵਾਨ ਬਾਲਾਜੀ ਦੇ ਧਾਰਮਿਕ ਸਮਾਗਮ ਲਈ ਮਨਜ਼ੂਰੀ ਦੇਣ ਵਿੱਚ ਰੁਕਾਵਟ ਪੈਦਾ ਕਰ ਰਹੀ ਹੈ।

ਇਹ ਵੀ ਪੜ੍ਹੋ 👉Ludhiana News: 7 ਰੁਪਏ ਨੇ ਬਦਲੀ ਕਿਸਮਤ, ਲੱਗੀ 1 ਕਰੋੜ ਦੀ ਲਾਟਰੀ

ਵਿਧਾਇਕ ਨੇ ਦਾਅਵਾ ਕੀਤਾ ਕਿ ਉਹ ਹਰ ਸਾਲ ਸ਼ਰਧਾ ਨਾਲ ਭਗਵਾਨ ਬਾਲਾਜੀ ਦਾ ਪ੍ਰੋਗਰਾਮ ਕਰਵਾਉਂਦੇ ਹਨ, ਪਰ ਇਸ ਵਾਰ ਕਿਸੇ ਨਿੱਜੀ ਰੰਜਿਸ਼ ਕਾਰਨ ਸਮਾਗਮ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਦੇ ਇਸ ਬਿਆਨ ਤੋਂ ਬਾਅਦ ਸਿਆਸੀ ਮਾਹੌਲ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। ਅਰੋੜਾ ਦੀ ਇਹ ਪੋਸਟ ਸਾਹਮਣੇ ਆਉਣ ਤੋਂ ਬਾਅਦ ਵਿਰੋਧੀ ਧਿਰਾਂ ਅਤੇ ਰਾਜਨੀਤਿਕ ਵਰਗਾਂ ਵਿੱਚ ਵੀ ਕਈ ਤਰ੍ਹਾਂ ਦੀਆਂ ਪ੍ਰਤੀਕਿਰਿਆਵਾਂ ਦੇਖਣ ਨੂੰ ਮਿਲ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

spot_img

Popular

More like this
Related

Bathinda Municipal Corporation Elections; BJP ਨੇ ਜਾਰੀ ਕੀਤੀ ਪਹਿਲੀ ਲਿਸਟ

Bathinda News; Bathinda Municipal Corporation Elections; ਆਗਾਮੀ 26 ਮਈ...

Haryana News: करनाल और फरीदाबाद स्मार्ट सिटी परियोजना की अवधि 2027 तक बढ़ी

 👉मुख्य सचिव ने की स्मार्ट सिटी मिशन के तहत...